ਪੜਚੋਲ ਕਰੋ

Oversleeping Side Effects: ਜ਼ਿਆਦਾ ਸੌਣਾ ਵੀ ਹੋ ਸਕਦਾ ਖ਼ਤਰਨਾਕ, ਗੰਭੀਰ ਬੀਮਾਰੀਆਂ ਦਾ ਖ਼ਤਰਾ

Oversleeping: ਚੰਗੀ ਸਿਹਤ ਲਈ ਪੂਰੀ ਨੀਂਦ ਬਹੁਤ ਜ਼ਰੂਰੀ ਹੈ। ਰਾਤ ਨੂੰ 7 ਤੋਂ 8 ਘੰਟੇ ਦੀ ਨੀਂਦ ਲੈਣ ਨਾਲ ਸਿਹਤ 'ਤੇ ਚੰਗਾ ਅਸਰ ਪੈਂਦਾ ਹੈ। ਜਿਸ ਨਾਲ ਤੁਸੀਂ ਦਿਨ ਭਰ ਬਹੁਤ ਤਰੋਤਾਜ਼ਾ ਮਹਿਸੂਸ ਕਰਦੇ ਹੋ।

Oversleeping

1/6
ਜੀ ਹਾਂ, ਦਰਅਸਲ ਲੰਬੇ ਸਮੇਂ ਤੱਕ ਸੌਣ ਕਾਰਨ ਤੁਹਾਡੇ ਸਰੀਰ ਨੂੰ ਕਈ ਤਰ੍ਹਾਂ ਦੇ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜੇਕਰ ਤੁਸੀਂ ਨਿਯਮਿਤ ਤੌਰ 'ਤੇ 8 ਘੰਟੇ ਤੋਂ ਜ਼ਿਆਦਾ ਸੌਂਦੇ ਹੋ, ਤਾਂ ਤੁਹਾਨੂੰ ਕਈ ਨੁਕਸਾਨ ਹੋ ਸਕਦੇ ਹਨ। ਆਓ ਜਾਣਦੇ ਹਾਂ ਇਨ੍ਹਾਂ ਨੁਕਸਾਨਾਂ ਬਾਰੇ।

2/6
ਦਿਲ ਦੀ ਸਮੱਸਿਆ- ਇੱਕ ਖੋਜ ਵਿੱਚ ਸਾਹਮਣੇ ਆਇਆ ਹੈ ਕਿ ਜੋ ਲੋਕ ਅੱਠ ਘੰਟੇ ਤੋਂ ਵੱਧ ਸੌਂਦੇ ਹਨ ਉਨ੍ਹਾਂ ਵਿੱਚ ਕੋਰੋਨਰੀ ਦਿਲ ਦੀ ਬਿਮਾਰੀ ਹੋਣ ਦੀ ਸੰਭਾਵਨਾ ਦੁੱਗਣੀ ਹੋ ਸਕਦੀ ਹੈ।

3/6
ਗੰਭੀਰ ਸਿਰ ਦਰਦ- ਜ਼ਿਆਦਾ ਦੇਰ ਤੱਕ ਸੌਣ ਨਾਲ ਦਿਮਾਗ 'ਤੇ ਬੁਰਾ ਪ੍ਰਭਾਵ ਪੈਂਦਾ ਹੈ। ਇਸ ਕਾਰਨ ਤੁਹਾਨੂੰ ਗੰਭੀਰ ਸਿਰ ਦਰਦ ਵੀ ਹੋ ਸਕਦਾ ਹੈ।

4/6
ਡਿਪਰੈਸ਼ਨ- ਜ਼ਿਆਦਾ ਦੇਰ ਤੱਕ ਸੌਣਾ ਵੀ ਤੁਹਾਨੂੰ ਡਿਪਰੈਸ਼ਨ ਵਿੱਚ ਪਾ ਸਕਦਾ ਹੈ। ਇੰਨਾ ਹੀ ਨਹੀਂ ਤੁਹਾਨੂੰ ਤਣਾਅ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ।

5/6
ਮੋਟਾਪਾ- ਜਦੋਂ ਤੁਸੀਂ ਸੌਂਦੇ ਹੋ, ਤਾਂ ਤੁਹਾਡੀਆਂ ਸਰੀਰਕ ਗਤੀਵਿਧੀਆਂ ਪੂਰੀ ਤਰ੍ਹਾਂ ਘੱਟ ਜਾਂਦੀਆਂ ਹਨ। ਜਿਸ ਕਾਰਨ ਤੁਹਾਡੇ ਸਰੀਰ ਵਿੱਚ ਕੈਲੋਰੀ ਵਧਦੀ ਹੈ, ਇਹੀ ਕਾਰਨ ਹੈ ਕਿ ਤੁਹਾਡਾ ਮੋਟਾਪਾ ਵਧ ਸਕਦਾ ਹੈ।

6/6
ਭਵਿੱਖ ਵਿੱਚ, ਤੁਹਾਨੂੰ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ।

ਹੋਰ ਜਾਣੋ ਸਿਹਤ

ਟਾਪ ਹੈਡਲਾਈਨ

ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?

First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?

Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ

ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ

ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?

Embed widget