ਪੜਚੋਲ ਕਰੋ

Garlic: ਇਹਨਾਂ ਸਮੱਸਿਆਵਾਂ 'ਚ ਦਵਾਈ ਵਾਂਗ ਕੰਮ ਕਰਦਾ ਹੈ ਲਸਣ

ਸਾਡੀ ਰਸੋਈ 'ਚ ਮੌਜੂਦ ਕਈ ਮਸਾਲੇ ਅਸਲ ਵਿੱਚ ਔਸ਼ਧੀ ਗੁਣ ਰੱਖਦੇ ਹਨ। ਜੇਕਰ ਤੁਸੀਂ ਜ਼ੁਕਾਮ ਅਤੇ ਖੰਘ ਤੋਂ ਪਰੇਸ਼ਾਨ ਹੋ ਤੇ ਅੰਗਰੇਜ਼ੀ ਦਵਾਈ ਲੈਣ ਤੋਂ ਬਚਣਾ ਚਾਹੁੰਦੇ ਹੋ, ਤਾਂ ਤੁਹਾਡੇ ਘਰ ਦੀ ਰਸੋਈ ਵਿੱਚ ਮੌਜੂਦ ਇਹ ਦਵਾਈ ਤੁਹਾਨੂੰ ਰਾਹਤ ਦੇਵੇਗੀ।

Garlic

1/7
ਦਰਅਸਲ ਲਸਣ ਵੀ ਇੱਕ ਦਵਾਈ ਹੀ ਹੈ। ਹਾਲਾਂਕਿ ਲਸਣ ਵਿੱਚ ਪ੍ਰੋਟੀਨ, ਫੈਟ, ਕਾਰਬੋਹਾਈਡ੍ਰੇਟ, ਆਇਰਨ ਪਾਇਆ ਜਾਂਦਾ ਹੈ। ਇਸ ਤੋਂ ਇਲਾਵਾ ਇਸ ਵਿੱਚ ਵਿਟਾਮਿਨ ਏ, ਬੀ, ਸੀ ਅਤੇ ਸਲਫਿਊਰਿਕ ਐਸਿਡ ਵੀ ਹੁੰਦਾ ਹੈ।

2/7
ਇਸ ਦੇ ਸੇਵਨ ਨਾਲ ਕਈ ਬੀਮਾਰੀਆਂ ਠੀਕ ਹੋ ਸਕਦੀਆਂ ਹਨ ਪਰ ਇਸ ਦੀ ਤਸੀਰ ਗਰਮ ਹੁੰਦੀ ਹੈ। ਅਜਿਹੇ ‘ਚ ਗਰਮੀ ਦੇ ਮੌਸਮ ‘ਚ ਇਸ ਦੀ ਘੱਟ ਮਾਤਰਾ ‘ਚ ਵਰਤੋਂ ਕਰਨੀ ਚਾਹੀਦੀ ਹੈ।

3/7
ਜੇਕਰ ਤੁਹਾਨੂੰ ਦੰਦਾਂ ਦਾ ਦਰਦ ਹੈ ਤਾਂ ਲਸਣ ਦੀ ਇੱਕ ਕਲੀ ਬਹੁਤ ਫਾਇਦੇਮੰਦ ਹੋ ਸਕਦੀ ਹੈ। ਇਸ ਦੇ ਐਂਟੀਬੈਕਟੀਰੀਅਲ ਗੁਣ ਦੰਦਾਂ ਦੇ ਦਰਦ ਤੋਂ ਰਾਹਤ ਦਿੰਦੇ ਹਨ।

4/7
ਇਸ ਦਾ ਨਿਯਮਤ ਸੇਵਨ ਨਾ ਸਿਰਫ ਖੂਨ ਸੰਚਾਰ ਨੂੰ ਸਹੀ ਕਰਦਾ ਹੈ ਬਲਕਿ ਦਿਲ ਨਾਲ ਜੁੜੀਆਂ ਸਮੱਸਿਆਵਾਂ ਨੂੰ ਵੀ ਦੂਰ ਕਰਦਾ ਹੈ।

5/7
ਜੇਕਰ ਤੁਸੀਂ  ਖਾਂਸੀ ਤੇ ਜ਼ੁਕਾਮ ਤੋਂ ਪਰੇਸ਼ਾਨ ਹੋ ਤਾਂ ਆਪਣੇ ਰੋਜ਼ਾਨਾ ਭੋਜਨ ਦੇ ਨਾਲ ਕੱਚਾ ਲਸਣ ਜ਼ਰੂਰ ਖਾਓ।

6/7
ਪੇਟ ਨਾਲ ਜੁੜੀਆਂ ਸਮੱਸਿਆਵਾਂ ਲਈ ਵੀ ਲਸਣ ਫਾਇਦੇਮੰਦ ਹੁੰਦਾ ਹੈ। ਇਸ ਦੇ ਸੇਵਨ ਨਾਲ ਪੇਟ ਦੇ ਜ਼ਹਿਰੀਲੇ ਤੱਤ ਸਾਫ ਹੋ ਜਾਂਦੇ ਹਨ, ਪਰ ਤੁਹਾਨੂੰ ਇਸ ਦੀ ਵਰਤੋਂ ਕਰਨ ਦਾ ਸਹੀ ਤਰੀਕਾ ਪਤਾ ਹੋਣਾ ਚਾਹੀਦਾ ਹੈ।

7/7
ਲਸਣ ਦਾ ਸੇਵਨ ਭਾਰ ਘਟਾਉਣ 'ਚ ਵੀ ਮਦਦਗਾਰ ਹੁੰਦਾ ਹੈ। ਜੇਕਰ ਤੁਸੀਂ ਕੱਚੀ ਲਸਣ ਦੀ ਕਲੀ ਨਹੀਂ ਖਾ ਸਕਦੇ ਤਾਂ ਤੁਸੀਂ ਇਸ ਨੂੰ ਭੁੰਨ ਕੇ ਵੀ ਵਰਤ ਸਕਦੇ ਹੋ।

ਹੋਰ ਜਾਣੋ ਸਿਹਤ

ਟਾਪ ਹੈਡਲਾਈਨ

ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?

First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?

Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

ਵੀਡੀਓਜ਼

Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...

Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ

Embed widget