ਪੜਚੋਲ ਕਰੋ

ਭਿੰਡੀ ਦਾ ਪਾਣੀ ਸਿਹਤ ਲਈ ਵਰਦਾਨ, ਕੋਲੈਸਟ੍ਰਾਲ ਨੂੰ ਕੰਟਰੋਲ ਕਰਨ ਤੋਂ ਲੈ ਕੇ ਦਿਲ ਰਹਿੰਦਾ ਸਿਹਤਮੰਦ,ਜਾਣੋ ਫਾਇਦੇ

ਸ਼ਾਇਦ ਉਹ ਇਸ ਗੱਲ ਤੋਂ ਅਣਜਾਣ ਹਨ ਕਿ ਭਿੰਡੀ ਪੋਸ਼ਣ ਤੱਤਾਂ ਦਾ ਖਜ਼ਾਨਾ ਹੈ। ਇਸ ਵਿੱਚ ਪ੍ਰੋਟੀਨ, ਕਾਰਬੋਹਾਈਡਰੇਟ, ਕੈਲਸ਼ੀਅਮ, ਫਾਸਫੋਰਸ, ਵਿਟਾਮਿਨ ਏ, ਸੀ, ਥਿਆਮੀਨ ਅਤੇ ਰਿਬੋਫਲੇਵਿਨ ਵਰਗੇ ਕਈ ਤਾਕਤਵਰ ਪੌਸ਼ਟਿਕ ਤੱਤ ਪਾਏ ਜਾਂਦੇ ਹਨ।

( Image Source : Freepik )

1/7
ਇਸ ਨੂੰ ਖਾਣ ਨਾਲ ਸਿਹਤ ਨੂੰ ਕਈ ਫਾਇਦੇ ਹੁੰਦੇ ਹਨ। ਸਿਰਫ ਭਿੰਡੀ ਹੀ ਨਹੀਂ ਇਸ ਦਾ ਪਾਣੀ ਵੀ ਸਿਹਤ ਲਈ ਅੰਮ੍ਰਿਤ ਵਰਗਾ ਹੈ। ਸਵੇਰੇ ਖਾਲੀ ਪੇਟ ਇਸ ਨੂੰ ਪੀਣ ਨਾਲ ਇਕ ਨਹੀਂ ਸਗੋਂ ਕਈ ਸਿਹਤ ਲਾਭ ਹੁੰਦੇ ਹਨ।

2/7
ਸ਼ੂਗਰ ਦੇ ਮਰੀਜ਼ਾਂ ਲਈ ਭਿੰਡੀ ਦਾ ਪਾਣੀ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨਾਲ ਬਲੱਡ ਸ਼ੂਗਰ ਕੰਟਰੋਲ 'ਚ ਰਹਿੰਦੀ ਹੈ। ਭਿੰਡੀ ਦੇ ਪਾਣੀ 'ਚ ਪਾਏ ਜਾਣ ਵਾਲੇ ਪੋਸ਼ਕ ਤੱਤ ਭਾਰ ਨੂੰ ਕੰਟਰੋਲ ਕਰਦੇ ਹਨ ਅਤੇ ਮੋਟਾਪਾ ਘੱਟ ਕਰਦੇ ਹਨ। ਇਸ ਨਾਲ ਸ਼ੂਗਰ ਦਾ ਖਤਰਾ ਵੀ ਘੱਟ ਜਾਂਦਾ ਹੈ।

3/7
ਕੋਲੈਸਟ੍ਰੋਲ ਵਧਣ ਨਾਲ ਦਿਲ ਦੇ ਦੌਰੇ ਦਾ ਖਤਰਾ ਵੱਧ ਜਾਂਦਾ ਹੈ। ਇਸ ਨੂੰ ਕੰਟਰੋਲ ਕਰਨ ਲਈ ਭਿੰਡੀ ਦਾ ਪਾਣੀ ਫਾਇਦੇਮੰਦ ਹੁੰਦਾ ਹੈ। ਇਸ 'ਚ ਕਾਫੀ ਮਾਤਰਾ 'ਚ ਫਾਈਬਰ ਪਾਇਆ ਜਾਂਦਾ ਹੈ, ਜੋ ਕਿ ਕੋਲੈਸਟ੍ਰਾਲ ਨੂੰ ਘੱਟ ਕਰਨ 'ਚ ਮਦਦ ਕਰਦਾ ਹੈ, ਭਿੰਡੀ ਦਾ ਪਾਣੀ ਦਿਲ ਨੂੰ ਸਿਹਤਮੰਦ ਬਣਾਉਣ 'ਚ ਮਦਦ ਕਰਦਾ ਹੈ। ਇਸ 'ਚ ਪੇਕਟਿਨ ਪਾਇਆ ਜਾਂਦਾ ਹੈ, ਜੋ ਕੋਲੈਸਟ੍ਰਾਲ ਨੂੰ ਘੱਟ ਕਰਦਾ ਹੈ।

4/7
ਲੇਡੀਫਿੰਗਰ 'ਚ ਵਿਟਾਮਿਨ ਏ ਅਤੇ ਬੀਟਾ ਕੈਰੋਟੀਨ ਮੌਜੂਦ ਹੁੰਦਾ ਹੈ, ਇਸ ਲਈ ਇਹ ਅੱਖਾਂ ਲਈ ਫਾਇਦੇਮੰਦ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਅੱਖਾਂ ਦੀ ਰੌਸ਼ਨੀ ਵਧਦੀ ਹੈ ਅਤੇ ਅੱਖਾਂ ਦੀਆਂ ਕਈ ਸਮੱਸਿਆਵਾਂ ਦੂਰ ਹੋ ਸਕਦੀਆਂ ਹਨ।

5/7
ਭਿੰਡੀ ਦਾ ਪਾਣੀ ਪਾਚਨ ਸੰਬੰਧੀ ਸਮੱਸਿਆਵਾਂ ਲਈ ਰਾਮਬਾਣ ਤੋਂ ਘੱਟ ਨਹੀਂ ਹੈ। ਇਸ 'ਚ ਭਰਪੂਰ ਮਾਤਰਾ 'ਚ ਫਾਈਬਰ ਹੁੰਦਾ ਹੈ, ਜੋ ਪਾਚਨ ਕਿਰਿਆ ਨੂੰ ਮਜ਼ਬੂਤ ​​ਕਰਦਾ ਹੈ। ਇਸ ਨਾਲ ਕਬਜ਼, ਐਸੀਡਿਟੀ ਵਰਗੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ ਅਤੇ ਪੇਟ ਸਾਫ਼ ਰਹਿੰਦਾ ਹੈ।

6/7
ਭਿੰਡੀ ਵਿਟਾਮਿਨ ਸੀ ਨਾਲ ਭਰਪੂਰ ਹੁੰਦੀ ਹੈ। ਇਸ ਦਾ ਪਾਣੀ ਪੀਣ ਨਾਲ ਇਮਿਊਨਿਟੀ ਮਜ਼ਬੂਤ ​​ਹੁੰਦੀ ਹੈ ਅਤੇ ਬਦਲਦੇ ਮੌਸਮ 'ਚ ਜ਼ੁਕਾਮ, ਖੰਘ, ਫਲੂ, ਬੁਖਾਰ ਵਰਗੀਆਂ ਸਮੱਸਿਆਵਾਂ ਨਹੀਂ ਹੁੰਦੀਆਂ। ਇਸ ਤੋਂ ਇਲਾਵਾ ਸਰੀਰ ਨੂੰ ਇਨਫੈਕਸ਼ਨ ਤੋਂ ਵੀ ਬਚਾਇਆ ਜਾ ਸਕਦਾ ਹੈ।

7/7
ਲੇਡੀਜ਼ ਫਿੰਗਰ ਵਿਚ ਆਇਰਨ ਭਰਪੂਰ ਮਾਤਰਾ ਵਿਚ ਪਾਇਆ ਜਾਂਦਾ ਹੈ, ਜੋ ਸਰੀਰ ਵਿਚ ਪਹੁੰਚ ਕੇ ਹੀਮੋਗਲੋਬਿਨ ਵਧਾਉਣ ਦਾ ਕੰਮ ਕਰਦਾ ਹੈ। ਇਸ ਨਾਲ ਅਨੀਮੀਆ ਵਰਗੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਅੱਜ ਦੇਸ਼ ਭਰ 'ਚ ਕਿਸਾਨ ਕੱਢਣਗੇ ਟਰੈਕਟਰ ਮਾਰਚ, ਡੱਲੇਵਾਲ ਨੂੰ ਦੱਸਿਆ ਸਾਈਲੈਂਟ ਅਟੈਕ ਦਾ ਖਤਰਾ

Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਕੱਟ, ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਬੱਤੀ ਰਹੇਗੀ ਗੁੱਲ
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਕੱਟ, ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਬੱਤੀ ਰਹੇਗੀ ਗੁੱਲ
Punjab News: ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਆਗੂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਲਾਕੇ 'ਚ ਫੈਲੀ ਦਹਿਸ਼ਤ

ਚੰਡੀਗੜ੍ਹ ਸਣੇ ਪੰਜਾਬ ਦੇ 18 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਪਵੇਗੀ ਕੜਾਕੇ ਦੀ ਠੰਡ, ਜਾਣੋ ਆਪਣੇ ਸ਼ਹਿਰ ਦਾ ਮੌਸਮ

ABP Premium

ਵੀਡੀਓਜ਼

ਆਪ ਦੇ ਗੜ੍ਹ 'ਚ ਵਿਰੋਧ ਪ੍ਰਦਰਸ਼ਨ, ਐਮ ਸੀ ਚੋਣਾਂ 'ਚ ਧੱਕੇਸ਼ਾਹੀ ਦਾ ਆਰੋਪ26 ਹਜਾਰ ਤੋਂ ਵੱਧ ਕੇਸਾਂ ਦਾ ਨਿਪਟਾਰਾ ਇੱਕੋਂ ਦਿਨਜਮੀਨੀ ਵਿਵਾਦ 'ਚ ਆਪ ਦੇ ਸਰਪੰਚ ਨੇ ਚਲਾਈਆਂ ਗੋਲੀਆਂ, 1 ਵਿਅਕਤੀ ਦੀ ਮੌਤਨੈਸ਼ਨਲ ਹਾਈਵੇ ਤੇ ਵਾਪਰਿਆ ਭਿਆਨਕ ਹਾਦਸਾ ਕਈ ਗੱਡੀਆਂ ਆਪਸ 'ਚ ਟਕਰਾਈਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਦੇਸ਼ ਭਰ 'ਚ ਕਿਸਾਨ ਕੱਢਣਗੇ ਟਰੈਕਟਰ ਮਾਰਚ, ਡੱਲੇਵਾਲ ਨੂੰ ਦੱਸਿਆ ਸਾਈਲੈਂਟ ਅਟੈਕ ਦਾ ਖਤਰਾ
ਅੱਜ ਦੇਸ਼ ਭਰ 'ਚ ਕਿਸਾਨ ਕੱਢਣਗੇ ਟਰੈਕਟਰ ਮਾਰਚ, ਡੱਲੇਵਾਲ ਨੂੰ ਦੱਸਿਆ ਸਾਈਲੈਂਟ ਅਟੈਕ ਦਾ ਖਤਰਾ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਕੱਟ, ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਬੱਤੀ ਰਹੇਗੀ ਗੁੱਲ
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਕੱਟ, ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਬੱਤੀ ਰਹੇਗੀ ਗੁੱਲ
Punjab News: ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਆਗੂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਆਗੂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਲਾਕੇ 'ਚ ਫੈਲੀ ਦਹਿਸ਼ਤ
ਚੰਡੀਗੜ੍ਹ ਸਣੇ ਪੰਜਾਬ ਦੇ 18 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਪਵੇਗੀ ਕੜਾਕੇ ਦੀ ਠੰਡ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਚੰਡੀਗੜ੍ਹ ਸਣੇ ਪੰਜਾਬ ਦੇ 18 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਪਵੇਗੀ ਕੜਾਕੇ ਦੀ ਠੰਡ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਮਸ਼ਹੂਰ ਤਬਲਾ ਵਾਦਕ ਜ਼ਾਕਿਰ ਹੁਸੈਨ ਦਾ ਦੇਹਾਂਤ, ਅਮਰੀਕਾ 'ਚ ਲਏ ਆਖਰੀ ਸਾਹ

Punjab News: ਪੰਜਾਬ ਦੇ ਇਸ ਸ਼ਹਿਰ ਵੱਡੀ ਵਾਰਦਾਤ, ਬੱਸ ਸਟੈਂਡ ਨੇੜੇ ਤਾੜ-ਤਾੜ ਚੱਲੀਆਂ ਗੋ*ਲੀਆਂ

ਨਵੇਂ ਸਾਲ 'ਤੇ ਨਵਾਂ ਆਫਰ! Jio ਅਤੇ Airtel ਨੇ ਲਾਂਚ ਕੀਤੇ ਨਵੇਂ ਪਲਾਨ, ਗਾਹਕਾਂ ਦੀ ਲੱਗੀ ਮੌਜ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 16-12-2024

Embed widget