ਪੜਚੋਲ ਕਰੋ

ਚਮੜੀ, ਦਿਲ ਦੇ ਰੋਗ ਦੂਰ ਕਰਦਾ ਹੈ ਇਸ ਬੇਸ਼ਕਿਮਤੀ ਲੱਕੜ ਦਾ ਤੇਲ

Sandalwood oil removes skin, heart diseases

1/10
ਚੰਦਨ ਤੇਲ ਦੀ ਮਾਲਿਸ਼ ਸਾਡੀ ਸਕਿਨ ਲਈ ਬਹੁਤ ਹੀ ਫਾਇਦੇਮੰਦ ਹੁੰਦੀ ਹੈ। ਇਸ ਵਿਚ ਅਜਿਹੇ ਗੁਣ ਹੁੰਦੇ ਹਨ ਜੋ ਸਾਡੀ ਸਕਿਨ ਦੇ ਸੈੱਲਾਂ ਨੂੰ ਤੰਦਰੁਸਤ ਬਣਾਉਂਦੇ ਹਨ, ਇਸ ਕਾਰਨ ਸਕਿਨ ਤੇ ਗਲੋਅ ਆਉਂਦਾ ਹੈ।

2/10
ਸਕਿਨ ਦੇ ਸੈੱਲ ਕੈਂਸਰ ਪੈਦਾ ਕਰਨ ਵਾਲੇ ਸੈੱਲਾਂ ਨੂੰ ਖ਼ਤਮ ਕਰਨ ਦੇ ਯੋਗ ਹੋ ਜਾਂਦੇ ਹਨ।

3/10
ਚੰਦਨ ਤੇਲ ਵਿਚ ਐਂਟੀ ਇੰਫਲਾਮੇਟਰੀ ਗੁਣ ਪਾਏ ਜਾਂਦੇ ਹਨ। ਇਹ ਅਜਿਹੇ ਗੁਣ ਹਨ ਜੋ ਸਰੀਰ ਉੱਤੇ ਹੋਈ ਕਿਸੇ ਵੀ ਕਿਸਮ ਦੀ ਸੋਜਿਸ਼ ਨੂੰ ਦੂਰ ਕਰਦੇ ਹਨ।

4/10
ਜੇਕਰ ਤੁਹਾਨੂੰ ਵੀ ਕਿਸੇ ਪ੍ਰਕਾਰ ਦੀ ਸੋਜ, ਜਲਨ ਆਦਿ ਦੀ ਸਮੱਸਿਆ ਆਉਂਦੀ ਹੈ ਤਾਂ ਚੰਦਨ ਤੇਲ ਨੂੰ ਸਕਿਨ ਉੱਤੇ ਮਾਲਿਸ਼ ਕਰਕੇ ਰਾਹਤ ਪਾ ਸਕਦੇ ਹੋ।

5/10
ਸਾਡੇ ਸਰੀਰ ਵਿਚ ਹਾਈ ਜਾਂ ਲੋਅ ਬਲੱਡ ਪ੍ਰੈਸ਼ਰ ਕਈ ਸਾਰੀਆਂ ਬਿਮਾਰੀਆਂ ਦਾ ਕਾਰਨ ਬਣਦਾ ਹੈ। ਚੰਦਨ ਤੇਲ ਵਿਚ ਅਜਿਹੇ ਤੱਤ ਮੌਜੂਦ ਹੁੰਦੇ ਹਨ ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਵਿਚ ਮੱਦਦਗਾਰ ਹੁੰਦੇ ਹਨ।

6/10
ਚੰਦਨ ਤੇਲ ਵਿਚ ਅਜਿਹੇ ਤੱਤ ਹੁੰਦੇ ਹਨ ਜੋ ਘਬਰਾਹਟ ਅਤੇ ਮਾਨਸਿਕ ਪਰੇਸ਼ਾਨੀ ਤੋਂ ਰਾਹਤ ਦੁਆਉਂਦੇ ਹਨ। ਅੱਜਕਲ੍ਹ ਦੀ ਤੇਜ਼ ਤਰੀਨ ਜ਼ਿੰਦਗੀ ਵਿਚ ਲਗਭਗ ਹਰ ਇਨਸਾਨ ਮਾਨਸਿਕ ਤਣਾਅ ਤੋਂ ਪੀੜਿਤ ਹੈ।

7/10
ਇਸ ਲਈ ਜੇਕਰ ਤੁਹਾਨੂੰ ਵੀ ਕਦੇ ਕੋਈ ਮਾਨਸਿਕ ਤਣਾਅ ਦਾ ਸਾਹਮਣਾ ਕਰਨਾ ਪੈਂਦਾ ਹੈ ਜਾਂ ਕਿਸੇ ਸਥਿਤੀ ਵਿਚ ਘਬਰਾਹਟ ਹੁੰਦੀ ਹੈ ਤਾਂ ਚੰਦਨ ਤੇਲ ਦੀ ਵਰਤੋਂ ਕਰ ਸਕਦੇ ਹੋ।

8/10
ਚੰਦਨ ਦੇ ਤੇਲ ਦੀ ਨਿਯਮਤ ਵਰਤੋਂ ਨਾਲ ਚਮੜੀ ਦੀ ਰੰਗਤ ਵਿੱਚ ਸੁਧਾਰ ਹੁੰਦਾ ਹੈ। ਚਮੜੀ ਚਮਕਦਾਰ ਦਿਖਾਈ ਦਿੰਦੀ ਹੈ।

9/10
ਚੰਦਨ ਦੇ ਤੇਲ ਦੇ ਔਸ਼ਧੀ ਗੁਣ ਚਮੜੀ 'ਤੇ ਮੌਜੂਦ ਦਾਗ-ਧੱਬਿਆਂ ਅਤੇ ਕਾਲੇ ਧੱਬਿਆਂ ਨੂੰ ਦੂਰ ਕਰਨ 'ਚ ਵੀ ਬਹੁਤ ਪ੍ਰਭਾਵਸ਼ਾਲੀ ਹੁੰਦੇ ਹਨ।

10/10
ਚੰਦਨ ਦਾ ਤੇਲ ਚਮੜੀ ਨਾਲ ਜੁੜੀਆਂ ਕਈ ਸਮੱਸਿਆਵਾਂ ਜਿਵੇਂ ਕਿ ਚੰਬਲ ਤੋਂ ਛੁਟਕਾਰਾ ਦਿਵਾਉਂਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

1984 Anti-Sikh Riots Case:  ਜਗਦੀਸ਼ ਟਾਈਟਲਰ ਦੀ ਪੁੱਠੀ ਗਿਣਤੀ ਸ਼ੁਰੂ, ਅੱਜ ਅਦਾਲਤ 'ਚ ਲੱਗਿਆ ਵੱਡਾ ਝਟਕਾ

Punjab News: ਮੋਹਾਲੀ ਦੇ ਢਾਬੇ 'ਚ ਦਾਖ਼ਲ ਹੋਈ ਬੇਕਾਬੂ ਕਾਰ, ਖਾਣਾ ਖਾ ਰਹੇ ਲੋਕਾਂ ਨੂੰ ਦਰੜਿਆ, ਔਰਤ ਚਲਾ ਰਹੀ ਸੀ ਕਾਰ

Amritpal Singh: ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਮੈਂਬਰਸ਼ਿੱਪ ‘ਤੇ ਲਟਰੀ ਤਲਵਾਰ ! ਹਾਈਕੋਰਟ ਨੇ ਸਾਂਸਦ ਨੂੰ ਭੇਜਿਆ ਨੋਟਿਸ, 25 ਅਕਤੂਬਰ ਤੱਕ ਦੇਣਾ ਪਵੇਗਾ ਜਵਾਬ

Port Blair: ਮੋਦੀ ਸਰਕਾਰ ਨੇ ਬਦਲਿਆ ਪੋਰਟ ਬਲੇਅਰ ਦਾ ਨਾਮ, ਜਾਣੋ ਹੁਣ ਕਿਸ ਨਾਂ ਨਾਲ ਜਾਣਿਆ ਜਾਵੇਗਾ
Port Blair: ਮੋਦੀ ਸਰਕਾਰ ਨੇ ਬਦਲਿਆ ਪੋਰਟ ਬਲੇਅਰ ਦਾ ਨਾਮ, ਜਾਣੋ ਹੁਣ ਕਿਸ ਨਾਂ ਨਾਲ ਜਾਣਿਆ ਜਾਵੇਗਾ
Advertisement
ABP Premium

ਵੀਡੀਓਜ਼

Supreme Court ਨੇ Arvind Kejriwal ਨੂੰ ਦਿੱਤੀ ਜ਼ਮਾਨਤ | Abp Sanjhaਪਟਵਾਰੀਆਂ ਲਈ ਬੁਰੀ ਖ਼ਬਰ ! High Court pronounced a big decision !Panchayat Election ਤੋਂ ਪਹਿਲਾਂ Punjab ਸਰਕਾਰ ਵੱਡਾ Action ! | Abp SanjhaBIG BREAKING || Amritpal Singh ਦੇ ਹਮਾਇਤੀਆਂ ਖਿਲਾਫ NIA ਦਾ ਵੱਡਾ ਐਕਸ਼ਨ; ਹੁਣ ਕਿ ਬਾਣੁ? | ABPSANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1984 Anti-Sikh Riots Case:  ਜਗਦੀਸ਼ ਟਾਈਟਲਰ ਦੀ ਪੁੱਠੀ ਗਿਣਤੀ ਸ਼ੁਰੂ, ਅੱਜ ਅਦਾਲਤ 'ਚ ਲੱਗਿਆ ਵੱਡਾ ਝਟਕਾ
1984 Anti-Sikh Riots Case: ਜਗਦੀਸ਼ ਟਾਈਟਲਰ ਦੀ ਪੁੱਠੀ ਗਿਣਤੀ ਸ਼ੁਰੂ, ਅੱਜ ਅਦਾਲਤ 'ਚ ਲੱਗਿਆ ਵੱਡਾ ਝਟਕਾ
Punjab News: ਮੋਹਾਲੀ ਦੇ ਢਾਬੇ 'ਚ ਦਾਖ਼ਲ ਹੋਈ ਬੇਕਾਬੂ ਕਾਰ, ਖਾਣਾ ਖਾ ਰਹੇ ਲੋਕਾਂ ਨੂੰ ਦਰੜਿਆ, ਔਰਤ ਚਲਾ ਰਹੀ ਸੀ ਕਾਰ
Punjab News: ਮੋਹਾਲੀ ਦੇ ਢਾਬੇ 'ਚ ਦਾਖ਼ਲ ਹੋਈ ਬੇਕਾਬੂ ਕਾਰ, ਖਾਣਾ ਖਾ ਰਹੇ ਲੋਕਾਂ ਨੂੰ ਦਰੜਿਆ, ਔਰਤ ਚਲਾ ਰਹੀ ਸੀ ਕਾਰ
Amritpal Singh: ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਮੈਂਬਰਸ਼ਿੱਪ ‘ਤੇ ਲਟਰੀ ਤਲਵਾਰ ! ਹਾਈਕੋਰਟ ਨੇ ਸਾਂਸਦ ਨੂੰ ਭੇਜਿਆ ਨੋਟਿਸ, 25 ਅਕਤੂਬਰ ਤੱਕ ਦੇਣਾ ਪਵੇਗਾ ਜਵਾਬ
Amritpal Singh: ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਮੈਂਬਰਸ਼ਿੱਪ ‘ਤੇ ਲਟਰੀ ਤਲਵਾਰ ! ਹਾਈਕੋਰਟ ਨੇ ਸਾਂਸਦ ਨੂੰ ਭੇਜਿਆ ਨੋਟਿਸ, 25 ਅਕਤੂਬਰ ਤੱਕ ਦੇਣਾ ਪਵੇਗਾ ਜਵਾਬ
Port Blair: ਮੋਦੀ ਸਰਕਾਰ ਨੇ ਬਦਲਿਆ ਪੋਰਟ ਬਲੇਅਰ ਦਾ ਨਾਮ, ਜਾਣੋ ਹੁਣ ਕਿਸ ਨਾਂ ਨਾਲ ਜਾਣਿਆ ਜਾਵੇਗਾ
Port Blair: ਮੋਦੀ ਸਰਕਾਰ ਨੇ ਬਦਲਿਆ ਪੋਰਟ ਬਲੇਅਰ ਦਾ ਨਾਮ, ਜਾਣੋ ਹੁਣ ਕਿਸ ਨਾਂ ਨਾਲ ਜਾਣਿਆ ਜਾਵੇਗਾ
ਡਰੱਗ ਇੰਸਪੈਕਟਰ ਕੋਲ ਮਿਲਿਆ ਇੰਨਾ ਕੈਸ਼, ਨੋਟ ਗਿਣਦੇ-ਗਿਣਦੇ ਹੰਭ ਗਈ ਪੰਜਾਬ ਪੁਲਸ, ਕਿਵੇਂ ਬਣਿਆ ਧਨ ਕੁਬੇਰ?

Chandigarh Blast Update:  ਗੁਰਪਤਵੰਤ ਪੰਨੂ ਦੀ CM ਮਾਨ ਤੇ ਪੰਜਾਬ ਪੁਲਿਸ ਨੂੰ ਧਮਕੀ, ਕਿਹਾ-ਲਿਸਟ ਬਣ ਗਈ, ਚੁਣ-ਚੁਣ ਕੇ ਕਰਾਂਗੇ ਇਨਸਾਫ਼, ਚੰਡੀਗੜ੍ਹ ਬੰਬ ਧਮਾਕੇ ਦੇ ਦੋਸ਼ੀਆਂ ਦੀ ਮਦਦ ਦਾ ਐਲਾਨ

Rahul Gandhi Controversy:  ਰਾਹੁਲ ਗਾਂਧੀ ਦੇ ਬਿਆਨ 'ਤੇ ਜਥੇਦਾਰ ਦੀ ਟਿੱਪਣੀ-ਕਿਹਾ-ਹੁਕਮਰਾਨਾਂ ਦੀਆਂ ਅੱਖਾਂ ਵਿੱਚ ਰੜਕਣ ਵਾਲੇ ਸਿੱਖਾਂ ਨੂੰ ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ

ਮੈਡਮ ਨਾਲ ਬੈੱਡਰੂਮ 'ਚ ਮਸਤੀ ਕਰਦੇ ਫੜੇ ਗਏ ਭਾਜਪਾ ਪ੍ਰਧਾਨ, VIDEO ਵਾਇਰਲ ਹੋਣ 'ਤੇ ਦੱਸਿਆ ਪਤਨੀ

Embed widget