ਪੜਚੋਲ ਕਰੋ

Peanuts Benefits : ਸਰਦੀਆਂ 'ਚ ਮੂੰਗਫਲੀ ਖਾਣ ਦੇ ਅਨੋਖੇ ਫਾਇਦੇ

ਸਰਦੀਆਂ ਦੇ ਮੌਸਮ 'ਚ ਲੋਕ ਮੂੰਗਫਲੀ ਖਾਣਾ ਪਸੰਦ ਕਰਦੇ ਹਨ। ਇਹ ਸਵਾਦ ਦੇ ਨਾਲ-ਨਾਲ ਸਿਹਤ ਲਈ ਵੀ ਫਾਇਦੇਮੰਦ ਹੈ। ਮੂੰਗਫਲੀ 'ਚ ਉਹ ਸਾਰੇ ਪੋਸ਼ਕ ਤੱਤ ਹੁੰਦੇ ਹਨ, ਜੋ ਸਾਡੇ ਸਰੀਰ ਲਈ ਜ਼ਰੂਰੀ ਹੁੰਦੇ ਹਨ।

Peanuts

1/7
ਇਸ 'ਚ ਆਇਰਨ, ਕੈਲਸ਼ੀਅਮ, ਵਿਟਾਮਿਨ-ਈ, ਜ਼ਿੰਕ ਕਾਫੀ ਮਾਤਰਾ 'ਚ ਪਾਏ ਜਾਂਦੇ ਹਨ। ਇਸ ਦਾ ਸੇਵਨ ਕਰਨ ਨਾਲ ਤੁਸੀਂ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ। ਆਓ ਜਾਣਦੇ ਹਾਂ ਸਰਦੀਆਂ ਵਿੱਚ ਮੂੰਗਫਲੀ ਖਾਣ ਦੇ ਫਾਇਦੇ...

2/7
ਮੂੰਗਫਲੀ 'ਚ ਮੋਨੋਅਨਸੈਚੁਰੇਟਿਡ ਫੈਟੀ ਐਸਿਡ ਪਾਏ ਜਾਂਦੇ ਹਨ। ਇਹ ਖਰਾਬ ਕੋਲੈਸਟ੍ਰੋਲ ਦੇ ਪੱਧਰ ਨੂੰ ਘਟਾਉਂਦੀ ਹੈ ਤੇ ਚੰਗੇ ਕੋਲੈਸਟ੍ਰੋਲ ਨੂੰ ਵਧਾਉਂਦੀ ਹੈ। ਜੇਕਰ ਤੁਸੀਂ ਨਿਯਮਿਤ ਰੂਪ 'ਚ ਮੂੰਗਫਲੀ ਖਾਂਦੇ ਹੋ ਤਾਂ ਤੁਸੀਂ ਦਿਲ ਦੇ ਰੋਗਾਂ ਤੋਂ ਬਚ ਸਕਦੇ ਹੋ।

3/7
ਮੂੰਗਫਲੀ ਸਰਦੀ-ਜ਼ੁਕਾਮ ਤੋਂ ਰਾਹਤ ਦਿਵਾਉਣ ਲਈ ਕਾਰਗਰ ਹੈ। ਇਹ ਸਰੀਰ ਨੂੰ ਅੰਦਰੋਂ ਗਰਮ ਰੱਖਦੀ ਹੈ। ਇਸ ਦਾ ਰੋਜ਼ਾਨਾ ਸੇਵਨ ਫੇਫੜਿਆਂ ਨੂੰ ਮਜ਼ਬੂਤ ​​ਬਣਾਉਂਦਾ ਹੈ। ਇਸ ਮੌਸਮ 'ਚ ਜੇਕਰ ਤੁਸੀਂ ਜ਼ੁਕਾਮ ਤੇ ਖਾਂਸੀ ਤੋਂ ਬਚਣਾ ਚਾਹੁੰਦੇ ਹੋ ਤਾਂ ਮੂੰਗਫਲੀ ਨੂੰ ਨਿਯਮਿਤ ਰੂਪ ਨਾਲ ਖਾ ਸਕਦੇ ਹੋ।

4/7
ਮੂੰਗਫਲੀ 'ਚ ਫਾਈਬਰ ਤੇ ਪ੍ਰੋਟੀਨ ਭਰਪੂਰ ਮਾਤਰਾ 'ਚ ਮੌਜੂਦ ਹੁੰਦੇ ਹਨ। ਇਹ ਭੁੱਖ ਘਟਾਉਣ 'ਚ ਮਦਦ ਕਰਦੇ ਹਨ, ਜਿਸ ਨਾਲ ਭਾਰ ਘਟਾਉਣ ਵਿੱਚ ਮਦਦ ਮਿਲ ਸਕਦੀ ਹੈ।

5/7
ਮੂੰਗਫਲੀ ਵਿੱਚ ਮੈਂਗਨੀਜ਼, ਕੈਲਸ਼ੀਅਮ, ਕਾਰਬੋਹਾਈਡ੍ਰੇਟਸ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ। ਇਸ ਦੀ ਵਰਤੋਂ ਨਾਲ ਬਲੱਡ ਸ਼ੂਗਰ ਦਾ ਪੱਧਰ ਕੰਟਰੋਲ 'ਚ ਰਹਿੰਦਾ ਹੈ। ਜੇਕਰ ਤੁਹਾਨੂੰ ਸ਼ੂਗਰ ਦੀ ਸਮੱਸਿਆ ਹੈ ਤਾਂ ਮੂੰਗਫਲੀ ਦਾ ਸੇਵਨ ਤੁਹਾਡੇ ਲਈ ਫਾਇਦੇਮੰਦ ਹੋ ਸਕਦਾ ਹੈ।

6/7
ਮਾਹਿਰਾਂ ਅਨੁਸਾਰ ਮੂੰਗਫਲੀ ਖਾਣ ਨਾਲ ਕਈ ਤਰ੍ਹਾਂ ਦੇ ਕੈਂਸਰ ਤੋਂ ਬਚਿਆ ਜਾ ਸਕਦਾ ਹੈ। ਇਸ 'ਚ ਪੌਲੀਫੇਨੋਲਿਕ ਐਂਟੀ-ਆਕਸੀਡੈਂਟਸ ਦੀ ਜ਼ਿਆਦਾ ਮਾਤਰਾ ਹੁੰਦੀ ਹੈ, ਜੋ ਕੈਂਸਰ ਦੇ ਖਤਰੇ ਨੂੰ ਘੱਟ ਕਰਨ 'ਚ ਮਦਦਗਾਰ ਹੁੰਦੀ ਹੈ।

7/7
ਮੂੰਗਫਲੀ 'ਚ ਮੌਜੂਦ ਫੈਟੀ ਐਸਿਡ ਚਮੜੀ ਦੇ ਰੋਗਾਂ ਤੋਂ ਬਚਾਉਣ 'ਚ ਮਦਦ ਕਰਦੇ ਹਨ। ਇਸ 'ਚ ਫਾਈਬਰ ਵੀ ਪਾਇਆ ਜਾਂਦਾ ਹੈ, ਜੋ ਸਰੀਰ 'ਚੋਂ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਣ 'ਚ ਮਦਦ ਕਰਦਾ ਹੈ। ਇਸ ਨਾਲ ਤੁਸੀਂ ਹੈਲਦੀ ਸਕਿੱਨ ਹਾਸਲ ਕਰ ਸਕਦੇ ਹੋ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ

PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Advertisement
ABP Premium

ਵੀਡੀਓਜ਼

ਲੋਕਾਂ ਦੀ ਵੇਖੋ ਘਟੀਆ ਹਰਕਤ , ਕਰੀਨਾ ਕਪੂਰ ਦਾ ਕੀ ਕੀਤਾ ਹਾਲਦਿਲਜੀਤ ਦੋਸਾਂਝ ਦੀ ਛੁੱਟੀ ਦਾ ਵੀਡੀਓ ਵੇਖ , ਹੱਸ ਹੱਸ ਹੋ ਜਾਓਂਗੇ ਪੂਰੇ ਕਮਲੇਜਦ ਗੁਰਪ੍ਰੀਤ ਘੁੱਗੀ ਨੇ ਕੀਤਾ ਰੋਮਾਂਸ , ਕਿੱਦਾਂ ਕੀਤੇ ਫਿਲਮ 'ਚ ਰੋਮਾੰਟਿਕ ਸੀਨਦਿਲਜੀਤ ਪੰਜਾਬੀਅਤ ਨੂੰ ਰੱਖਦਾ ਹੈ ਨਾਲ , ਰੱਬ ਵੀ ਦਿੰਦਾ ਹੈ ਉਸਦਾ ਸਾਥ ਬੋਲੇ ਘੁੱਗੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ

ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ

ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ

Embed widget