ਪੜਚੋਲ ਕਰੋ

Orange Effects: ਸੰਤਰੇ ਦਾ ਸੇਵਨ ਹੋ ਸਕਦਾ ਖ਼ਤਰਨਾਕ, ਇਹ ਲੋਕ ਭੁੱਲ ਕੇ ਵੀ ਨਾਲ ਖਾਣ

Orange Effects

1/8
ਸਰਦੀਆਂ ਦਾ ਮੌਸਮ ਸੰਤਰੇ ਤੋਂ ਬਿਨਾਂ ਅਧੂਰਾ ਹੈ। ਸੰਤਰੇ ਵਿੱਚ ਵਿਟਾਮਿਨ ਸੀ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਸ ਤੋਂ ਇਲਾਵਾ ਇਹ ਪ੍ਰੋਟੀਨ, ਕਾਰਬੋਹਾਈਡ੍ਰੇਟ, ਫਾਈਬਰ, ਸੋਡੀਅਮ, ਪੋਟਾਸ਼ੀਅਮ, ਕੈਲਸ਼ੀਅਮ ਅਤੇ ਫਾਸਫੋਰਸ ਦਾ ਵੀ ਚੰਗਾ ਸਰੋਤ ਹੈ।

2/8
ਸਰਦੀਆਂ ਵਿੱਚ ਬਹੁਤ ਜ਼ਿਆਦਾ ਸੰਤਰਾ ਖਾਣ ਦੇ ਨੁਕਸਾਨ ਹੋ ਸਕਦੇ ਹਨ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਜਿਨ੍ਹਾਂ ਲੋਕਾਂ ਲਈ ਸੰਤਰੇ ਦਾ ਜ਼ਿਆਦਾ ਸੇਵਨ ਕਰਨਾ ਬਹੁਤ ਨੁਕਸਾਨਦਾਇਕ ਹੋ ਸਕਦਾ ਹੈ।

3/8
ਲੀਵਰ ਸੰਬੰਧੀ ਬੀਮਾਰੀਆਂ ਤੋਂ ਪੀੜਤ ਲੋਕਾਂ ਨੂੰ ਸੰਤਰੇ ਦੇ ਜ਼ਿਆਦਾ ਸੇਵਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਅਜਿਹਾ ਇਸ ਲਈ ਕਿਉਂਕਿ ਸੰਤਰੇ ਵਿੱਚ ਪੋਟਾਸ਼ੀਅਮ ਭਰਪੂਰ ਮਾਤਰਾ ਵਿੱਚ ਹੁੰਦਾ ਹੈ। ਇਸ ਦੇ ਨਾਲ ਹੀ ਇਹ ਕਿਡਨੀ ਨੂੰ ਵੀ ਪ੍ਰਭਾਵਿਤ ਕਰਦਾ ਹੈ।

4/8
ਜਿਨ੍ਹਾਂ ਲੋਕਾਂ ਨੂੰ ਦੰਦਾਂ ਨਾਲ ਜੁੜੀ ਕੋਈ ਸਮੱਸਿਆ ਹੈ, ਉਨ੍ਹਾਂ ਨੂੰ ਜ਼ਿਆਦਾ ਸੰਤਰਾ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਸੰਤਰੇ ਦਾ ਜ਼ਿਆਦਾ ਸੇਵਨ ਦੰਦਾਂ ਨੂੰ ਨੁਕਸਾਨ ਪਹੁੰਚਾਉਂਦਾ ਹੈ। ਇਸ ਵਿੱਚ ਇੱਕ ਐਸਿਡ ਹੁੰਦਾ ਹੈ ਜੋ ਦੰਦਾਂ ਵਿੱਚ ਕੈਲਸ਼ੀਅਮ ਦੇ ਨਾਲ ਬੈਕਟੀਰੀਆ ਦੀ ਲਾਗ ਦਾ ਕਾਰਨ ਬਣ ਸਕਦਾ ਹੈ।

5/8
ਸੰਤਰੇ ਦੇ ਜ਼ਿਆਦਾ ਸੇਵਨ ਨਾਲ ਐਸੀਡਿਟੀ ਅਤੇ ਦਿਲ ਦੀ ਜਲਨ ਹੋ ਸਕਦੀ ਹੈ। ਸੰਤਰੇ ਵਿੱਚ ਐਸਿਡ ਹੁੰਦਾ ਹੈ ਜੋ ਸਰੀਰ ਵਿੱਚ ਐਸਿਡ ਦੇ ਪੱਧਰ ਨੂੰ ਵਧਾਉਂਦਾ ਹੈ। ਸੰਤਰੇ ਦਾ ਸੇਵਨ ਹਮੇਸ਼ਾ ਸੀਮਤ ਮਾਤਰਾ ਵਿੱਚ ਕਰੋ ਜਾਂ ਡਾਕਟਰ ਦੀ ਸਲਾਹ ਤੋਂ ਬਾਅਦ ਹੀ ਕਰੋ।

6/8
ਜੋ ਲੋਕ ਗਠੀਆ ਜਾਂ ਜੋੜਾਂ ਦੇ ਦਰਦ ਤੋਂ ਪੀੜਤ ਹਨ, ਉਨ੍ਹਾਂ ਨੂੰ ਸੰਤਰੇ ਦੇ ਜ਼ਿਆਦਾ ਸੇਵਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਸੰਤਰੇ ਦਾ ਠੰਡਾ ਪ੍ਰਭਾਵ ਹੁੰਦਾ ਹੈ ਜੋ ਜੋੜਾਂ ਦੇ ਦਰਦ ਨੂੰ ਹੋਰ ਵਧਾ ਸਕਦਾ ਹੈ।

7/8
ਸੰਤਰਾ ਇੱਕ ਖੱਟਾ ਫਲ ਹੈ। ਕਈ ਲੋਕ ਖੱਟੇ ਫਲਾਂ ਨੂੰ ਪਸੰਦ ਨਹੀਂ ਕਰਦੇ ਹਨ ਅਤੇ ਜੇਕਰ ਉਹ ਇਨ੍ਹਾਂ ਦਾ ਸੇਵਨ ਕਰਦੇ ਹਨ ਤਾਂ ਉਹ ਪੇਟ ਨਾਲ ਜੁੜੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ।

8/8
ਖੱਟੇ ਫਲ ਐਲਰਜੀ ਦਾ ਕਾਰਨ ਬਣਦੇ ਹਨ। ਇਸ ਦੇ ਨਾਲ ਹੀ ਸੰਤਰਾ ਖਾਣ ਨਾਲ ਇਹ ਐਲਰਜੀ ਵਧ ਸਕਦੀ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ

BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ

ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG

ਗਰਮੀਆਂ ਦੇ ਮੁਕਾਬਲੇ ਸਰਦੀਆਂ 'ਚ ਜ਼ਿਆਦਾ ਖਰਚ ਹੁੰਦੀ ਗੈਸ, ਇਦਾਂ ਕਰੋ ਸਿਲੰਡਰ ਦੀ ਬਚਤ
ਗਰਮੀਆਂ ਦੇ ਮੁਕਾਬਲੇ ਸਰਦੀਆਂ 'ਚ ਜ਼ਿਆਦਾ ਖਰਚ ਹੁੰਦੀ ਗੈਸ, ਇਦਾਂ ਕਰੋ ਸਿਲੰਡਰ ਦੀ ਬਚਤ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
ਗਰਮੀਆਂ ਦੇ ਮੁਕਾਬਲੇ ਸਰਦੀਆਂ 'ਚ ਜ਼ਿਆਦਾ ਖਰਚ ਹੁੰਦੀ ਗੈਸ, ਇਦਾਂ ਕਰੋ ਸਿਲੰਡਰ ਦੀ ਬਚਤ
ਗਰਮੀਆਂ ਦੇ ਮੁਕਾਬਲੇ ਸਰਦੀਆਂ 'ਚ ਜ਼ਿਆਦਾ ਖਰਚ ਹੁੰਦੀ ਗੈਸ, ਇਦਾਂ ਕਰੋ ਸਿਲੰਡਰ ਦੀ ਬਚਤ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ

ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ

ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ

Embed widget