ਪੜਚੋਲ ਕਰੋ

Panjiri: ਸਰਦੀਆਂ ਦੇ ਵਿੱਚ ਪੰਜੀਰੀ ਖਾਣ ਦੇ ਗਜ਼ਬ ਦੇ ਫਾਇਦੇ...ਆਓ ਜਾਣਦੇ ਹਾਂ

Health Tips: ਘਰ ਦੀਆਂ ਬਣੀਆਂ ਖੁਰਾਕਾਂ ਜਿਵੇਂ ਕਿ ਪੰਜੀਰੀ ਦੀ ਬੜੀ ਮਹੱਤਤਾ ਹੈ। ਪੰਜੀਰੀ ਜੋ ਕਿ ਘਿਉ, ਆਟਾ, ਜ਼ੀਰਾ, ਸੁੰਢ, ਅਜਵਾਇਣ,ਕਮਰਕਸ, ਮਗਜ਼, ਲੋਧ, ਗੂੰਦ, ਸੌਂਫ, ਬਦਾਮ ਆਦਿ ਤਾਕਤਵਰ ਚੀਜ਼ਾਂ ਤੋਂ ਤਿਆਰ ਹੁੰਦੀ ਹੈ।

( Image Source : Freepik )

1/6
ਪੰਜੀਰੀ ਜੋ ਕਿ ਘਿਉ, ਆਟਾ, ਜ਼ੀਰਾ, ਸੁੰਢ, ਅਜਵਾਇਣ,ਕਮਰਕਸ, ਮਗਜ਼, ਲੋਧ, ਗੂੰਦ, ਸੌਂਫ, ਬਦਾਮ ਆਦਿ ਤਾਕਤਵਰ ਚੀਜ਼ਾਂ ਤੋਂ ਤਿਆਰ ਹੁੰਦੀ ਹੈ। ਜੋ ਕਿ ਸਰਦੀਆਂ ਵਿੱਚ ਸਰੀਰ ਨੂੰ ਤਾਕਤ ਅਤੇ ਗਰਮੀ ਪ੍ਰਦਾਨ ਕਰਕੇ ਬਿਮਾਰੀਆਂ ਤੋਂ ਬਚਾਉਂਦੀ ਹੈ।

2/6
ਆਟੇ ਦੀ ਪੰਜੀਰੀ ਵਿੱਚ ਪ੍ਰੋਟੀਨ, ਕੈਲਸ਼ੀਅਮ, ਫਾਸਫੋਰਸ, ਆਇਰਨ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਜੋ ਸਰੀਰ ਲਈ ਜ਼ਰੂਰੀ ਹਨ।

3/6
ਸਰਦੀਆਂ ਵਿੱਚ ਇਮਿਊਨ ਸਿਸਟਮ ਕਮਜ਼ੋਰ ਹੋ ਜਾਂਦਾ ਹੈ, ਇਸ ਲਈ ਇਸ ਨੂੰ ਸਹੀ ਰੱਖਣ ਦੇ ਲਈ ਪੰਜੀਰੀ ਦਾ ਸੇਵਨ ਕਰਨਾ ਲਾਭਦਾਇਕ ਹੋ ਸਕਦਾ ਹੈ।

4/6
ਪੰਜੀਰੀ 'ਚ ਮੌਜੂਦ ਘਿਓ, ਗੂੰਦ ਅਤੇ ਸੁੱਕੇ ਮੇਵੇ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੇ ਹਨ। ਜੋ ਤੁਹਾਨੂੰ ਸਰਦੀਆਂ ਵਿੱਚ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਂਦੇ ਹਨ।

5/6
ਪੰਜੀਰੀ ਵਿੱਚ ਦੇਸੀ ਘਿਓ ਦੀ ਵਰਤੋਂ ਕੀਤੀ ਜਾਂਦੀ ਹੈ। ਬਹੁਤ ਸਾਰੇ ਲੋਕ ਬਾਜ਼ਾਰ ਵਾਲੇ ਦੇਸੀ ਘਿਓ ਦੀ ਵਰਤੋਂ ਕਰਦੇ ਹਨ ਜਦੋਂ ਬਹੁਤ ਸਾਰੇ ਲੋਕ ਘਰਾਂ ਦੇ ਵਿੱਚ ਦੇਸੀ ਘਿਓ ਤਿਆਰ ਕਰਦੇ ਹਨ ਤਾਂ ਜੋ ਠੰਡ ਦੇ ਮੌਸਮ ਦੇ ਵਿੱਚ ਪਾਈ ਜਾਣ ਵਾਲੀ ਪੰਜੀਰੀ ਦੇ ਵਿੱਚ ਇਸ ਦੀ ਵਰਤੋਂ ਕੀਤੀ ਜਾ ਸਕੇ।

6/6
ਪੰਜੀਰੀ ਵਿੱਚ ਵਿਟਾਮਿਨ-ਏ, ਵਿਟਾਮਿਨ-ਬੀ, ਵਿਟਾਮਿਨ-ਈ ਅਤੇ ਵਿਟਾਮਿਨ-ਕੇ ਕਾਫ਼ੀ ਮਾਤਰਾ ਵਿੱਚ ਪਾਏ ਜਾਂਦੇ ਹਨ। ਜੋ ਪਾਚਨ ਕਿਰਿਆ ਨੂੰ ਵਧਾਉਂਦੇ ਹਨ। ਜੇਕਰ ਤੁਸੀਂ ਪਾਚਨ ਸੰਬੰਧੀ ਸਮੱਸਿਆਵਾਂ ਤੋਂ ਪਰੇਸ਼ਾਨ ਹੋ ਤਾਂ ਤੁਹਾਨੂੰ ਸਰਦੀਆਂ ਦੇ ਮੌਸਮ 'ਚ ਪੰਜੀਰੀ ਜ਼ਰੂਰ ਖਾਣੀ ਚਾਹੀਦੀ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ

ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼

Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ

ਅਮਰੀਕਾ ਦੇ ਨਾਈਟ ਕਲੱਬ 'ਚ ਹੋਇਆ ਵੱਡਾ ਹਮਲਾ, 11 ਜ਼ਖ਼ਮੀ
ਅਮਰੀਕਾ ਦੇ ਨਾਈਟ ਕਲੱਬ 'ਚ ਹੋਇਆ ਵੱਡਾ ਹਮਲਾ, 11 ਜ਼ਖ਼ਮੀ
Advertisement
ABP Premium

ਵੀਡੀਓਜ਼

Jagjit Singh Dhallewal ਦੇ ਮਰਨ ਵਰਤ ਨੂੰ ਲੈ ਕੇ ਸੁਪਰੀਮ ਕੋਰਟ 'ਚ ਸੁਣਵਾਈਪੰਜਾਬੀ ਨੌਜਵਾਨਾਂ ਨੇ ਕੀਤਾ ਵਿਦੇਸ਼ੀ ਨਾਗਰਿਕਾਂ ਨੂੰ ਅਗਵਾਕੇਂਦਰੀ ਕੈਬਿਨੇਟ ਦੇ ਫੈਸਲਿਆਂ ਦੀ ਕਿਸਾਨ ਲੀਡਰ ਨੇ ਖੋਲੀ ਪੋਲBhagwant Mann | Sukhpal Khaira | ਪੰਜਾਬ ਯੁਨੀਵਰਸਿਟੀ 'ਤੇ ਹੋਏਗਾ ਕੇਂਦਰ ਸਰਕਾਰ ਦਾ ਕਬਜ਼ਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ
Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ
ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼
ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼
Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ
Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ
ਅਮਰੀਕਾ ਦੇ ਨਾਈਟ ਕਲੱਬ 'ਚ ਹੋਇਆ ਵੱਡਾ ਹਮਲਾ, 11 ਜ਼ਖ਼ਮੀ
ਅਮਰੀਕਾ ਦੇ ਨਾਈਟ ਕਲੱਬ 'ਚ ਹੋਇਆ ਵੱਡਾ ਹਮਲਾ, 11 ਜ਼ਖ਼ਮੀ
Punjab News: ਸਰਕਾਰ ਵੱਲੋਂ ਗ੍ਰੰਥੀਆਂ ਨੂੰ 18,000 ਰੁਪਏ ਮਹੀਨਾ ਸਨਮਾਨ ਰਾਸ਼ੀ ਦੇਣਾ ਗਲਤ? ਐਲਾਨ ਕਰਕੇ ਫਸ ਗਈ ‘ਆਪ’?

Amritpal Singh News: ਭਾਈ ਅੰਮ੍ਰਿਤਪਾਲ ਸਿੰਘ ਦੀ ਸਿਆਸਤ 'ਚ ਹੋਏਗੀ ਧਮਾਕੇਦਾਰ ਐਂਟਰੀ! ਡਿਬਰੂਗੜ੍ਹ ਜੇਲ੍ਹ ਤੋਂ ਹੋ ਰਹੇ ਜਲਦ ਰਿਹਾਅ?

ਬੱਚਿਆਂ ਦੀਆਂ ਲੱਗਣਗੀਆਂ ਆਨਲਾਈਨ ਕਲਾਸਾਂ, ਛੁੱਟੀਆਂ ਵਧਣ ਤੋਂ ਬਾਅਦ ਕੀਤਾ ਫੈਸਲਾ

ਪਤਨੀ ਨਾਲ ਸੈਰ ਕਰ ਰਹੇ ਸੀ ਭਾਜਪਾ ਵਿਧਾਇਕ, ਬਾਈਕ ਸਵਾਰ ਨੇ ਚਲਾ ਦਿੱਤੀਆਂ ਗੋਲੀਆਂ, ਜਾਣੋ ਪੂਰਾ ਮਾਮਲਾ

Embed widget