ਪੜਚੋਲ ਕਰੋ

Monthly Periods : ਪੀਰੀਅਡਜ਼ ਦੌਰਾਨ ਹੋਣ ਵਾਲੀ ਖਾਰਸ਼ ਤੋਂ ਬਚਣ ਦੇ ਉਪਾਅ

Monthly Periods

1/7
ਪੀਰੀਅਡਜ਼ ਹਰ ਮਹੀਨੇ ਦੇ ਲਈ ਜਰੂਰੀ ਤੇ ਉਸਦੇ ਜੀਵਨ ਦਾ ਅਨਿਖਵਾਂ ਅੰਗ ਹੈ। ਔਰਤ ਪੀਰੀਅਡਜ਼ ਦੌਰਾਨ ਔਰਤਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

2/7
ਭਾਰੀ ਖੂਨ ਵਹਿਣ ਦੇ ਨਾਲ ਪੇਟ ਵਿੱਚ ਦਰਦ ਹੋਣਾ, ਫੁੱਲਣਾ ਬਹੁਤ ਆਮ ਗੱਲ ਹੈ ਪਰ ਗਰਮੀਆਂ ਵਿੱਚ ਕਈ ਵਾਰ ਰੈਸ਼ਜ਼ ਵੀ ਸਮੱਸਿਆ ਬਣ ਜਾਂਦੇ ਹਨ।

3/7
ਰੈਸ਼ਜ਼ ਤੋਂ ਬਚਣ ਲਈ ਗੁਪਤ ਅੰਗ ਨੂੰ ਸੁੱਕਾ ਰੱਖੋ। ਗੁਪਤ ਅੰਗ ਨੂੰ ਪਾਣੀ ਨਾਲ ਧੋਵੋ, ਇਸਨੂੰ ਸਾਫ਼ ਕੱਪੜੇ ਜਾਂ ਟਿਸ਼ੂ ਪੇਪਰ ਨਾਲ ਸੁਕਾਓ, ਅਤੇ ਐਂਟੀ-ਫੰਗਲ/ਐਂਟੀ-ਬੈਕਟੀਰੀਅਲ ਪਾਊਡਰ ਦੀ ਵਰਤੋਂ ਕਰੋ।

4/7
ਪੀਰੀਅਡਜ਼ ਦੌਰਾਨ ਹਰ 4-6 ਘੰਟੇ ਬਾਅਦ ਪੈਡ ਬਦਲੋ ਅਤੇ ਜੇਕਰ ਤੁਹਾਨੂੰ ਜ਼ਿਆਦਾ ਖੂਨ ਵਹਿ ਰਿਹਾ ਹੈ ਤਾਂ ਤੁਹਾਨੂੰ ਇਸ ਦਾ ਧਿਆਨ ਰੱਖਣਾ ਹੋਵੇਗਾ।

5/7
ਮਾਹਵਾਰੀ ਦੇ ਦੌਰਾਨ ਇੱਕ ਅਜਿਹਾ ਪੈਡ ਚੁਣੋ ਜੋ ਨਰਮ ਹੋਵੇ, ਚੰਗੀ ਕੁਆਲਿਟੀ ਦਾ ਹੋਵੇ ਅਤੇ ਨਮੀ ਨੂੰ ਜਲਦੀ ਜਜ਼ਬ ਕਰਦਾ ਹੋਵੇ। ਜੇਕਰ ਤੁਸੀਂ ਗਰਮ ਅਤੇ ਨਮੀ ਵਾਲੇ ਮੌਸਮ ਵਿੱਚ ਡਰਾਈ ਸ਼ੀਟ ਪੈਡ ਦੀ ਵਰਤੋਂ ਕਰਦੇ ਹੋ ਤਾਂ ਧੱਫੜ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ।

6/7
ਪੀਰੀਅਡਜ਼ ਦੌਰਾਨ ਸਫਾਈ ਦਾ ਖਾਸ ਧਿਆਨ ਰੱਖੋ। ਆਪਣੇ ਗੁਪਤ ਅੰਗਾਂ ਨੂੰ ਨਿਯਮਿਤ ਤੌਰ 'ਤੇ ਪਾਣੀ ਨਾਲ ਧੋਣਾ ਵੀ ਜ਼ਰੂਰੀ ਹੈ। ਕਿਸੇ ਵੀ ਕਿਸਮ ਦੇ ਕਾਸਮੈਟਿਕ ਸਾਬਣ ਜਾਂ ਕਰੀਮ ਦੀ ਵਰਤੋਂ ਕਰਨ ਤੋਂ ਬਚੋ।

7/7
ਪੀਰੀਅਡਜ਼ ਦੌਰਾਨ ਰੈਸ਼ਜ਼ ਦੀ ਸਮੱਸਿਆ ਤੋਂ ਬਚਣ ਲਈ, ਸੂਤੀ ਅੰਡਰਵੀਅਰ ਦੀ ਚੋਣ ਕਰੋ ਤਾਂ ਜੋ ਤੁਹਾਡੀ ਚਮੜੀ ਸਾਹ ਲੈ ਸਕੇ ਅਤੇ ਪਸੀਨੇ ਦੀ ਕੋਈ ਸਮੱਸਿਆ ਨਾ ਹੋਵੇ ਅਤੇ ਜੇਕਰ ਹੁੰਦਾ ਹੈ ਤਾਂ ਇਹ ਆਸਾਨੀ ਨਾਲ ਸੁੱਕ ਜਾਂਦਾ ਹੈ। ਇਸ ਕਾਰਨ ਧੱਫੜ ਹੋਣ ਦੀ ਸੰਭਾਵਨਾ ਨਾਮੁਮਕਿਨ ਹੀ ਰਹਿੰਦੀ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ

Punjab Weather: ਕੜਾਕੇ ਦੀ ਠੰਡ ਨਾਲ ਕੰਬੇਗਾ ਪੰਜਾਬ, ਦਸੰਬਰ ਮਹੀਨੇ ਹੋਏਗਾ ਬੁਰਾ ਹਾਲ, ਜਾਣੋ ਮੀਂਹ ਅਤੇ ਧੁੰਦ ਨਾਲ ਜੁੜੀ ਅਪਡੇਟ 
ਕੜਾਕੇ ਦੀ ਠੰਡ ਨਾਲ ਕੰਬੇਗਾ ਪੰਜਾਬ, ਦਸੰਬਰ ਮਹੀਨੇ ਹੋਏਗਾ ਬੁਰਾ ਹਾਲ, ਜਾਣੋ ਮੀਂਹ ਅਤੇ ਧੁੰਦ ਨਾਲ ਜੁੜੀ ਅਪਡੇਟ 
ਤੁਸੀਂ ਵੀ ਇਸ ਤਰੀਕੇ ਨਾਲ ਖਾਂਦੇ ਖਾਣਾ, ਤਾਂ ਅੱਜ ਹੀ ਛੱਡ ਦਿਓ ਆਹ ਆਦਤ, ਹੋ ਸਕਦੀਆਂ ਕਈ ਗੰਭੀਰ ਬਿਮਾਰੀਆਂ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ
ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ
Punjab Weather: ਕੜਾਕੇ ਦੀ ਠੰਡ ਨਾਲ ਕੰਬੇਗਾ ਪੰਜਾਬ, ਦਸੰਬਰ ਮਹੀਨੇ ਹੋਏਗਾ ਬੁਰਾ ਹਾਲ, ਜਾਣੋ ਮੀਂਹ ਅਤੇ ਧੁੰਦ ਨਾਲ ਜੁੜੀ ਅਪਡੇਟ 
ਕੜਾਕੇ ਦੀ ਠੰਡ ਨਾਲ ਕੰਬੇਗਾ ਪੰਜਾਬ, ਦਸੰਬਰ ਮਹੀਨੇ ਹੋਏਗਾ ਬੁਰਾ ਹਾਲ, ਜਾਣੋ ਮੀਂਹ ਅਤੇ ਧੁੰਦ ਨਾਲ ਜੁੜੀ ਅਪਡੇਟ 
ਤੁਸੀਂ ਵੀ ਇਸ ਤਰੀਕੇ ਨਾਲ ਖਾਂਦੇ ਖਾਣਾ, ਤਾਂ ਅੱਜ ਹੀ ਛੱਡ ਦਿਓ ਆਹ ਆਦਤ, ਹੋ ਸਕਦੀਆਂ ਕਈ ਗੰਭੀਰ ਬਿਮਾਰੀਆਂ
ਤੁਸੀਂ ਵੀ ਇਸ ਤਰੀਕੇ ਨਾਲ ਖਾਂਦੇ ਖਾਣਾ, ਤਾਂ ਅੱਜ ਹੀ ਛੱਡ ਦਿਓ ਆਹ ਆਦਤ, ਹੋ ਸਕਦੀਆਂ ਕਈ ਗੰਭੀਰ ਬਿਮਾਰੀਆਂ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ

Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ

IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ

Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ

Embed widget