ਪੜਚੋਲ ਕਰੋ
ਪੈਕਡ ਚਿਪਸ-ਆਈਸਕ੍ਰੀਮ ਖਾਣ ਵਾਲੇ ਸਾਵਧਾਨ, ਪ੍ਰੀਮਿਚਿਓਰ ਮੌਤ ਦਾ ਖਤਰਾ
ਅਧਿਐਨਾਂ ਨੇ ਵਾਰ-ਵਾਰ ਚੇਤਾਵਨੀ ਦਿੱਤੀ ਹੈ ਕਿ ਅਲਟਰਾ-ਪ੍ਰੋਸੈਸਡ ਭੋਜਨ ਸਿਹਤ ਨੂੰ ਕਈ ਤਰੀਕਿਆਂ ਨਾਲ ਨੁਕਸਾਨ ਪਹੁੰਚਾ ਰਹੇ ਹਨ। ਇਸ ਨਾਲ ਮੋਟਾਪਾ, ਬਲੱਡ ਪ੍ਰੈਸ਼ਰ ਅਤੇ ਕੋਲੈਸਟ੍ਰੋਲ ਵਧਣ ਦਾ ਖਤਰਾ ਹੋ ਸਕਦਾ ਹੈ
ਪੈਕਡ ਚਿਪਸ - ਆਈਸਕ੍ਰੀਮ ਖਾਣ ਵਾਲੇ ਸਾਵਧਾਨ
1/5

BMJ ਜਰਨਲ ਵਿੱਚ ਪ੍ਰਕਾਸ਼ਿਤ ਇੱਕ ਅਧਿਐਨ ਵਿੱਚ, ਖੋਜਕਰਤਾਵਾਂ ਨੇ ਅਲਟਰਾ-ਪ੍ਰੋਸੈਸਡ ਭੋਜਨਾਂ ਕਾਰਨ ਹੋਣ ਵਾਲੀਆਂ ਸਿਹਤ ਸਮੱਸਿਆਵਾਂ ਬਾਰੇ ਲੋਕਾਂ ਨੂੰ ਸਾਵਧਾਨ ਕੀਤਾ ਹੈ। 45 ਅਧਿਐਨਾਂ 'ਚ ਸ਼ਾਮਲ ਇਕ ਕਰੋੜ ਤੋਂ ਜ਼ਿਆਦਾ ਲੋਕਾਂ 'ਤੇ ਕੀਤੀ ਗਈ ਖੋਜ 'ਚ ਵਿਗਿਆਨੀਆਂ ਨੇ ਇਸ ਨਾਲ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਸੁਚੇਤ ਕੀਤਾ ਹੈ।
2/5

ਵਿਗਿਆਨੀਆਂ ਨੇ ਕਿਹਾ ਕਿ ਅਲਟਰਾ ਪ੍ਰੋਸੈਸਡ ਭੋਜਨ ਜਾਂ ਪੀਣ ਵਾਲੇ ਪਦਾਰਥਾਂ ਦੇ ਕਾਰਨ ਲੋਕਾਂ ਵਿੱਚ ਕੈਂਸਰ ਅਤੇ ਮਾਨਸਿਕ ਰੋਗ, ਸਾਹ ਅਤੇ ਕਾਰਡੀਓਵੈਸਕੁਲਰ ਡਿਸਆਰਡਰ, ਗੈਸਟਰੋ ਅਤੇ ਮੈਟਾਬੋਲਿਕ ਸਿਹਤ ਸਮੱਸਿਆਵਾਂ ਵੱਧ ਰਹੀਆਂ ਹਨ
Published at : 26 Apr 2024 06:28 PM (IST)
ਹੋਰ ਵੇਖੋ





















