ਪੜਚੋਲ ਕਰੋ
ਇਨ੍ਹਾਂ ਬਿਮਾਰੀਆਂ ਤੋਂ ਪੀੜਤ ਲੋਕ ਅਲਸੀ ਦੇ ਬੀਜ ਖਾਣ ਤੋਂ ਕਰਨ ਪਰਹੇਜ਼, ਨਹੀਂ ਤਾਂ ਫਾਇਦੇ ਦੀ ਜਗ੍ਹਾ ਹੋ ਸਕਦਾ ਨੁਕਸਾਨ
ਅਲਸੀ 'ਚ ਵਿਟਾਮਿਨ ਬੀ1, ਬੀ6 ਅਤੇ ਬੀ12 ਹੱਡੀਆਂ ਦੀ ਮਜ਼ਬੂਤੀ ਵਿਚ ਸਹਾਈ ਹੁੰਦੇ ਹਨ। ਜਿੱਥੇ ਅਲਸੀ ਦੇ ਬੀਜ ਲਾਹੇਵੰਦ ਹਨ ਉੱਥੇ ਹੀ ਕੁੱਝ ਲੋਕਾਂ ਨੂੰ ਭੁੱਲ ਕੇ ਵੀ ਇਸਦਾ ਸੇਵਨ ਨਹੀਂ ਕਰਨਾ ਚਾਹੀਦਾ ਹੈ।
( Image Source : Freepik )
1/6

Flax Seeds ਖਾਣ ਤੋਂ ਬਾਅਦ ਕਈ ਲੋਕਾਂ ਨੂੰ ਐਲਰਜੀ ਵੀ ਹੋ ਸਕਦੀ ਹੈ। ਜੇਕਰ ਤੁਹਾਨੂੰ ਲੋਅ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੈ ਤਾਂ ਵੀ ਤੁਹਾਨੂੰ ਇਨ੍ਹਾਂ ਬੀਜਾਂ ਦਾ ਸੇਵਨ ਕਰਨ ਤੋਂ ਬਚਣਾ ਚਾਹੀਦਾ ਹੈ, ਕਿਉਂਕਿ ਇਸ ਨਾਲ ਪੇਟ ਦਰਦ ਅਤੇ ਘਬਰਾਹਟ ਹੋ ਸਕਦੀ ਹੈ।
2/6

ਜੇਕਰ ਤੁਸੀਂ ਡਾਇਬਟੀਜ਼ ਜਾਂ ਖੂਨ ਪਤਲਾ ਹੋਣ ਦੀ ਦਵਾਈ ਲੈ ਰਹੇ ਹੋ ਤਾਂ ਵੀ ਤੁਹਾਨੂੰ ਅਲਸੀ ਦੇ ਬੀਜਾਂ ਦਾ ਸੇਵਨ ਬਹੁਤ ਸੋਚ-ਸਮਝ ਕੇ ਕਰਨਾ ਚਾਹੀਦਾ ਹੈ,
Published at : 16 Aug 2024 11:01 PM (IST)
ਹੋਰ ਵੇਖੋ





















