ਪੜਚੋਲ ਕਰੋ
Pregnancy : ਗਰਭ ਅਵਸਥਾ 'ਚ ਆਹ ਭੋਜਨ ਹੋ ਸਕਦੈ ਤੁਹਾਡੇ ਲਈ ਸੁਪਰਫੂਡ, ਖਾਣ-ਪੀਣ ਵੱਲ ਦਿਓ ਖਾਸ ਧਿਆਨ
pregnancy ਕਿਸੇ ਵੀ ਔਰਤ ਲਈ ਜੀਵਨ ਦਾ ਇੱਕ ਵੱਖਰਾ ਅਨੁਭਵ ਹੁੰਦਾ ਹੈ। ਇਸ ਸਮੇਂ ਆਪਣੀ ਸਿਹਤ ਦੇ ਨਾਲ-ਨਾਲ ਗਰਭ ਵਿੱਚ ਪਲ ਰਹੇ ਬੱਚੇ ਦਾ ਵੀ ਧਿਆਨ ਰੱਖਣਾ ਪੈਂਦਾ ਹੈ, ਇਸ ਲਈ ਖਾਣ-ਪੀਣ ਦੀਆਂ ਆਦਤਾਂ ਦਾ ਖਾਸ ਧਿਆਨ ਰੱਖਣ ਦੀ ਲੋੜ ਹੁੰਦੀ ਹੈ।
pregnancy
1/7

ਗਰਭ ਅਵਸਥਾ ਦੌਰਾਨ ਔਰਤਾਂ ਨੂੰ ਆਪਣੀ ਖੁਰਾਕ 'ਚ ਕੁਝ ਭੋਜਨ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਗਰਭ ਵਿੱਚ ਪਲ ਰਹੇ ਬੱਚੇ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਲਈ ਸੰਪੂਰਨ ਪੋਸ਼ਣ ਮਾਂ ਦੁਆਰਾ ਖਾਧੇ ਗਏ ਭੋਜਨ ਨਾਲ ਹੀ ਮਿਲਦਾ ਹੈ।
2/7

ਜੇਕਰ ਗਰਭ ਅਵਸਥਾ ਦੌਰਾਨ ਸਹੀ ਖੁਰਾਕ ਦਾ ਧਿਆਨ ਨਾ ਰੱਖਿਆ ਜਾਵੇ ਤਾਂ ਇਹ ਨਾ ਸਿਰਫ ਮਾਂ ਨੂੰ ਸਮੱਸਿਆਵਾਂ ਪੈਦਾ ਕਰ ਸਕਦੀ ਹੈ ਸਗੋਂ ਬੱਚੇ ਦੇ ਵਾਧੇ ਅਤੇ ਵਿਕਾਸ ਵਿੱਚ ਵੀ ਰੁਕਾਵਟ ਬਣ ਸਕਦੀ ਹੈ। ਤਾਂ ਆਓ ਜਾਣਦੇ ਹਾਂ ਉਹ ਕਿਹੜੇ ਫੂਡਸ ਹਨ ਜਿਨ੍ਹਾਂ ਨੂੰ ਗਰਭ ਅਵਸਥਾ ਦੌਰਾਨ ਆਪਣੀ ਡਾਈਟ 'ਚ ਸ਼ਾਮਲ ਕਰਨਾ ਫਾਇਦੇਮੰਦ ਹੁੰਦਾ ਹੈ।
Published at : 29 Apr 2024 07:48 AM (IST)
ਹੋਰ ਵੇਖੋ





















