ਪੜਚੋਲ ਕਰੋ

Peanuts: ਕੀ ਮੂੰਗਫਲੀ ਖਾਣ ਨਾਲ ਵਧ ਸਕਦੈ ਸ਼ੂਗਰ ਦਾ ਖਤਰਾ?

Health Care Tips:ਮੂੰਗਫਲੀ ਸਾਡੀ ਰਸੋਈ ਦਾ ਉਹ ਸੁਪਰ ਇੰਗਰੀਡੈਂਟ ਹੈ, ਜਿਸ ਦੀ ਵਰਤੋਂ ਸਬਜ਼ੀਆਂ, ਸਲਾਦ ਤੋਂ ਲੈ ਕੇ ਮਠਿਆਈਆਂ ਤੱਕ ਹਰ ਚੀਜ਼ ਵਿਚ ਕੀਤੀ ਜਾਂਦੀ ਹੈ ਅਤੇ ਲੋਕ ਇਸ ਨੂੰ ਇਸ ਤਰ੍ਹਾਂ ਖਾਣਾ ਪਸੰਦ ਕਰਦੇ ਹਨ।

( Image Source : Freepik )

1/6
ਕੀ ਤੁਸੀਂ ਜਾਣਦੇ ਹੋ ਕਿ ਸ਼ੂਗਰ ਦੇ ਮਰੀਜ਼ਾਂ ਲਈ ਮੂੰਗਫਲੀ ਖਾਣਾ ਸਹੀ ਹੈ ਜਾਂ ਨਹੀਂ? ਲੋਕਾਂ ਨੂੰ ਅਕਸਰ ਸਵਾਲ ਹੁੰਦਾ ਹੈ ਕਿ ਡਾਇਬਟੀਜ਼ ਖਾਣ ਨਾਲ ਬਲੱਡ ਸ਼ੂਗਰ ਲੈਵਲ ਵਧਣ ਦਾ ਖਤਰਾ ਹੁੰਦਾ ਹੈ, ਇਸ ਪਿੱਛੇ ਕਿੰਨੀ ਸੱਚਾਈ ਹੈ ਅਤੇ ਕੀ ਸ਼ੂਗਰ ਦੇ ਮਰੀਜ਼ਾਂ ਨੂੰ ਮੂੰਗਫਲੀ ਦਾ ਸੇਵਨ ਕਰਨਾ ਚਾਹੀਦਾ ਹੈ?

2/6
ਮੂੰਗਫਲੀ ਦਾ ਸੇਵਨ ਸ਼ੂਗਰ ਦੇ ਮਰੀਜ਼ਾਂ ਲਈ ਸੁਰੱਖਿਅਤ ਮੰਨਿਆ ਜਾਂਦਾ ਹੈ, ਕਿਉਂਕਿ ਇਸ ਵਿੱਚ ਘੱਟ ਗਲਾਈਸੈਮਿਕ ਇੰਡੈਕਸ ਅਤੇ ਗਲਾਈਸੈਮਿਕ ਲੋਡ ਹੁੰਦਾ ਹੈ ਅਤੇ ਇਹ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ, ਜੋ ਕਿ ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ ਹੁੰਦਾ ਹੈ।

3/6
ਹਾਲਾਂਕਿ ਮਾਹਿਰਾਂ ਦਾ ਇਹ ਵੀ ਮੰਨਣਾ ਹੈ ਕਿ ਸ਼ੂਗਰ ਦੇ ਮਰੀਜ਼ਾਂ ਨੂੰ ਜ਼ਿਆਦਾ ਮਾਤਰਾ 'ਚ ਮੂੰਗਫਲੀ ਦਾ ਸੇਵਨ ਨਹੀਂ ਕਰਨਾ ਚਾਹੀਦਾ। ਕਿਉਂਕਿ ਇਸ ਵਿੱਚ ਚਰਬੀ ਦੀ ਮਾਤਰਾ ਪਾਈ ਜਾਂਦੀ ਹੈ ਅਤੇ ਕਈ ਵਾਰ ਚਰਬੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਬਲੱਡ ਸ਼ੂਗਰ ਦਾ ਪੱਧਰ ਵੀ ਵੱਧ ਸਕਦਾ ਹੈ।

4/6
ਮੂੰਗਫਲੀ ਖਾਣ ਨਾਲ ਨਾ ਸਿਰਫ ਬਲੱਡ ਸ਼ੂਗਰ ਲੈਵਲ ਕੰਟਰੋਲ 'ਚ ਰਹਿੰਦਾ ਹੈ, ਸਗੋਂ ਇਹ ਕਾਰਡੀਓਵੈਸਕੁਲਰ ਬੀਮਾਰੀਆਂ ਦੇ ਖਤਰੇ ਨੂੰ ਵੀ ਕਾਫੀ ਹੱਦ ਤੱਕ ਘੱਟ ਕਰਦਾ ਹੈ।

5/6
ਖਾਸ ਕਰਕੇ ਸਰਦੀਆਂ ਵਿੱਚ ਮੂੰਗਫਲੀ ਦਾ ਸੇਵਨ ਕਰਨਾ ਚਾਹੀਦਾ ਹੈ, ਕਿਉਂਕਿ ਇਹ ਪ੍ਰੋਟੀਨ, ਕਾਰਬੋਹਾਈਡ੍ਰੇਟ, ਫੈਟ ਅਤੇ ਫਾਈਬਰ ਨਾਲ ਭਰਪੂਰ ਹੁੰਦਾ ਹੈ, ਜੋ ਸਾਨੂੰ ਊਰਜਾ ਦਿੰਦਾ ਹੈ।

6/6
ਇਹ ਠੰਡੇ ਮੌਸਮ 'ਚ ਇਮਿਊਨਿਟੀ ਵੀ ਵਧਾਉਂਦਾ ਹੈ, ਇੰਨਾ ਹੀ ਨਹੀਂ ਮੂੰਗਫਲੀ 'ਚ ਪੋਟਾਸ਼ੀਅਮ, ਕਾਪਰ, ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਆਇਰਨ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਪਾਚਨ ਕਿਰਿਆ ਨੂੰ ਠੀਕ ਕਰਦੇ ਹਨ। ਅਜਿਹੀ ਸਥਿਤੀ ਵਿੱਚ, ਤੁਸੀਂ ਇੱਕ ਦਿਨ ਵਿੱਚ 100 ਗ੍ਰਾਮ ਮੂੰਗਫਲੀ ਦਾ ਸੇਵਨ ਕਰ ਸਕਦੇ ਹੋ, ਇਸ ਵਿੱਚ 590 ਕੈਲੋਰੀ ਹੁੰਦੀ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Embed widget