ਪੜਚੋਲ ਕਰੋ

Raisins Benefits:ਸਵੇਰੇ ਦਾਖਾਂ ਵਾਲੇ ਪਾਣੀ ਦਾ ਸੇਵਨ ਸਿਹਤ ਲਈ ਵਰਦਾਨ, ਐਸੀਡਿਟੀ ਦੂਰ ਕਰਨ ਤੋਂ ਲੈ ਕੇ ਅੱਖਾਂ ਲਈ ਫਾਇਦੇਮੰਦ

Health News:ਕਿਸ਼ਮਿਸ਼ ਜਾਂ ਦਾਖਾਂ ਸਿਹਤ ਲਈ ਕਾਫੀ ਫਾਇਦੇਮੰਦ ਹੁੰਦੀ ਹੈ। ਤੁਹਾਨੂੰ ਖਾਲੀ ਪੇਟ ਹੀ ਇਸ ਦਾ ਸੇਵਨ ਕਰਨਾ ਚਾਹੀਦਾ ਹੈ। ਗਲਤ ਆਦਤਾਂ ਤੇ ਅਨਹੈਲਦੀ ਲਾਈਫਸਟਾਈਲ ਨਾਲ ਲੋਕਾਂ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

( Image Source : Freepik )

1/6
ਦਾਖਾਂ ਦੇ ਪਾਣੀ ਵਿਚ ਭਰਪੂਰ ਮਾਤਰਾ ‘ਚ ਫਾਈਬਰ ਪਾਇਆ ਜਾਂਦਾ ਹੈ। ਖਾਲੀ ਪੇਟ ਇਸਦੇ ਪਾਣੀ ਦਾ ਸੇਵਨ ਕਰਨ ਨਾਲ ਪਾਚਣ ਤੰਤਰ ਸਹੀ ਕੰਮ ਕਰਦਾ ਹੈ।

2/6
ਕਈ ਲੋਕਾਂ ਨੂੰ ਥੋੜ੍ਹੀ ਜਿਹੀ ਚੀਜ਼ ਖਾਣ ਦੇ ਬਾਅਦ ਐਸੀਡਿਟੀ ਹੋ ਜਾਂਦੀ ਹੈ। ਉਨ੍ਹਾਂ ਲੋਕਾਂ ਲਈ ਇਹ ਕਾਫੀ ਫਾਇਦੇਮੰਦ ਹੁੰਦਾ ਹੈ। ਇਸ ਦੇ ਪਾਣੀ ‘ਚ ਐਂਟਾਸਿਡ, ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਪਾਇਆ ਜਾਂਦਾ ਹੈ। ਪੇਟ ਦੇ ਐਸਿਡ ਨੂੰ ਠੀਕ ਕਰਕੇ ਤੁਹਾਨੂੰ ਆਰਾਮ ਦਿਵਾਉਣ ਵਿਚ ਤੁਹਾਡੀ ਕਾਫੀ ਜ਼ਿਆਦਾ ਮਦਦ ਕਰਦਾ ਹੈ ਤੁਹਾਨੂੰ ਦਾਖਾਂ ਦਾ ਸੇਵਨ ਰੋਜ਼ ਕਰਨਾ ਚਾਹੀਦਾ ਹੈ।

3/6
ਦਾਖਾਂ ਪਾਣੀ ਵਿੱਚ ਫੁੱਲ ਕੇ ਕੁਦਰਤੀ ਲੇਕਸੇਟਿਵ ਦਾ ਕੰਮ ਕਰਦੀ ਹੈ। ਰੋਜ਼ਾਨਾ ਖਾਲੀ ਪੇਟ ਦਾਖਾਂ ਦਾ ਪਾਣੀ ਪੀਣ ਨਾਲ ਪੇਟ ਦੀ ਸਫਾਈ ਚੰਗੀ ਤਰ੍ਹਾਂ ਹੋ ਜਾਂਦੀ ਹੈ।

4/6
ਜੋ ਲੋਕ ਅਨੀਮੀਆ ਵਰਗੀ ਸਮੱਸਿਆ ਤੋਂ ਪੀੜਤ ਹਨ, ਜਿਨ੍ਹਾਂ ਦੇ ਸਰੀਰ 'ਚ ਹੀਮੋਗਲੋਬਿਨ ਦੀ ਸਮੱਸਿਆ ਅਕਸਰ ਹੀ ਰਹਿੰਦੀ ਹੈ। ਰੋਜ਼ ਸਵੇਰੇ ਖਾਲੀ ਪੇਟ ਭਿਓਂ ਹੋਈਆਂ ਦਾਖਾਂ ਖਾਣ ਨਾਲ ਬਹੁਤ ਫਾਇਦੇ ਹੁੰਦੇ ਹਨ। ਆਇਰਨ ਦੀ ਕਮੀ ਦੂਰ ਹੁੰਦੀ ਹੈ।

5/6
ਜਿਨ੍ਹਾਂ ਲੋਕਾਂ ਦੀਆਂ ਅੱਖਾਂ ਕਮਜ਼ੋਰ ਹਨ ਅਤੇ ਨਜ਼ਰ ਘੱਟਣੀ ਸ਼ੁਰੂ ਹੋ ਗਈ ਹੈ, ਉਨ੍ਹਾਂ ਨੂੰ ਦਾਖਾਂ ਜਾਂ ਸੌਗੀ ਦਾ ਸੇਵਨ ਸ਼ੁਰੂ ਕਰ ਦੇਣਾ ਚਾਹੀਦਾ ਹੈ, ਕਿਉਂਕਿ ਇਸ ਵਿਚ ਵਿਟਾਮਿਨ ਏ, ਬੀਟਾ ਕੈਰੋਟੀਨ, ਐਂਟੀਆਕਸੀਡੈਂਟ ਹੁੰਦੇ ਹਨ, ਜੋ ਅੱਖਾਂ ਦੀਆਂ ਮਾਸਪੇਸ਼ੀਆਂ ਨੂੰ ਮਜ਼ਬੂਤ ਕਰਦੇ ਹਨ।

6/6
ਸੌਗੀ ਜਾਂ ਦਾਖਾਂ 'ਚ ਬਹੁਤ ਸਾਰੇ ਪੋਸ਼ਕ ਤੱਤ ਮੌਜੂਦ ਹੁੰਦੇ ਹਨ। ਜਿਵੇਂ ਕਿ ਕਾਰਬੋਹਾਈਡਰੇਟ, ਆਇਰਨ, ਫਾਸਫੋਰਸ, ਮੈਗਨੀਸ਼ੀਅਮ, ਵਿਟਾਮਿਨ ਅਤੇ ਪ੍ਰੋਟੀਨ, ਪੋਟਾਸ਼ੀਅਮ, ਇਹ ਸਾਰੇ ਪੋਸ਼ਕ ਤੱਤ ਦੰਦਾਂ ਅਤੇ ਹੱਡੀਆਂ ਨੂੰ ਮਜ਼ਬੂਤ ਕਰਨ ਲਈ ਜ਼ਿੰਮੇਵਾਰ ਹਨ। ਇਸ ਦੇ ਸੇਵਨ ਨਾਲ ਦੰਦ ਅਤੇ ਹੱਡੀਆਂ ਮਜ਼ਬੂਤ ਹੁੰਦੀਆਂ ਹਨ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ

Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ

Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 

ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ

Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ

CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ

Embed widget