ਪੜਚੋਲ ਕਰੋ

Poha: ਨਾਸ਼ਤੇ 'ਚ ਪੋਹਾ ਖਾਣ ਨਾਲ ਮਿਲਦੇ ਇਹ 5 ਫਾਇਦੇ, ਇੰਝ ਕਰੋ ਡਾਈਟ 'ਚ ਸ਼ਾਮਿਲ

Health News: ਪੋਹਾ ਇੱਕ ਪ੍ਰਸਿੱਧ ਅਤੇ ਸਿਹਤਮੰਦ ਨਾਸ਼ਤਾ ਹੈ ਜੋ ਭਾਰਤ ਦੇ ਕਈ ਹਿੱਸਿਆਂ ਵਿੱਚ ਖਾਇਆ ਜਾਂਦਾ ਹੈ। ਇਹ ਨਾਸ਼ਤੇ ਲਈ ਸਭ ਤੋਂ ਵਧੀਆ ਵਿਕਲਪਾਂ ਵਿੱਚੋਂ ਇੱਕ ਹੈ, ਜਿਸ ਨੂੰ ਤਿਆਰ ਕਰਨ ਲਈ ਜ਼ਿਆਦਾ ਮਿਹਨਤ ਦੀ ਲੋੜ ਨਹੀਂ ਹੁੰਦੀ ਹੈ।

ਪੋਹਾ ਖਾਣ ਦੇ ਫਾਇਦੇ- image source: google

1/6
ਜੇਕਰ ਇਸ ਨੂੰ ਟਿਫ਼ਨ ਬਾਕਸ ਵਿੱਚ ਪੈਕ ਕਰਕੇ ਸਕੂਲ, ਕਾਲਜ ਜਾਂ ਦਫ਼ਤਰ ਵਿੱਚ ਲਿਜਾਇਆ ਜਾਵੇ ਤਾਂ ਇਹ ਜਲਦੀ ਖ਼ਰਾਬ ਨਹੀਂ ਹੁੰਦਾ। ਆਓ ਜਾਣਦੇ ਹਾਂ ਪੋਸ਼ਣ ਮਾਹਰ ਨਿਖਿਲ ਵਤਸ ਤੋਂ ਨਾਸ਼ਤੇ ਵਿੱਚ ਪੋਹਾ ਖਾਣ ਦੇ ਕੀ ਫਾਇਦੇ ਹੁੰਦੇ ਹਨ?

2/6
ਪੋਹੇ ‘ਚ ਕਾਰਬੋਹਾਈਡਰੇਟ ਦੀ ਭਰਪੂਰ ਮਾਤਰਾ ਹੁੰਦੀ ਹੈ, ਜੋ ਊਰਜਾ ਦਾ ਮੁੱਖ ਸਰੋਤ ਹੈ। ਨਾਸ਼ਤੇ ‘ਚ ਪੋਹਾ ਖਾਣ ਨਾਲ ਪੂਰੇ ਦਿਨ ਲਈ ਲੋੜੀਂਦੀ ਊਰਜਾ ਮਿਲਦੀ ਹੈ, ਜਿਸ ਕਾਰਨ ਵਿਅਕਤੀ ਨੂੰ ਥਕਾਵਟ ਅਤੇ ਆਲਸ ਨਹੀਂ ਹੁੰਦਾ। ਇਹ ਖਾਸ ਤੌਰ 'ਤੇ ਬੱਚਿਆਂ ਅਤੇ ਕੰਮ ਕਰਨ ਵਾਲੇ ਲੋਕਾਂ ਲਈ ਲਾਭਦਾਇਕ ਹੈ ਜਿਨ੍ਹਾਂ ਨੂੰ ਦਿਨ ਭਰ ਐਕਟਿਵ ਰਹਿਣ ਦੀ ਲੋੜ ਹੁੰਦੀ ਹੈ।

3/6
ਪੋਹੇ ਵਿੱਚ ਕਾਰਬੋਹਾਈਡਰੇਟ, ਪ੍ਰੋਟੀਨ, ਵਿਟਾਮਿਨ ਅਤੇ ਖਣਿਜਾਂ ਦਾ ਚੰਗਾ ਸੰਤੁਲਨ ਹੁੰਦਾ ਹੈ। ਇਹ ਆਇਰਨ, ਵਿਟਾਮਿਨ ਬੀ, ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਦਾ ਇੱਕ ਮਹੱਤਵਪੂਰਨ ਸਰੋਤ ਹੈ। ਆਇਰਨ ਦੀ ਮੌਜੂਦਗੀ ਖਾਸ ਤੌਰ 'ਤੇ ਔਰਤਾਂ ਅਤੇ ਬੱਚਿਆਂ ਲਈ ਫਾਇਦੇਮੰਦ ਹੁੰਦੀ ਹੈ, ਜੋ ਅਕਸਰ ਆਇਰਨ ਦੀ ਕਮੀ ਤੋਂ ਪੀੜਤ ਹੁੰਦੇ ਹਨ।

4/6
ਪੋਹਾ ਇੱਕ ਘੱਟ ਕੈਲੋਰੀ ਵਾਲਾ ਭੋਜਨ ਹੈ ਅਤੇ ਇਸ ਵਿੱਚ ਚਰਬੀ ਦੀ ਮਾਤਰਾ ਬਹੁਤ ਘੱਟ ਹੈ। ਇਸ ਲਈ ਜੋ ਲੋਕ ਵਜ਼ਨ ਘਟਾਉਣ ਬਾਰੇ ਸੋਚ ਰਹੇ ਹਨ ਉਨ੍ਹਾਂ ਨੂੰ ਆਪਣੀ ਡਾਈਟ ਦੇ ਵਿੱਚ ਪੋਹਾ ਨੂੰ ਜ਼ਰੂਰ ਸ਼ਾਮਿਲ ਕਰਨਾ ਚਾਹੀਦਾ ਹੈ। ਇਹ ਫਾਈਬਰ ਨਾਲ ਭਰਪੂਰ ਹੁੰਦਾ ਹੈ, ਜਿਸ ਕਾਰਨ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ ਅਤੇ ਵਾਧੂ ਖਾਣ ਦੀ ਇੱਛਾ ਨਹੀਂ ਹੁੰਦੀ। ਇਸ ਦੇ ਸੇਵਨ ਨਾਲ ਮੈਟਾਬੋਲਿਜ਼ਮ ਵੀ ਵਧਦਾ ਹੈ, ਜਿਸ ਕਾਰਨ ਸਰੀਰ ਦੀ ਚਰਬੀ ਜਲਦੀ ਬਰਨ ਹੁੰਦੀ ਹੈ।

5/6
ਪੋਹਾ ਇੱਕ ਹਲਕਾ ਅਤੇ ਆਸਾਨੀ ਨਾਲ ਪਚਣ ਵਾਲਾ ਭੋਜਨ ਹੈ, ਜੋ ਪਾਚਨ ਤੰਤਰ ਨੂੰ ਸਿਹਤਮੰਦ ਰੱਖਣ ਵਿੱਚ ਮਦਦ ਕਰਦਾ ਹੈ। ਇਸ ਵਿੱਚ ਪ੍ਰੋਬਾਇਓਟਿਕਸ ਵੀ ਹੁੰਦੇ ਹਨ, ਜੋ ਅੰਤੜੀਆਂ ਦੀ ਸਿਹਤ ਵਿੱਚ ਸੁਧਾਰ ਕਰਦੇ ਹਨ।

6/6
ਪੋਹੇ ਵਿੱਚ ਸੋਡੀਅਮ ਦੀ ਮਾਤਰਾ ਘੱਟ ਹੁੰਦੀ ਹੈ, ਜੋ ਹਾਈ ਬਲੱਡ ਪ੍ਰੈਸ਼ਰ ਵਾਲੇ ਲੋਕਾਂ ਲਈ ਫਾਇਦੇਮੰਦ ਹੈ। ਇਸ ਤੋਂ ਇਲਾਵਾ, ਇਸ ਵਿਚ ਉੱਚ ਫਾਈਬਰ ਹੁੰਦਾ ਹੈ, ਜੋ ਕੋਲੈਸਟ੍ਰੋਲ ਨੂੰ ਕੰਟਰੋਲ ਕਰਨ ਵਿਚ ਮਦਦ ਕਰਦਾ ਹੈ ਅਤੇ ਦਿਲ ਦੀ ਸਿਹਤ ਨੂੰ ਬਿਹਤਰ ਬਣਾਉਂਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ

ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?

ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 

Mental Health: ਵੀਕਐਂਡ 'ਤੇ ਜ਼ਰੂਰ ਕਰੋ ਇਹ ਕੰਮ, ਮਾਨਸਿਕ ਸਿਹਤ ਠੀਕ ਹੋਣ ਦੇ ਨਾਲ ਪੂਰੇ ਹਫ਼ਤੇ ਦਾ ਤਣਾਅ ਹੋਏਗਾ ਦੂਰ

ABP Premium

ਵੀਡੀਓਜ਼

ਚਲਦੀ ਗੱਡੀ ਚੋਂ ਗੈਸ ਸਿੰਲਡਰ ਚੋਰੀ, ਦੇਖੋ ਸੀਸੀਟੀਵੀ ਤਸਵੀਰਾਂPunjab Cabinet |ਪੰਜਾਬ ਦੇ 5 ਮੰਤਰੀਆਂ ਨੂੰ ਸਰਕਾਰੀ ਕੋਠੀ ਖ਼ਾਲੀ ਕਰਨ ਦਾ Notice ਜਾਰੀ !Patiala Law University ਵਿਵਾਦ 'ਚ ਨਵਾਂ ਮੋੜ CM ਮਾਨ ਨੇ ਵਿਦਿਆਰਥੀਆਂ ਲਈ ਕੀਤਾ ਕੁੱਝ ਅਜਿਹਾ ! | Abp SanjhaAgent ਦੀ ਐਕਟੀਵਾ ਚਿੱਟੇ ਦਿਨ ਚੋਰ ਲੈ ਕੇ ਹੋਇਆ ਫਰਾਰ !ਚੋਰੀ ਕਰਦਾ ਚੋਰ CCTV ਵਿੱਚ ਹੋਇਆ ਕੈਦ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ
Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
Mental Health: ਵੀਕਐਂਡ 'ਤੇ ਜ਼ਰੂਰ ਕਰੋ ਇਹ ਕੰਮ, ਮਾਨਸਿਕ ਸਿਹਤ ਠੀਕ ਹੋਣ ਦੇ ਨਾਲ ਪੂਰੇ ਹਫ਼ਤੇ ਦਾ ਤਣਾਅ ਹੋਏਗਾ ਦੂਰ
Mental Health: ਵੀਕਐਂਡ 'ਤੇ ਜ਼ਰੂਰ ਕਰੋ ਇਹ ਕੰਮ, ਮਾਨਸਿਕ ਸਿਹਤ ਠੀਕ ਹੋਣ ਦੇ ਨਾਲ ਪੂਰੇ ਹਫ਼ਤੇ ਦਾ ਤਣਾਅ ਹੋਏਗਾ ਦੂਰ
Weather: ਅਗਲੇ ਤਿੰਨ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ? IMD ਨੇ ਕਰ ਦਿੱਤੀ ਤਾਜ਼ੀ ਭਵਿੱਖਬਾਣੀ

ਕੁਮਾਰੀ ਸ਼ੈਲਜਾ ਨੇ ਫਿਰ ਠੋਕਿਆ CM ਦੇ ਅਹੁਦੇ ਲਈ ਦਾਅਵਾ, 'ਹਰਿਆਣਾ 'ਚ ਬਣੇ ਦਲਿਤ ਮੁੱਖ ਮੰਤਰੀ'

Mohammed Shami: ਭਾਰਤੀ ਕ੍ਰਿਕੇਟ ਦਾ ਸ਼ਾਨਦਾਰ ਸਿਤਾਰਾ ਮੁਹੰਮਦ ਸ਼ਮੀ, ਇਸ ਕ੍ਰਿਕਟਰ ਦੀ ਮਿਹਨਤ ਤੇ ਸਾਦਗੀ ਤੋਂ ਨੌਜਵਾਨਾਂ ਨੂੰ ਲੈਣੀ ਚਾਹੀਦੀ ਪ੍ਰੇਰਣਾ

Virility Pill: ਭੁੱਲ ਕੇ ਵੀ ਨਾ ਖਾਓ ਮਰਦਾਨਗੀ ਵਧਾਉਣ ਵਾਲੀਆਂ ਗੋਲੀਆਂ, ਨੁਕਸਾਨ ਜਾਣ ਰਹਿ ਜਾਓਗੇ ਹੈਰਾਨ

Embed widget