ਪੜਚੋਲ ਕਰੋ

Diet For Health : ਜੇ ਤੁਸੀਂ ਵੀ ਖਾਂਦੇ ਹੋ ਸਵੇਰ ਦੇ ਸਮੇਂ ਦਹੀਂ ਤਾਂ ਜਾਣ ਲਓ ਦਹੀਂ ਖਾਣ ਦਾ ਸਹੀ ਸਮਾਂ

Diet For Health : ਚੰਗੀ ਸਿਹਤ ਲਈ ਸਾਨੂੰ ਅਕਸਰ ਦੁੱਧ ਅਤੇ ਇਸ ਤੋਂ ਬਣੇ ਉਤਪਾਦ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ, ਪਰ ਕੁਝ ਲੋਕ ਦਹੀਂ ਨੂੰ ਬੜੇ ਚਾਅ ਨਾਲ ਖਾਂਦੇ ਹਨ, ਇਹ ਸਾਡੀ ਖੁਰਾਕ ਦਾ ਇੱਕ ਮਹੱਤਵਪੂਰਨ ਹਿੱਸਾ ਬਣ ਗਿਆ ਹੈ।

Diet For Health

1/7
ਭਾਰਤ ਦੇ ਕਈ ਡਾਇਟੀਸ਼ੀਅਨ ਨੇ ਕਿਹਾ ਕਿ ਜੇਕਰ ਤੁਸੀਂ ਰੋਜ਼ਾਨਾ ਦੁਪਹਿਰ ਦੇ ਖਾਣੇ ਦੌਰਾਨ ਦਹੀਂ ਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਤੁਹਾਡੀ ਸਿਹਤ ਲਈ ਕਈ ਫਾਇਦੇ ਹੋ ਸਕਦੇ ਹਨ।

2/7
ਦਹੀਂ ਵਿੱਚ ਪ੍ਰੋਬਾਇਓਟਿਕਸ ਹੁੰਦੇ ਹਨ, ਜਿਨ੍ਹਾਂ ਨੂੰ ਚੰਗੇ ਬੈਕਟੀਰੀਆ ਵੀ ਕਿਹਾ ਜਾਂਦਾ ਹੈ, ਜੋ ਪਾਚਨ ਨੂੰ ਸੁਧਾਰਨ ਵਿੱਚ ਮਦਦ ਕਰਦਾ ਹੈ। ਇਸ ਦੇ ਨਾਲ ਹੀ ਇਹ ਅੰਤੜੀਆਂ ਨੂੰ ਸਿਹਤਮੰਦ ਰੱਖਣ 'ਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ ਅਤੇ ਕਬਜ਼, ਗੈਸ, ਐਸੀਡਿਟੀ ਅਤੇ ਪੇਟ ਨਾਲ ਜੁੜੀਆਂ ਹੋਰ ਸਮੱਸਿਆਵਾਂ ਨੂੰ ਦੂਰ ਕਰ ਸਕਦਾ ਹੈ।

3/7
ਦਹੀਂ ਵਿੱਚ ਪ੍ਰੋਟੀਨ, ਕੈਲਸ਼ੀਅਮ ਅਤੇ ਵਿਟਾਮਿਨ ਬੀ ਹੁੰਦਾ ਹੈ, ਜੋ ਸਰੀਰ ਨੂੰ ਊਰਜਾ ਪ੍ਰਦਾਨ ਕਰਦਾ ਹੈ। ਦੁਪਹਿਰ ਨੂੰ ਦਹੀਂ ਖਾਣ ਨਾਲ ਸਰੀਰ ਨੂੰ ਊਰਜਾ ਮਿਲਦੀ ਹੈ ਅਤੇ ਕਸਰਤ ਜਾਂ ਰੋਜ਼ਾਨਾ ਦੀਆਂ ਗਤੀਵਿਧੀਆਂ ਨੂੰ ਪੂਰਾ ਕਰਨ ਵਿੱਚ ਮਦਦ ਮਿਲਦੀ ਹੈ।

4/7
ਦਹੀਂ ਸਾਡੇ ਸਰੀਰ ਵਿੱਚੋਂ ਗਰਮੀ ਨੂੰ ਦੂਰ ਕਰਨ ਵਿੱਚ ਮਦਦ ਕਰ ਸਕਦਾ ਹੈ। ਇਹ ਸਰੀਰ ਨੂੰ ਠੰਡਕ ਪ੍ਰਦਾਨ ਕਰਦਾ ਹੈ ਅਤੇ ਗਰਮੀਆਂ ਵਿੱਚ ਜ਼ਿਆਦਾ ਪਸੀਨਾ ਆਉਣ ਤੋਂ ਰੋਕਦਾ ਹੈ। ਇਹ ਗਰਮੀਆਂ ਦੌਰਾਨ ਲੋਕਾਂ ਨੂੰ ਹਰਟ ਸਟ੍ਰੋਕ ਅਤੇ ਦੰਦਾਂ ਦੀਆਂ ਸਮੱਸਿਆਵਾਂ ਤੋਂ ਵੀ ਬਚਾ ਸਕਦਾ ਹੈ।

5/7
ਲਗਾਤਾਰ ਦਹੀਂ ਖਾਣ ਨਾਲ ਭਾਰ ਕੰਟਰੋਲ 'ਚ ਮਦਦ ਮਿਲਦੀ ਹੈ। ਇਸ ਨਾਲ ਪੇਟ ਭਰਨ ਦਾ ਅਹਿਸਾਸ ਹੁੰਦਾ ਹੈ, ਜਿਸ ਕਾਰਨ ਲੋਕ ਜ਼ਿਆਦਾ ਖਾਣ ਤੋਂ ਬਚਦੇ ਹਨ। ਇਸ ਤੋਂ ਇਲਾਵਾ ਦਹੀਂ 'ਚ ਪ੍ਰੋਟੀਨ ਹੁੰਦਾ ਹੈ ਜੋ ਖਾਣੇ ਤੋਂ ਬਾਅਦ ਭੁੱਖ ਨੂੰ ਘੱਟ ਕਰਨ 'ਚ ਮਦਦ ਕਰਦਾ ਹੈ।

6/7
ਦਹੀਂ ਵਿੱਚ ਪ੍ਰੋਬਾਇਓਟਿਕਸ ਹੁੰਦੇ ਹਨ, ਜੋ ਚਮੜੀ ਲਈ ਫਾਇਦੇਮੰਦ ਹੁੰਦੇ ਹਨ। ਇਹ ਚੰਗੇ ਬੈਕਟੀਰੀਆ ਚਮੜੀ ਨੂੰ ਸਿਹਤਮੰਦ ਅਤੇ ਚਮਕਦਾਰ ਰੱਖਣ ਵਿੱਚ ਮਦਦ ਕਰਦੇ ਹਨ ਅਤੇ ਚਮੜੀ ਦੇ ਮੁਹਾਸੇ ਨੂੰ ਘੱਟ ਕਰਨ ਵਿੱਚ ਮਦਦ ਕਰਦੇ ਹਨ।

7/7
ਦਹੀਂ ਵਿੱਚ ਕੈਲਸ਼ੀਅਮ, ਵਿਟਾਮਿਨ ਡੀ ਅਤੇ ਹੋਰ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜੋ ਹੱਡੀਆਂ ਅਤੇ ਦੰਦਾਂ ਲਈ ਚੰਗੇ ਹੁੰਦੇ ਹਨ। ਇਸ ਲਈ ਦੁਪਹਿਰ ਦੇ ਖਾਣੇ ਵਿੱਚ ਦਹੀਂ ਦਾ ਸੇਵਨ ਜ਼ਰੂਰ ਵਧਾਓ।

ਹੋਰ ਜਾਣੋ ਸਿਹਤ

ਟਾਪ ਹੈਡਲਾਈਨ

First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?

Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ

8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ

Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ

 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 

Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak

Embed widget