ਪੜਚੋਲ ਕਰੋ

ਲਾਲ ਜਾਂ ਹਰਾ... ਡਾਇਬਟੀਜ਼ ਮਰੀਜ਼ਾਂ ਲਈ ਕਿਹੜਾ ਸੇਬ ਹੈ ਬਿਹਤਰ ? ਜਾਣੋ ਐਕਸਪਰਟ ਦੀ ਰਾਏ

ਹਰਾ ਜਾਂ ਲਾਲ ਕਿਹੜੇ ਰੰਗ ਦਾ ਸੇਬ ਡਾਇਬਟੀਜ਼ ਮਰੀਜ਼ਾਂ ਲਈ ਲਾਭਦਾਇਕ ਹੁੰਦਾ ਹੈ? ਪੋਸ਼ਕ ਤੱਤਾਂ ਦੇ ਹਿਸਾਬ ਨਾਲ ਹਰਾ ਸੇਬ ਬਿਹਤਰ ਵਿਕਲਪ ਹੈ।

ਡਾਇਬਟੀਜ਼ ਮਰੀਜ਼ਾਂ ਨੂੰ ਆਪਣੀ ਖੁਰਾਕ ਵਿੱਚ ਵੱਧ ਤੋਂ ਵੱਧ ਅਜਿਹੇ ਫਲ ਸ਼ਾਮਲ ਕਰਨੇ ਚਾਹੀਦੇ ਹਨ ਜਿਨ੍ਹਾਂ ਦਾ ਗਲਾਈਸੈਮਿਕ ਇੰਡੈਕਸ ਘੱਟ ਹੁੰਦਾ ਹੈ।

1/5
ਘੱਟ ਗਲਾਈਸੈਮਿਕ ਇੰਡੈਕਸ ਵਾਲੇ ਫਲ ਖਾਣ ਨਾਲ ਬਲੱਡ ਸ਼ੂਗਰ ਦਾ ਪੱਧਰ ਘੱਟ ਜਾਂਦਾ ਹੈ। ਡਾਕਟਰ ਡਾਇਬਟੀਜ਼  ਦੇ ਮਰੀਜ਼ਾਂ ਨੂੰ ਰੋਜ਼ ਸੇਬ ਖਾਣ ਦੀ ਸਲਾਹ ਦਿੰਦੇ ਹਨ।

2/5
ਡਾਇਬਟੀਜ਼ ਰੋਗੀਆਂ ਨੂੰ ਕਿਹੜਾ ਸੇਬ ਖਾਣਾ ਚਾਹੀਦਾ ਹੈ, ਹਰਾ ਜਾਂ ਲਾਲ? ਹਰੇ ਸੇਬ ਦੀ ਵਿਸ਼ੇਸ਼ਤਾ ਇਹ ਹੈ ਕਿ ਇਸ ਵਿੱਚ ਭਰਪੂਰ ਮਾਤਰਾ ਵਿੱਚ ਐਂਟੀਆਕਸੀਡੈਂਟ ਹੁੰਦੇ ਹਨ। ਇਸ ਲਈ ਡਾਇਬਟੀਜ਼ ਦੇ ਮਰੀਜ਼ਾਂ ਨੂੰ ਇਸ ਨੂੰ ਸ਼ਾਮਲ ਕਰਨਾ ਚਾਹੀਦਾ ਹੈ।

3/5
ਹਰੇ ਸੇਬ ਵਿੱਚ ਬਹੁਤ ਸਾਰਾ ਫਾਈਬਰ ਹੁੰਦਾ ਹੈ। ਇਸ ਲਈ ਇਸ ਨੂੰ ਖਾਣ ਤੋਂ ਬਾਅਦ ਭੁੱਖ ਘੱਟ ਲਗਦੀ ਹੈ। ਇਸ ਤੋਂ ਇਲਾਵਾ ਟਾਈਪ-2 ਡਾਇਬਟੀਜ਼ ਦਾ ਖਤਰਾ ਵੀ ਘੱਟ ਜਾਂਦਾ ਹੈ।

4/5
ਹਰਾ ਸੇਬ ਐਂਟੀਆਕਸੀਡੈਂਟਸ ਅਤੇ ਵਿਟਾਮਿਨ ਸੀ ਨਾਲ ਭਰਪੂਰ ਹੁੰਦਾ ਹੈ। ਇਸ ਵਿੱਚ ਘੱਟ ਗਲਾਈਸੈਮਿਕ ਇੰਡੈਕਸ ਵੀ ਹੁੰਦਾ ਹੈ। ਜੋ ਕਿ ਸ਼ੂਗਰ ਦੇ ਰੋਗੀਆਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ।

5/5
ਲਾਲ ਸੇਬ ਦੇ ਮੁਕਾਬਲੇ ਹਰੇ ਸੇਬ ਵਿੱਚ ਪੌਸ਼ਟਿਕ ਤੱਤ ਜ਼ਿਆਦਾ ਹੁੰਦੇ ਹਨ। ਇਹੀ ਕਾਰਨ ਹੈ ਕਿ ਟਾਈਪ-2 ਡਾਇਬਟੀਜ਼ ਦੇ ਮਰੀਜ਼ਾਂ ਲਈ ਇਸ ਸੇਬ ਨੂੰ ਬਹੁਤ ਵਧੀਆ ਮੰਨਿਆ ਜਾਂਦਾ ਹੈ।

ਹੋਰ ਜਾਣੋ ਸਿਹਤ

ਟਾਪ ਹੈਡਲਾਈਨ

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget