ਪੜਚੋਲ ਕਰੋ

ਪੈਰਾਂ ‘ਚ ਹੋ ਰਿਹਾ ਤੇਜ਼ ਦਰਦ? ਤਾਂ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀਆਂ ਇਹ ਗੰਭੀਰ ਬਿਮਾਰੀਆਂ

ਪੈਰਾਂ ਵਿੱਚ ਸੱਟ ਲੱਗਣ ਜਾਂ ਮੋਚ ਆਉਣ ਕਰਕੇ ਦਰਦ ਹੋਣਾ ਆਮ ਗੱਲ ਹੈ। ਪਰ ਜੇਕਰ ਬਿਨਾਂ ਕਿਸੇ ਕਾਰਨ ਤੁਹਾਡੀ ਲੱਤ ਵਿੱਚ ਤੇਜ਼ ਦਰਦ ਹੈ, ਤਾਂ ਇਸ ਨੂੰ ਨਜ਼ਰਅੰਦਾਜ਼ ਕਰਨਾ ਮੁਸ਼ਕਲ ਹੋ ਸਕਦਾ ਹੈ।

Leg Pain

1/6
ਪੈਰਾਂ ਵਿੱਚ ਲਗਾਤਾਰ ਤੇਜ਼ ਦਰਦ ਨੂੰ ਨਜ਼ਰਅੰਦਾਜ਼ ਕਰਨ ਦੀ ਗਲਤੀ ਕਦੇ ਨਹੀਂ ਕਰਨੀ ਚਾਹੀਦੀ। ਕਿਉਂਕਿ ਹੋ ਸਕਦਾ ਹੈ ਕਿ ਇਹ ਦਰਦ ਕਿਸੇ ਬਿਮਾਰੀ ਨੂੰ ਸੱਦਾ ਦੇ ਰਿਹਾ ਹੋਵੇ। ਆਓ ਜਾਣਦੇ ਹਾਂ ਪੈਰਾਂ 'ਚ ਦਰਦ ਦੀ ਸਮੱਸਿਆ ਕਿਨ੍ਹਾਂ ਕਾਰਨਾਂ ਨਾਲ ਹੋ ਸਕਦੀ ਹੈ।

2/6
ਮਾਸਪੇਸ਼ੀਆਂ ਵਿਚ ਖਿਚਾਅ ਹੋਣਾ: ਕਸਰਤ, ਫਿਜ਼ਿਕਲ ਐਕਟੀਵਿਟੀ, ਰਨਿੰਗ ਜਾਂ ਬਾਡੀ ਸਟ੍ਰੈਚਿੰਗ ਕਾਰਨ ਵੀ ਕਈ ਵਾਰ ਮਾਸਪੇਸ਼ੀਆਂ ਵਿਚ ਖਿਚਾਅ ਆ ਜਾਂਦਾ ਹੈ, ਜਿਸ ਕਾਰਨ ਦਰਦ ਹੁੰਦਾ ਹੈ। ਇਸ ਕਾਰਨ ਸੋਜ ਦੀ ਸਮੱਸਿਆ ਵੀ ਹੋ ਸਕਦੀ ਹੈ।

3/6
ਗਠੀਆ: ਗਠੀਆ ਵੀ ਪੈਰਾਂ ਵਿੱਚ ਦਰਦ ਦਾ ਇੱਕ ਕਾਰਨ ਹੈ। ਜੋੜਾਂ ਵਿੱਚ ਅਕੜਾਅ ਅਤੇ ਸੋਜ ਦੇ ਕਾਰਨ ਕਈ ਵਾਰ ਪੈਰਾਂ ਵਿੱਚ ਦਰਦ ਦੀ ਸਮੱਸਿਆ ਪੈਦਾ ਹੋ ਜਾਂਦੀ ਹੈ।

4/6
ਯੂਰਿਕ ਐਸਿਡ ਦੀ ਸਮੱਸਿਆ: ਜਦੋਂ ਸਰੀਰ ਵਿੱਚ ਯੂਰਿਕ ਐਸਿਡ ਦੀ ਮਾਤਰਾ ਵੱਧ ਜਾਂਦੀ ਹੈ ਤਾਂ ਪੈਰਾਂ ਵਿੱਚ ਤੇਜ਼ ਦਰਦ ਹੁੰਦਾ ਹੈ। ਦਰਅਸਲ, ਯੂਰਿਕ ਐਸਿਡ ਦਾ ਪੱਧਰ ਵਧਣ ਨਾਲ ਪੈਰਾਂ ਦੇ ਖੂਨ ਸੰਚਾਰ 'ਤੇ ਬੁਰਾ ਪ੍ਰਭਾਵ ਪੈਂਦਾ ਹੈ। ਇਸ ਕਾਰਨ ਪੈਰਾਂ 'ਚ ਦਰਦ ਹੋਣ ਲੱਗਦਾ ਹੈ।

5/6
ਹਾਈ ਬਲੱਡ ਪ੍ਰੈਸ਼ਰ : ਹਾਈ ਬਲੱਡ ਪ੍ਰੈਸ਼ਰ ਵੀ ਇਕ ਕਾਰਨ ਹੈ, ਜਿਸ ਕਾਰਨ ਪੈਰਾਂ 'ਚ ਦਰਦ ਦੀ ਸਮੱਸਿਆ ਪੈਦਾ ਹੁੰਦੀ ਹੈ।

6/6
ਕੈਲਸ਼ੀਅਮ ਦੀ ਕਮੀ : ਜੇਕਰ ਤੁਹਾਡੇ ਸਰੀਰ ਵਿੱਚ ਕੈਲਸ਼ੀਅਮ ਦੀ ਕਮੀ ਹੈ ਤਾਂ ਵੀ ਪੈਰਾਂ ਵਿੱਚ ਦਰਦ ਦੀ ਸਮੱਸਿਆ ਹੋ ਸਕਦੀ ਹੈ। ਇਸ ਕਮੀ ਨੂੰ ਦੂਰ ਕਰਨ ਲਈ ਕੈਲਸ਼ੀਅਮ ਨਾਲ ਭਰਪੂਰ ਭੋਜਨ ਖਾਓ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Haryana Elections 2024: PM Modi ਨੇ ਖੋਲੀ ਕਾਂਗਰਸ ਕੀ ਪੋਲ  !!! | ABPSANJHAPunjab Panchayat Elections: ਜ਼ੀਰਾ 'ਚ ਹੋਏ ਹੰਗਾਮੇ ਦਾ ਵੱਡਾ ਖੁਲਾਸਾ | Crime News | ABPSANJHAHaryana Elections 2024 ਤੋਂ ਪਹਿਲਾਂ ਰਾਹੁਲ ਗਾਂਧੀ ਦਾ 50 lakh ਵਾਲਾ ਕਿੱਸਾ  !!! | ABPSANJHARAHUL ON MODI | Rahul Gandhi ਨੇ ਫ਼ਿਰ ਕੀਤਾ PM ਮੋਦੀ ਤੇ ATTACK

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget