ਪੜਚੋਲ ਕਰੋ

Jackfruit: ਕੀ ਤੁਸੀਂ ਜਾਣਦੇ ਹੋ ਕਟਹਲ ਖਾਣ ਦੇ ਫਾਇਦੇ?

ਕਟਹਲ ਇਕ ਅਜਿਹਾ ਫਲ ਹੈ ਜਿਸ ਦੀ ਵਰਤੋਂ ਸਬਜ਼ੀ ਬਣਾਉਣ ਵਿਚ ਵੀ ਕੀਤੀ ਜਾਂਦੀ ਹੈ। ਇਸ ਦੀ ਸਬਜ਼ੀ ਬਹੁਤ ਸਵਾਦ ਬਣਦੀ ਹੈ। ਕਟਹਲ ਦੀ ਸਬਜ਼ੀ ਬਹੁਤ ਘੱਟ ਲੋਕ ਖਾਣਾ ਪੰਸਦ ਕਰਦੇ ਹਨ। ਇਸ ਦੇ ਪਕੌੜੇ, ਕੋਫ਼ਤੇ ਅਤੇ ਆਚਾਰ ਵੀ ਬਣਾਇਆ ਜਾ ਸਕਦਾ ਹੈ।

Jackfruit

1/7
ਕਟਹਲ ਵਿਚ ਅਜਿਹੇ ਬਹੁਤ ਸਾਰੇ ਪੌਸ਼ਕ ਤੱਤ ਮੌਜੂਦ ਹੁੰਦੇ ਹਨ ਜੋ ਸਰੀਰ ਦੀਆਂ ਕਈ ਲੋੜਾਂ ਨੂੰ ਪੂਰਾ ਕਰਦੇ ਹਨ। ਇਸ ਵਿਚ ਵਿਟਾਮਿਨ ਈ, ਵਿਟਾਮਿਨ ਸੀ, ਪੋਟਾਸ਼ੀਅਮ, ਕੈਲਸ਼ੀਅਮ, ਆਇਰਨ ਵਰਗੇ ਗੁਣ ਮੌਜੂਦ ਹੁੰਦੇ ਹਨ। ਇਸ ਤੋਂ ਇਲਾਵਾ ਇਸ ਵਿਚ ਭਰਪੂਰ ਮਾਤਰਾ ਵਿਚ ਫ਼ਾਈਬਰ ਹੁੰਦਾ ਹੈ। ਆਉ ਜਾਣਦੇ ਹਾਂ ਕਟਹਲ ਖਾਣ ਦੇ ਫ਼ਾਇਦਿਆਂ ਬਾਰੇ:

2/7
ਜੇਕਰ ਕਟਹਲ ਦੇ ਦੁੱਧ ਨੂੰ ਗੋਡਿਆਂ, ਸੱਟ ਅਤੇ ਸੋਜ ’ਤੇ ਲਗਾਇਆ ਜਾਵੇ ਤਾਂ ਬਹੁਤ ਹਦ ਤਕ ਆਰਾਮ ਮਿਲਦਾ ਹੈ। ਥਾਈਰਾਈਡ: ਥਾਈਰਾਈਡ ਦੇ ਮਰੀਜ਼ਾਂ ਨੂੰ ਕਟਹਲ ਖਾਣਾ ਚਾਹੀਦਾ ਹੈ ਕਿਉਂਕਿ ਇਸ ਵਿਚ ਖਣਿਜ ਪਾਇਆ ਜਾਂਦਾ ਹੈ। ਥਾਈਰਾਈਡ ਦੇ ਰੋਗੀ ਜੇਕਰ ਕਟਹਲ ਦੀ ਵਰਤੋਂ ਕਰਨਗੇ ਤਾਂ ਉਨ੍ਹਾਂ ਨੂੰ ਇਸ ਨੂੰ ਸੌਖੇ ਤਰੀਕੇ ਨਾਲ ਕੰਟਰੋਲ ਕਰ ਸਕਦੇ ਹਨ।

3/7
ਕਟਹਲ ਵਿਚ ਬਿਲਕੁਲ ਵੀ ਕੈਲੋਰੀ ਨਹੀਂ ਹੁੰਦੀ। ਇਹ ਦਿਲ ਦੇ ਮਰੀਜ਼ਾਂ ਲਈ ਬਹੁਤ ਫ਼ਾਇਦੇਮੰਦ ਹੈ। ਇਸ ਨਾਲ ਦਿਲ ਦੇ ਦੌਰੇ ਦਾ ਖ਼ਤਰਾ ਵੀ ਘੱਟ ਹੋ ਜਾਂਦਾ ਹੈ।

4/7
ਜਿਨ੍ਹਾਂ ਲੋਕਾਂ ਨੂੰ ਮੂੰਹ ਵਿਚ ਵਾਰ-ਵਾਰ ਛਾਲੇ ਹੋ ਜਾਂਦੇ ਹਨ ਇਸ ਲਈ ਉਨ੍ਹਾਂ ਨੂੰ ਕਟਹਲ ਦੀਆਂ ਕੱਚੀਆਂ ਪੱਤੀਆਂ ਨੂੰ ਚਬਾ ਕੇ ਥੁਕਣਾ ਚਾਹੀਦਾ ਹੈ। ਇਹ ਛਾਲਿਆਂ ਨੂੰ ਠੀਕ ਕਰਦਾ ਹੈ।

5/7
ਹੱਡੀਆਂ ਲਈ ਕਟਹਲ ਬਹੁਤ ਗੁਣਕਾਰੀ ਮੰਨਿਆ ਜਾਂਦਾ ਹੈ। ਇਸ ਵਿਚ ਮੌਜੂਦ ਮੈਗਨੀਸ਼ੀਅਮ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਇਸ ਲਈ ਗਠੀਏ ਦੇ ਰੋਗੀ ਨੂੰ ਕਟਹਲ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।

6/7
ਇਸ ਰੇਸ਼ੇਦਾਰ ਫਲ ਵਿਚ ਲੋਹ ਤੱਤ ਦੀ ਮਾਤਰਾ ਵਧੇਰੇ ਹੁੰਦੀ ਹੈ ਜਿਸ ਨਾਲ ਇਹ ਅਨੀਮੀਆ ਦੇ ਰੋਗ ਵਿਚ ਬਹੁਤ ਲਾਭਦਾਇਕ ਹੈ।

7/7
ਕਟਹਲ ਵਿਚ ਪੋਟਾਸ਼ੀਅਮ ਪਾਇਆ ਜਾਂਦਾ ਹੈ ਜੋ ਕਿ ਬਲੱਡ ਪ੍ਰੈਸ਼ਰ ਨੂੰ ਠੀਕ ਰੱਖਣ 'ਚ ਮਦਦ ਕਰਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ

Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

Couple ਲਈ ਜ਼ਰੂਰੀ ਖ਼ਬਰ ! OYO ਹੋਟਲਾਂ 'ਚ ਹੁਣ ਅਣਵਿਆਹੇ ਜੋੜੇ ਦੀ ਐਂਟਰੀ ਬੈਨਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Embed widget