ਪੜਚੋਲ ਕਰੋ
Orange: ਸਰਦੀਆਂ 'ਚ ਸੰਤਰੇ ਖਾਣ ਦੇ ਫਾਇਦੇ ਦੇ ਨਾਲ ਨੁਕਸਾਨ ਵੀ ਜਾਣ ਲਓ
Health Care In Winter: ਸਰਦੀਆਂ ਵਿੱਚ ਭੋਜਨ ਦਾ ਖਾਸ ਧਿਆਨ ਰੱਖਣਾ ਬਹੁਤ ਜ਼ਰੂਰੀ ਹੁੰਦਾ ਹੈ। ਸਿਹਤ ਮਾਹਿਰਾਂ ਅਤੇ ਡਾਕਟਰਾਂ ਅਨੁਸਾਰ ਸਰਦੀਆਂ ਵਿੱਚ ਮੌਸਮੀ ਫਲ ਜ਼ਰੂਰ ਖਾਣੇ ਚਾਹੀਦੇ ਹਨ।
( Image Source : Freepik )
1/7

ਜੇਕਰ ਤੁਸੀਂ ਸਰਦੀਆਂ ਵਿੱਚ ਸਿਹਤ ਸੰਬੰਧੀ ਸਮੱਸਿਆਵਾਂ ਤੋਂ ਬਚਣਾ ਚਾਹੁੰਦੇ ਹੋ ਅਤੇ ਆਪਣੀ ਇਮਿਊਨਿਟੀ ਨੂੰ ਮਜ਼ਬੂਤ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਹਰ ਰੋਜ਼ ਇੱਕ ਸੰਤਰਾ ਖਾਣਾ ਚਾਹੀਦਾ ਹੈ।
2/7

ਸੰਤਰੇ 'ਚ ਵਿਟਾਮਿਨ ਸੀ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ ਜੋ ਸਰੀਰ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਕਿਉਂਕਿ ਇਸ ਵਿੱਚ ਹਰ ਤਰ੍ਹਾਂ ਦੇ ਪੋਸ਼ਕ ਤੱਤ ਪਾਏ ਜਾਂਦੇ ਹਨ।
Published at : 28 Nov 2023 12:22 PM (IST)
ਹੋਰ ਵੇਖੋ





















