ਪੜਚੋਲ ਕਰੋ

ਸਾਵਧਾਨ! ਅਰਥਰਾਈਟਿਸ ਹੀ ਨਹੀਂ ਹਾਰਟ ਡਿਜ਼ੀਜ਼ ਤੇ ਪੇਟ ਦਾ ਕੈਂਸਰ ਵਧਾ ਸਕਦੈ ਜ਼ਿਆਦਾ ਨਮਕ

ਇਸੇ ਲਈ ਦੋਵਾਂ ਨੂੰ ਘੱਟ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਕੁਝ ਖੋਜਾਂ ਵਿੱਚ ਇਹ ਪਾਇਆ ਗਿਆ ਹੈ ਕਿ ਜ਼ਿਆਦਾ ਮਾਤਰਾ ਵਿੱਚ ਨਮਕ ਵਾਲੀਆਂ ਚੀਜ਼ਾਂ ਖਾਣ ਨਾਲ ਗਠੀਆ (ਅਰਥਰਾਈਟਿਸ) ਦਾ ਖ਼ਤਰਾ ਕਈ ਗੁਣਾ ਵੱਧ ਜਾਂਦਾ ਹੈ।

1/6
Salt And Arthritis : ਬਹੁਤ ਜ਼ਿਆਦਾ ਨਮਕ ਤੇ ਬਹੁਤ ਜ਼ਿਆਦਾ ਖੰਡ ਖਾਣਾ ਨੁਕਸਾਨਦੇਹ ਮੰਨਿਆ ਜਾਂਦਾ ਹੈ। ਚੀਨੀ ਜਾਂ ਮਿੱਠੀਆਂ ਚੀਜ਼ਾਂ ਖਾਣ ਨਾਲ ਭਾਰ ਤੇ ਸ਼ੂਗਰ ਲੈਵਲ ਵਧਣ ਦਾ ਖਤਰਾ ਰਹਿੰਦਾ ਹੈ, ਜਦਕਿ ਜ਼ਿਆਦਾ ਨਮਕ ਖਾਣ ਨਾਲ ਬਲੱਡ ਪ੍ਰੈਸ਼ਰ ਵਧ ਸਕਦਾ ਹੈ ਤੇ ਦਿਲ ਦੀਆਂ ਬੀਮਾਰੀਆਂ ਹੋ ਸਕਦੀਆਂ ਹਨ।

2/6
। ਇਸੇ ਲਈ ਦੋਵਾਂ ਨੂੰ ਘੱਟ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਕੁਝ ਖੋਜਾਂ ਵਿੱਚ ਇਹ ਪਾਇਆ ਗਿਆ ਹੈ ਕਿ ਜ਼ਿਆਦਾ ਮਾਤਰਾ ਵਿੱਚ ਨਮਕ ਵਾਲੀਆਂ ਚੀਜ਼ਾਂ ਖਾਣ ਨਾਲ ਗਠੀਆ (ਅਰਥਰਾਈਟਿਸ) ਦਾ ਖ਼ਤਰਾ ਕਈ ਗੁਣਾ ਵੱਧ ਜਾਂਦਾ ਹੈ। ਇਹ ਹੱਡੀਆਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਆਓ ਜਾਣਦੇ ਹਾਂ ਕਿ ਨਮਕ ਹੱਡੀਆਂ ਦੇ ਨੁਕਸਾਨ ਦਾ ਖਤਰਾ ਵਧਾਉਂਦਾ ਹੈ ਤੇ ਕਿਹੜੀਆਂ ਸਮੱਸਿਆਵਾਂ ਵੱਧ ਜਾਂਦੀਆਂ ਹਨ…

3/6
ਸਿਹਤ ਮਾਹਿਰਾਂ ਮੁਤਾਬਕ ਨਮਕ ਦਾ ਜ਼ਿਆਦਾ ਸੇਵਨ ਕਰਨ ਨਾਲ ਸਰੀਰ 'ਚੋਂ ਕੈਲਸ਼ੀਅਮ ਦੀ ਮਾਤਰਾ ਘੱਟ ਹੋ ਸਕਦੀ ਹੈ। ਜ਼ਿਆਦਾ ਸੋਡੀਅਮ ਵਾਲਾ ਭੋਜਨ ਖਾਣ ਨਾਲ ਕੈਲਸ਼ੀਅਮ ਦਾ ਨਿਕਾਸ ਵਧਦਾ ਹੈ। ਕੈਲਸ਼ੀਅਮ ਦੀ ਕਮੀ ਨਾਲ ਹੱਡੀਆਂ ਦੀ ਘਣਤਾ ਘੱਟ ਹੋ ਸਕਦੀ ਹੈ, ਜਿਸ ਨਾਲ ਗਠੀਆ ਜਾਂ ਹੱਡੀਆਂ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਬਹੁਤ ਜ਼ਿਆਦਾ ਸੋਡੀਅਮ ਖਾਣ ਨਾਲ ਵੀ ਓਸਟੀਓਪੋਰੋਸਿਸ ਹੋ ਸਕਦਾ ਹੈ।

4/6
ਬਹੁਤ ਜ਼ਿਆਦਾ ਸੋਡੀਅਮ ਵਾਲੀਆਂ ਚੀਜ਼ਾਂ ਖਾਣ ਨਾਲ ਦਿਲ ਦੀ ਸਿਹਤ ਖਰਾਬ ਹੋ ਸਕਦੀ ਹੈ। ਹਾਈ ਸੋਡੀਅਮ ਦੇ ਸੇਵਨ ਨਾਲ ਪੋਟਾਸ਼ੀਅਮ ਦੀ ਮਾਤਰਾ ਨੂੰ ਘਟਾਉਂਦੀ ਹੈ ਤੇ ਦਿਲ ਦੇ ਦੌਰੇ ਜਾਂ ਸੰਬੰਧਿਤ ਬਿਮਾਰੀਆਂ ਦੇ ਜੋਖਮ ਨੂੰ ਵਧਾ ਸਕਦੀ ਹੈ। ਇੱਕ ਅਧਿਐਨ ਵਿੱਚ ਪਾਇਆ ਗਿਆ ਹੈ ਕਿ ਜੋ ਲੋਕ ਉੱਚ ਸੋਡੀਅਮ ਵਾਲੇ ਭੋਜਨ ਖਾਂਦੇ ਹਨ ਉਨ੍ਹਾਂ ਵਿੱਚ ਬਾਕੀਆਂ ਨਾਲੋਂ ਸਮੇਂ ਤੋਂ ਪਹਿਲਾਂ ਮੌਤ ਦਾ ਖ਼ਤਰਾ 20 ਫੀਸਦੀ ਵੱਧ ਹੁੰਦਾ ਹੈ। ਸੋਡੀਅਮ ਬਲੱਡ ਪ੍ਰੈਸ਼ਰ ਨੂੰ ਵਧਾ ਕੇ ਦਿਲ ਦੀਆਂ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ।

5/6
ਅਧਿਐਨ ਵਿੱਚ ਪਾਇਆ ਗਿਆ ਹੈ ਕਿ ਹਾਈ ਸੋਡੀਅਮ ਵਾਲੇ ਭੋਜਨ ਖਾਣ ਨਾਲ ਪੇਟ ਦੇ ਕੈਂਸਰ ਦਾ ਖ਼ਤਰਾ ਵੀ ਵੱਧ ਸਕਦਾ ਹੈ। ਇਸ ਅਧਿਐਨ ਵਿੱਚ 268,000 ਤੋਂ ਵੱਧ ਲੋਕਾਂ ਨੂੰ ਸ਼ਾਮਲ ਕੀਤਾ ਗਿਆ ਸੀ, ਜਿਸ ਵਿੱਚ ਦਿਖਾਇਆ ਗਿਆ ਸੀ ਕਿ ਰੋਜ਼ਾਨਾ 3 ਗ੍ਰਾਮ ਜਾਂ ਇਸ ਤੋਂ ਵੱਧ ਨਮਕ ਖਾਣ ਨਾਲ ਇੱਕ ਗ੍ਰਾਮ ਨਮਕ ਦਾ ਸੇਵਨ ਕਰਨ ਵਾਲਿਆਂ ਦੇ ਮੁਕਾਬਲੇ ਪੇਟ ਦੇ ਕੈਂਸਰ ਦਾ ਖ਼ਤਰਾ 68 ਫ਼ੀਸਦੀ ਵੱਧ ਸਕਦਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਜ਼ਿਆਦਾ ਨਮਕ ਵਾਲੀਆਂ ਚੀਜ਼ਾਂ ਪੇਟ ਦੇ ਅਲਸਰ ਜਾਂ ਸੋਜ ਨੂੰ ਵਧਾ ਸਕਦੀਆਂ ਹਨ।

6/6
ਅਧਿਐਨ ਵਿੱਚ ਪਾਇਆ ਗਿਆ ਹੈ ਕਿ ਇੱਕ ਸਿਹਤਮੰਦ ਵਿਅਕਤੀ ਲਈ ਪ੍ਰਤੀ ਦਿਨ 1500-2000 ਮਿਲੀਗ੍ਰਾਮ ਨਮਕ ਦਾ ਸੇਵਨ ਸੁਰੱਖਿਅਤ ਹੋ ਸਕਦਾ ਹੈ। ਇਹ ਭੋਜਨ ਵਿੱਚ ਨਮਕ ਦੀ ਮਿਲਾਵਟ ਨਹੀਂ ਸਗੋਂ ਚਿਪਸ, ਸਨੈਕਸ ਜਾਂ ਹੋਰ ਨਮਕੀਨ ਚੀਜ਼ਾਂ ਦਾ ਸੇਵਨ ਹੈ। ਭਾਵ ਇੱਕ ਦਿਨ ਵਿੱਚ ਇੱਕ ਚਮਚ ਤੋਂ ਵੱਧ ਨਮਕ ਨਹੀਂ ਖਾਣਾ ਚਾਹੀਦਾ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ

ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ

ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!

ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?

ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?

Embed widget