ਪੜਚੋਲ ਕਰੋ

ਤਰਬੂਜ ਖਾਂਦੇ ਸਮੇਂ ਲੋਕ ਅਕਸਰ ਕਰ ਜਾਂਦੇ ਹਨ ਇਹ ਗਲਤੀਆਂ, ਜਾਣੋ ਕਿਵੇਂ

ਗਰਮੀਆਂ ਵਿੱਚ ਲੋਕ ਤਰਬੂਜ ਨੂੰ ਬਹੁਤ ਦਬਾ ਕੇ ਖਾਂਦੇ ਹਨ। ਇਹ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਤਰਬੂਜ ਖਾਣ ਦਾ ਤਰੀਕਾ ਤੁਹਾਨੂੰ ਬੀਮਾਰ ਕਰ ਰਿਹਾ ਹੈ।

1/5
ਤਰਬੂਜ ਖਾਣ ਨਾਲ ਸਿਹਤ ਨੂੰ ਸ਼ਾਨਦਾਰ ਲਾਭ ਮਿਲਦਾ ਹੈ। ਪਰ ਤੁਹਾਨੂੰ ਤਰਬੂਜ ਖਾਣ ਦਾ ਸਹੀ ਤਰੀਕਾ ਪਤਾ ਹੋਣਾ ਚਾਹੀਦਾ ਹੈ। ਗਰਮੀਆਂ 'ਚ ਜ਼ਿਆਦਾਤਰ ਲੋਕ ਤਰਬੂਜ 'ਤੇ ਨਮਕ ਪਾ ਕੇ ਖਾਂਦੇ ਹਨ।

2/5
ਕਈ ਵਾਰ ਅਜਿਹਾ ਹੁੰਦਾ ਹੈ ਕਿ ਫਲਾਂ ਨੂੰ ਗਲਤ ਤਰੀਕੇ ਨਾਲ ਖਾਣ ਨਾਲ ਲਾਭ ਦੀ ਬਜਾਏ ਨੁਕਸਾਨ ਉਠਾਉਣਾ ਪੈਂਦਾ ਹੈ। ਫਲਾਂ 'ਤੇ ਨਮਕ ਪਾ ਕੇ ਕਦੇ ਵੀ ਉਨ੍ਹਾਂ ਨੂੰ ਨਹੀਂ ਖਾਣਾ ਚਾਹੀਦਾ।

3/5
ਤਰਬੂਜ ਭਾਵੇਂ ਰਸਦਾਰ ਅਤੇ ਮਜ਼ੇਦਾਰ ਲੱਗਦਾ ਹੈ, ਪਰ ਇਸ ਨੂੰ ਨਮਕ ਨਾਲ ਰਗੜ ਕੇ ਖਾਣ ਨਾਲ ਸਰੀਰ 'ਤੇ ਇਸ ਦੇ ਮਾੜੇ ਪ੍ਰਭਾਵ ਦਿਖਾਈ ਦਿੰਦੇ ਹਨ।

4/5
ਜੇਕਰ ਤੁਸੀਂ ਤਰਬੂਜ ਨੂੰ ਨਮਕ ਪਾ ਕੇ ਖਾਂਦੇ ਹੋ ਤਾਂ ਸਰੀਰ 'ਚ ਸੋਡੀਅਮ ਦੀ ਮਾਤਰਾ ਵਧਣ ਲੱਗਦੀ ਹੈ। ਜਿਸ ਕਾਰਨ ਤੁਸੀਂ ਕਈ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋ ਸਕਦੇ ਹੋ।

5/5
ਹਾਈ ਬੀਪੀ ਦੀ ਸਮੱਸਿਆ ਵੀ ਹੋ ਸਕਦੀ ਹੈ। ਜੇਕਰ ਕਿਸੇ ਨੂੰ ਪਹਿਲਾਂ ਤੋਂ ਹੀ ਬੀਪੀ ਦੀ ਸਮੱਸਿਆ ਹੈ ਤਾਂ ਉਸ ਨੂੰ ਗਲਤੀ ਨਾਲ ਵੀ ਤਰਬੂਜ 'ਤੇ ਨਮਕ ਪਾ ਕੇ ਨਹੀਂ ਖਾਣਾ ਚਾਹੀਦਾ।

ਹੋਰ ਜਾਣੋ ਸਿਹਤ

ਟਾਪ ਹੈਡਲਾਈਨ

DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ

22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ

Embed widget