ਪੜਚੋਲ ਕਰੋ
ਕੱਦੂ ਦੇ ਬੀਜਾਂ ਨੂੰ ਬ੍ਰੇਕਫਾਸਟ 'ਚ ਕਰੋ ਸ਼ਾਮਲ...ਹੋਣਗੇ ਇਹ ਫਾਇਦੇ
ਕੱਦੂ ਦੇ ਬੀਜਾਂ ਤੋਂ ਹੋਣ ਵਾਲੇ ਫਾਇਦਿਆਂ ਬਾਰੇ ਸਾਰਿਆਂ ਨੂੰ ਪਤਾ ਹੈ। ਜ਼ਿਆਦਾਤਰ ਲੋਕ ਜਾਣਦੇ ਹਨ ਕਿ ਇਨ੍ਹਾਂ ਦਾ ਸੇਵਨ ਕਰਨ ਨਾਲ ਕਈ ਬਿਮਾਰੀਆਂ ਨਾਲ ਲੜਨ 'ਚ ਮਦਦ ਮਿਲ ਸਕਦੀ ਹੈ।
Pumpkin Seeds
1/6

ਹਾਲਾਂਕਿ ਤੁਸੀਂ ਕੱਦੂ ਦੇ ਬੀਜਾਂ ਦਾ ਸੇਵਨ ਕਿਸੇ ਵੀ ਸਮੇਂ ਕਰ ਸਕਦੇ ਹੋ ਪਰ ਜੇਕਰ ਤੁਸੀਂ ਇਨ੍ਹਾਂ ਨੂੰ ਆਪਣੇ ਨਾਸ਼ਤੇ 'ਚ ਸ਼ਾਮਲ ਕਰਦੇ ਹੋ ਤਾਂ ਤੁਹਾਡੀ ਸਿਹਤ ਨੂੰ ਕਈ ਫਾਇਦੇ ਹੋ ਸਕਦੇ ਹਨ।
2/6

ਕੱਦੂ ਦੇ ਬੀਜ ਕਈ ਜ਼ਰੂਰੀ ਪੌਸ਼ਟਿਕ ਤੱਤਾਂ ਨਾਲ ਭਰਪੂਰ ਮੰਨੇ ਜਾਂਦੇ ਹਨ। ਇਨ੍ਹਾਂ 'ਚ ਵਿਟਾਮਿਨ ਏ, ਸੀ ਅਤੇ ਈ, ਪੋਟਾਸ਼ੀਅਮ, ਫਾਈਬਰ ਅਤੇ ਬੀਟਾ ਕੈਰੋਟੀਨ ਕਾਫੀ ਮਾਤਰਾ 'ਚ ਪਾਏ ਜਾਂਦੇ ਹਨ।
Published at : 16 May 2023 05:46 PM (IST)
ਹੋਰ ਵੇਖੋ




















