ਪੜਚੋਲ ਕਰੋ
ਦਿਲ ਤੋਂ ਲੈ ਕੇ ਯਾਦਦਾਸ਼ਤ ਵਧਾਉਣ 'ਚ ਮਦਦਗਾਰ ਸਾਬਿਤ ਹੁੰਦਾ ਇਹ ਫਲ, ਜਾਣੋ ਹੋਰ ਫਾਇਦੇ
ਅਨਾਰ ਐਂਟੀਆਕਸੀਡੈਂਟਸ ਖਾਸ ਤੌਰ ‘ਤੇ ਪੌਲੀਫੇਨੌਲ ਅਤੇ ਐਂਥੋਸਾਇਨਿਨ ਨਾਲ ਭਰਪੂਰ ਹੁੰਦਾ ਹੈ। ਇਸ ਤੋਂ ਇਲਾਵਾ ਇਸ ਲਾਲ ਫਲ 'ਚ ਵਿਟਾਮਿਨ ਸੀ, ਪੋਟਾਸ਼ੀਅਮ ਅਤੇ ਫਾਈਬਰ ਸਮੇਤ ਬਹੁਤ ਸਾਰੇ ਜ਼ਰੂਰੀ ਪੌਸ਼ਟਿਕ ਤੱਤਾਂ ਦਾ ਸਭ ਤੋਂ ਵਧੀਆ ਸਰੋਤ ਹੈ।
( Image Source : Freepik )
1/6

ਅਨਾਰ ਵਿੱਚ ਦੂਜੇ ਫਲਾਂ ਦੇ ਮੁਕਾਬਲੇ ਜ਼ਿਆਦਾ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਜੋ ਸਰੀਰ ਦੀਆਂ ਕਈ ਖਤਰਨਾਕ ਬਿਮਾਰੀਆਂ ਨੂੰ ਦੂਰ ਕਰਨ ਵਿੱਚ ਸਹਾਇਕ ਹੁੰਦੇ ਹਨ। ਇਸ ਤੋਂ ਇਲਾਵਾ ਇਹ ਵਿਟਾਮਿਨ-ਸੀ ਨਾਲ ਭਰਪੂਰ ਹੁੰਦਾ ਹੈ।
2/6

ਜਿਨ੍ਹਾਂ ਲੋਕਾਂ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੈ, ਉਨ੍ਹਾਂ ਲਈ ਅਨਾਰ ਦਾ ਸੇਵਨ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਹ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ
Published at : 15 Aug 2024 11:30 PM (IST)
ਹੋਰ ਵੇਖੋ




















