ਪੜਚੋਲ ਕਰੋ

ਨਵੀਆਂ ਮਾਵਾਂ ਨੂੰ ਡਿਲਵਰੀ ਤੋਂ ਬਾਅਦ ਖਾਣੀਆਂ ਚਾਹੀਦੀਆਂ ਇਹ ਚੀਜ਼ਾਂ, ਛੇਤੀ ਹੋਵੇਗੀ ਰਿਕਵਰੀ, ਸਿਹਤ ‘ਚ ਹੋਵੇਗਾ ਸੁਧਾਰ

ਗਰਭ ਅਵਸਥਾ ਦੌਰਾਨ ਔਰਤਾਂ ਆਪਣੀ ਅਤੇ ਬੱਚੇ ਦੀ ਸਿਹਤ ਦਾ ਬਹੁਤ ਧਿਆਨ ਰੱਖਦੀਆਂ ਹਨ। ਹਾਲਾਂਕਿ ਡਿਲੀਵਰੀ ਤੋਂ ਬਾਅਦ ਉਨ੍ਹਾਂ ਦਾ ਪੂਰਾ ਧਿਆਨ ਬੱਚੇ 'ਤੇ ਚਲਾ ਜਾਂਦਾ ਹੈ। ਜਿਸ ਕਰਕੇ ਉਹ ਆਪਣਾ ਧਿਆਨ ਚੰਗੀ ਤਰ੍ਹਾਂ ਨਹੀਂ ਰੱਖ ਪਾਉਂਦੀਆਂ।

pregnancy

1/5
ਡਿਲੀਵਰੀ ਤੋਂ ਬਾਅਦ ਔਰਤਾਂ ਵਿੱਚ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਸ਼ੁਰੂ ਹੋ ਜਾਂਦੀਆਂ ਹਨ। ਅਜਿਹੇ 'ਚ ਜੇਕਰ ਉਹ ਆਪਣਾ ਧਿਆਨ ਨਹੀਂ ਰੱਖਦੀਆਂ ਹਨ ਤਾਂ ਦਿਨ-ਬ-ਦਿਨ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵੀ ਵੱਧ ਜਾਣਗੀਆਂ।

2/5
ਜਨਮ ਤੋਂ ਬਾਅਦ ਬੱਚੇ ਨੂੰ 6 ਮਹੀਨੇ ਤੱਕ ਮਾਂ ਦਾ ਦੁੱਧ ਪੀਣਾ ਹੁੰਦਾ ਹੈ। ਇਹ ਵੀ ਇੱਕ ਕਾਰਨ ਹੈ ਕਿ ਔਰਤਾਂ ਨੂੰ ਡਿਲੀਵਰੀ ਤੋਂ ਬਾਅਦ ਵੀ ਪੌਸ਼ਟਿਕ ਭੋਜਨ ਖਾਣਾ ਬੰਦ ਨਹੀਂ ਕਰਨਾ ਚਾਹੀਦਾ। ਕਿਉਂਕਿ ਸ਼ੁਰੂਆਤੀ ਮਹੀਨਿਆਂ ਵਿੱਚ ਮਾਂ ਦਾ ਦੁੱਧ ਬੱਚੇ ਦੇ ਵਿਕਾਸ ਲਈ ਜ਼ਰੂਰੀ ਮੰਨਿਆ ਜਾਂਦਾ ਹੈ। ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਸੁਪਰਫੂਡਜ਼ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਨੂੰ ਖਾਣ ਨਾਲ ਤੁਸੀਂ ਡਿਲੀਵਰੀ ਤੋਂ ਬਾਅਦ ਸਿਹਤਮੰਦ ਮਹਿਸੂਸ ਕਰੋਗੇ।

3/5
ਜੇਕਰ ਤੁਹਾਡੀ ਹਾਲ ਹੀ ਵਿੱਚ ਡਿਲਵਰੀ ਹੋਈ ਹੈ ਤਾਂ ਤੁਹਾਨੂੰ ਆਪਣੀ ਡਾਈਟ 'ਚ ਮੋਰਿੰਗਾ ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਕਿਉਂਕਿ ਇਸ ਵਿੱਚ ਵਿਟਾਮਿਨ ਏ, ਬੀ, ਸੀ ਦੇ ਨਾਲ-ਨਾਲ ਕੈਲਸ਼ੀਅਮ, ਆਇਰਨ ਅਤੇ ਪ੍ਰੋਟੀਨ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ। ਮੋਰਿੰਗਾ ਦਾ ਸੇਵਨ ਮਾਂ ਦੇ ਦੁੱਧ ਦੇ ਉਤਪਾਦਨ ਵਿੱਚ ਵੀ ਸੁਧਾਰ ਕਰਦਾ ਹੈ।

4/5
ਮੇਥੀ ਦੇ ਦਾਣੇ ਲਗਭਗ ਹਰ ਭਾਰਤੀ ਰਸੋਈ ਵਿੱਚ ਪਾਏ ਜਾਂਦੇ ਹਨ। ਇਹ ਕਈ ਬਿਮਾਰੀਆਂ ਨੂੰ ਠੀਕ ਕਰਨ ਲਈ ਜਾਣੇ ਜਾਂਦੇ ਹਨ। ਨਵੀਆਂ ਮਾਵਾਂ ਨੂੰ ਇਸ ਦਾ ਸੇਵਨ ਕਰਨਾ ਚਾਹੀਦਾ ਹੈ, ਕਿਉਂਕਿ ਇਹ ਉਨ੍ਹਾਂ ਨੂੰ ਊਰਜਾ ਪ੍ਰਦਾਨ ਕਰਨ ਦੇ ਨਾਲ-ਨਾਲ ਮਾਂ ਦੇ ਦੁੱਧ ਦੇ ਉਤਪਾਦਨ ਨੂੰ ਉਤਸ਼ਾਹਿਤ ਕਰਨ ਲਈ ਕੰਮ ਕਰਦਾ ਹੈ।

5/5
ਨਵੀਂਆਂ ਮਾਵਾਂ ਲਈ ਜੀਰਾ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਕਿਉਂਕਿ ਇਸ ਵਿਚ ਆਇਰਨ ਦੇ ਨਾਲ-ਨਾਲ ਐਂਟੀਆਕਸੀਡੈਂਟ ਵੀ ਹੁੰਦੇ ਹਨ। ਇਸ ਦਾ ਸੇਵਨ ਕਰਨ ਨਾਲ ਡਿਲੀਵਰੀ ਤੋਂ ਬਾਅਦ ਕਮਜ਼ੋਰੀ ਤੋਂ ਰਾਹਤ ਮਿਲਦੀ ਹੈ ਅਤੇ ਕਾਫੀ ਐਨਰਜੀ ਵੀ ਮਿਲਦੀ ਹੈ। ਜੀਰਾ ਮਾਂ ਦੇ ਦੁੱਧ ਦੇ ਉਤਪਾਦਨ ਵਿੱਚ ਵੀ ਸੁਧਾਰ ਕਰਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget