ਪੜਚੋਲ ਕਰੋ
(Source: ECI/ABP News)
Red Chilli: ਜਾਣੋ ਲਾਲ ਮਿਰਚ ਖਾਣ ਨਾਲ ਸਿਹਤ ਨੂੰ ਹੋਣ ਵਾਲੇ ਨੁਕਸਾਨ ਬਾਰੇ
Health Care: ਲਾਲ ਮਿਰਚ ਨੂੰ ਵਿਟਾਮਿਨ ਤੇ ਖਣਿਜਾਂ ਦਾ ਭਰਪੂਰ ਸਰੋਤ ਮੰਨਿਆ ਜਾਂਦਾ ਹੈ, ਪਰ ਇਸ ਨੂੰ ਸੀਮਤ ਮਾਤਰਾ ਵਿੱਚ ਹੀ ਖਾਣਾ ਚਾਹੀਦਾ ਹੈ।
![Health Care: ਲਾਲ ਮਿਰਚ ਨੂੰ ਵਿਟਾਮਿਨ ਤੇ ਖਣਿਜਾਂ ਦਾ ਭਰਪੂਰ ਸਰੋਤ ਮੰਨਿਆ ਜਾਂਦਾ ਹੈ, ਪਰ ਇਸ ਨੂੰ ਸੀਮਤ ਮਾਤਰਾ ਵਿੱਚ ਹੀ ਖਾਣਾ ਚਾਹੀਦਾ ਹੈ।](https://feeds.abplive.com/onecms/images/uploaded-images/2023/09/17/7dad096dbf8fdbc1bc3cbbebe27233be1694936229046700_original.jpg?impolicy=abp_cdn&imwidth=720)
( Image Source : Freepik )
1/6
![ਖਾਸ ਕਰਕੇ ਲਾਲ ਮਿਰਚ ਦਾ ਪਾਊਡਰ ਸਿਹਤ ਲਈ ਥੋੜ੍ਹਾ ਖਤਰਨਾਕ ਹੁੰਦਾ ਹੈ। ਆਓ ਜਾਣਦੇ ਹਾਂ ਜੇਕਰ ਤੁਸੀਂ ਜ਼ਿਆਦਾ ਲਾਲ ਮਿਰਚ ਖਾਂਦੇ ਹੋ ਤਾਂ ਸਿਹਤ ਨੂੰ ਕੀ ਨੁਕਸਾਨ ਹੋ ਸਕਦੇ ਹਨ।](https://feeds.abplive.com/onecms/images/uploaded-images/2023/09/17/fd609d06aa999b53372135039bc2e52c7e6dd.jpg?impolicy=abp_cdn&imwidth=720)
ਖਾਸ ਕਰਕੇ ਲਾਲ ਮਿਰਚ ਦਾ ਪਾਊਡਰ ਸਿਹਤ ਲਈ ਥੋੜ੍ਹਾ ਖਤਰਨਾਕ ਹੁੰਦਾ ਹੈ। ਆਓ ਜਾਣਦੇ ਹਾਂ ਜੇਕਰ ਤੁਸੀਂ ਜ਼ਿਆਦਾ ਲਾਲ ਮਿਰਚ ਖਾਂਦੇ ਹੋ ਤਾਂ ਸਿਹਤ ਨੂੰ ਕੀ ਨੁਕਸਾਨ ਹੋ ਸਕਦੇ ਹਨ।
2/6
![ਲਾਲ ਮਿਰਚ 'ਚ ਕੈਪਸੈਸੀਨ (Capsaicin) ਨਾਂ ਦਾ ਤੱਤ ਮੌਜੂਦ ਹੁੰਦਾ ਹੈ ਜੋ ਪੇਟ 'ਚ ਜਲਣ ਤੇ ਅੰਤੜੀਆਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਇਸ ਨਾਲ ਬਦਹਜ਼ਮੀ, ਗੈਸ ਤੇ ਪੇਟ ਦਰਦ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।](https://feeds.abplive.com/onecms/images/uploaded-images/2023/09/17/ffe8bcea97c235d6a284387c71d6a2500b4c9.jpg?impolicy=abp_cdn&imwidth=720)
ਲਾਲ ਮਿਰਚ 'ਚ ਕੈਪਸੈਸੀਨ (Capsaicin) ਨਾਂ ਦਾ ਤੱਤ ਮੌਜੂਦ ਹੁੰਦਾ ਹੈ ਜੋ ਪੇਟ 'ਚ ਜਲਣ ਤੇ ਅੰਤੜੀਆਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਇਸ ਨਾਲ ਬਦਹਜ਼ਮੀ, ਗੈਸ ਤੇ ਪੇਟ ਦਰਦ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।
3/6
![ਲਾਲ ਮਿਰਚ ਦਾ ਸੇਵਨ ਕਰਨ ਨਾਲ ਮੂੰਹ, ਅੱਖਾਂ ਤੇ ਸਰੀਰ ਦੇ ਅੰਦਰੂਨੀ ਹਿੱਸਿਆਂ ਵਿੱਚ ਜਲਨ ਹੋ ਸਕਦੀ ਹੈ। ਇਸ ਦੇ ਨਾਲ ਹੀ ਅੱਖਾਂ ਦੀਆਂ ਸਮੱਸਿਆਵਾਂ ਦਾ ਖਤਰਾ ਵੱਧ ਸਕਦਾ ਹੈ। ਲਾਲ ਮਿਰਚ ਦੇ ਸੇਵਨ ਨਾਲ ਗਲੇ ਦੀ ਜਲਣ ਵਧ ਸਕਦੀ ਹੈ ਤੇ ਖਾਂਸੀ ਤੇ ਜ਼ੁਕਾਮ ਦੀ ਸਮੱਸਿਆ ਹੋ ਸਕਦੀ ਹੈ।](https://feeds.abplive.com/onecms/images/uploaded-images/2023/09/17/484967a3b3eeab2d027673d00759da2a7a3a7.jpg?impolicy=abp_cdn&imwidth=720)
ਲਾਲ ਮਿਰਚ ਦਾ ਸੇਵਨ ਕਰਨ ਨਾਲ ਮੂੰਹ, ਅੱਖਾਂ ਤੇ ਸਰੀਰ ਦੇ ਅੰਦਰੂਨੀ ਹਿੱਸਿਆਂ ਵਿੱਚ ਜਲਨ ਹੋ ਸਕਦੀ ਹੈ। ਇਸ ਦੇ ਨਾਲ ਹੀ ਅੱਖਾਂ ਦੀਆਂ ਸਮੱਸਿਆਵਾਂ ਦਾ ਖਤਰਾ ਵੱਧ ਸਕਦਾ ਹੈ। ਲਾਲ ਮਿਰਚ ਦੇ ਸੇਵਨ ਨਾਲ ਗਲੇ ਦੀ ਜਲਣ ਵਧ ਸਕਦੀ ਹੈ ਤੇ ਖਾਂਸੀ ਤੇ ਜ਼ੁਕਾਮ ਦੀ ਸਮੱਸਿਆ ਹੋ ਸਕਦੀ ਹੈ।
4/6
![ਲਾਲ ਮਿਰਚ ਦਾ ਜ਼ਿਆਦਾ ਸੇਵਨ ਕਰਨ ਨਾਲ ਪੇਟ ਦੇ ਅਲਸਰ ਦਾ ਖਤਰਾ ਵੱਧ ਜਾਂਦਾ ਹੈ ਕਿਉਂਕਿ ਲਾਲ ਮਿਰਚ ਦਾ ਪਾਊਡਰ ਸਾਡੀਆਂ ਅੰਤੜੀਆਂ 'ਚ ਚਿਪਕਣ ਲੱਗਦਾ ਹੈ।](https://feeds.abplive.com/onecms/images/uploaded-images/2023/09/17/e16b441aca3489a1e353139f61e704f14103f.jpg?impolicy=abp_cdn&imwidth=720)
ਲਾਲ ਮਿਰਚ ਦਾ ਜ਼ਿਆਦਾ ਸੇਵਨ ਕਰਨ ਨਾਲ ਪੇਟ ਦੇ ਅਲਸਰ ਦਾ ਖਤਰਾ ਵੱਧ ਜਾਂਦਾ ਹੈ ਕਿਉਂਕਿ ਲਾਲ ਮਿਰਚ ਦਾ ਪਾਊਡਰ ਸਾਡੀਆਂ ਅੰਤੜੀਆਂ 'ਚ ਚਿਪਕਣ ਲੱਗਦਾ ਹੈ।
5/6
![ਲਾਲ ਮਿਰਚ ਦੇ ਜ਼ਿਆਦਾ ਸੇਵਨ ਨਾਲ ਭਾਰ ਵਧਣ ਦਾ ਖਤਰਾ ਹੋ ਸਕਦਾ ਹੈ, ਕਿਉਂਕਿ ਇਸ ਨਾਲ ਖਾਣ ਦੀ ਇੱਛਾ ਵਧ ਸਕਦੀ ਹੈ। ਜ਼ਿਆਦਾ ਖਾਣ ਨਾਲ ਭਰ ਵਧ ਸਕਦਾ ਹੈ। ਜ਼ਿਆਦਾ ਮਾਤਰਾ ਵਿੱਚ ਲਾਲ ਮਿਰਚ ਦਾ ਸੇਵਨ ਮਾਨਸਿਕ ਸਿਹਤ ਨੂੰ ਪ੍ਰਭਾਵਿਤ ਕਰ ਸਕਦਾ ਹੈ ਤੇ ਤਣਾਅ ਨੂੰ ਕਈ ਗੁਣਾ ਵਧਾ ਸਕਦਾ ਹੈ।](https://feeds.abplive.com/onecms/images/uploaded-images/2023/09/17/41236428f3233ea6a5455b2a0ec1a9f49f860.jpg?impolicy=abp_cdn&imwidth=720)
ਲਾਲ ਮਿਰਚ ਦੇ ਜ਼ਿਆਦਾ ਸੇਵਨ ਨਾਲ ਭਾਰ ਵਧਣ ਦਾ ਖਤਰਾ ਹੋ ਸਕਦਾ ਹੈ, ਕਿਉਂਕਿ ਇਸ ਨਾਲ ਖਾਣ ਦੀ ਇੱਛਾ ਵਧ ਸਕਦੀ ਹੈ। ਜ਼ਿਆਦਾ ਖਾਣ ਨਾਲ ਭਰ ਵਧ ਸਕਦਾ ਹੈ। ਜ਼ਿਆਦਾ ਮਾਤਰਾ ਵਿੱਚ ਲਾਲ ਮਿਰਚ ਦਾ ਸੇਵਨ ਮਾਨਸਿਕ ਸਿਹਤ ਨੂੰ ਪ੍ਰਭਾਵਿਤ ਕਰ ਸਕਦਾ ਹੈ ਤੇ ਤਣਾਅ ਨੂੰ ਕਈ ਗੁਣਾ ਵਧਾ ਸਕਦਾ ਹੈ।
6/6
![ਲਾਲ ਮਿਰਚ ਦੀ ਤਾਸੀਰ ਗਰਮ ਹੁੰਦੀ ਹੈ। ਇਸ ਲਈ ਕਈ ਵਾਰ ਇਸ ਦਾ ਸਿਹਤ 'ਤੇ ਮਾੜਾ ਪ੍ਰਭਾਵ ਪੈਂਦਾ ਹੈ। ਲਾਲ ਮਿਰਚਾਂ ਦਾ ਜ਼ਿਆਦਾ ਸੇਵਨ ਕਰਨ ਨਾਲ ਕਈ ਲੋਕਾਂ ਨੂੰ ਐਲਰਜੀ ਹੋ ਸਕਦੀ ਹੈ।](https://feeds.abplive.com/onecms/images/uploaded-images/2023/09/17/047806432d368927066a889ae9f0a07c32694.jpg?impolicy=abp_cdn&imwidth=720)
ਲਾਲ ਮਿਰਚ ਦੀ ਤਾਸੀਰ ਗਰਮ ਹੁੰਦੀ ਹੈ। ਇਸ ਲਈ ਕਈ ਵਾਰ ਇਸ ਦਾ ਸਿਹਤ 'ਤੇ ਮਾੜਾ ਪ੍ਰਭਾਵ ਪੈਂਦਾ ਹੈ। ਲਾਲ ਮਿਰਚਾਂ ਦਾ ਜ਼ਿਆਦਾ ਸੇਵਨ ਕਰਨ ਨਾਲ ਕਈ ਲੋਕਾਂ ਨੂੰ ਐਲਰਜੀ ਹੋ ਸਕਦੀ ਹੈ।
Published at : 17 Sep 2023 01:07 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਤਕਨਾਲੌਜੀ
ਵਿਸ਼ਵ
ਪੰਜਾਬ
ਕ੍ਰਿਕਟ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)