ਪੜਚੋਲ ਕਰੋ

Coconut Oil Benefits: ਜਾਣੋ ਨਾਰੀਅਲ ਤੇਲ ਦੇ ਚਮਤਕਾਰੀ ਫਾਇਦੇ

ਸਦੀਆਂ ਤੋਂ ਨਾਰੀਅਲ ਤੇਲ ਦੀ ਵਰਤੋਂ ਹਰ ਘਰ 'ਚ ਕੀਤੀ ਜਾਂਦੀ ਹੈ। ਇਸ ਤੇਲ ਨੂੰ ਵੱਖ-ਵੱਖ ਤਰੀਕਿਆਂ ਨਾਲ ਵਰਤੋਂ 'ਚ ਲਿਆਂਦਾ ਜਾਂਦਾ ਹੈ। ਆਓ ਜਾਣਦੇ ਹਾਂ ਇਸ ਤੇਲ ਦੇ ਵੱਖ-ਵੱਖ ਉਪਯੋਗਾ ਬਾਰੇ:

Coconut Oil

1/7
ਇਹ ਰੈਜ਼ਿਸਟੈਂਟ ਵਾਟਰਪੂਰਫ ਮੇਕਅੱਪ ਨੂੰ ਹਟਾਉਣ ਦਾ ਸਭ ਤੋਂ ਅਸਰਦਾਰ ਤਰੀਕਾ ਹੈ। ਥੋੜ੍ਹਾਂ ਜਿਹਾ ਨਾਰੀਅਲ ਤੇਲ ਆਪਣੇ ਚਿਹਰੇ 'ਤੇ ਲਗਾਓ ਅਤੇ ਇਸਨੂੰ ਕਾਟਨ ਪੈਡ ਨਾਲ ਸਾਫ ਕਰ ਦਿਓ।

2/7
ਇਸ ਦੀ ਵਰਤੋਂ ਸਾਹਾਂ 'ਚ ਤਾਜਗੀ ਲਿਆਉਣ ਲਈ ਵੀ ਕੀਤੀ ਜਾਂਦੀ ਹੈ। ਨਾਰੀਅਲ ਤੇਲ ਦੇ ਐਂਟੀ ਫੰਗਲ ਅਤੇ ਐਂਟੀ ਬੈਰਟੀਰੀਅਲ ਗੁਣ ਤੁਹਾਡੇ ਮੂੰਹ ਤੋਂ ਕੀਟਾਣੂਆਂ ਨੂੰ ਸਾਫ ਕਰਦੇ ਹਨ। ਇਕ ਛੋਟਾ ਚਮਚ ਨਾਰੀਅਲ ਤੇਲ ਨਾਲ ਕੁਝ ਮਿੰਟ ਤੱਕ ਗਰਾਰੇ ਕਰੋ।

3/7
ਇਹ ਸਟ੍ਰੈਚ ਮਾਰਕਸ ਨੂੰ ਹਟਾਉਣ 'ਚ ਮਦਦਗਾਰ ਹੈ। ਇਸ ਦੀ ਵਰਤੋਂ ਡਾਰਕ ਸਪਾਰਟ ਅਤੇ ਫਿਨਸੀਆਂ ਨੂੰ ਰੋਕਣ ਲਈ ਵੀ ਕੀਤੀ ਜਾ ਸਕਦੀ ਹੈ।

4/7
ਨਾਰੀਅਲ ਦੇ ਤੇਲ ਦੀ ਵਰਤੋਂ ਦੰਦਾਂ ਨੂੰ ਸਫੈਦ ਬਣਾਉਣ ਵਾਲੇ ਟੁਥਪੇਸਲਟ ਵਜੋਂ ਵੀ ਕੀਤੀ ਜਾ ਸਕਦੀ ਹੈ। ਇਸ ਤੇਲ 'ਚ ਥੋੜ੍ਹਾ ਜਿਹਾ ਬੇਕਿੰਗ ਸੋਡਾ ਮਿਲਾਓ ਅਤੇ ਇਸ ਮਿਸ਼ਰਨ ਨੂੰ ਦੰਦਾਂ 'ਤੇ ਰੰਗੜੋ।

5/7
ਇਸ ਦੀ ਵਰਤੋਂ ਇਕ ਬਾਡੀ ਸਕਰਬ ਵਜੋਂ ਵੀ ਕੀਤੀ ਜਾ ਸਕਦੀ ਹੈ। ਇਸ 'ਚ ਥੋੜ੍ਹਾਂ ਜਿਹਾ ਨਮਕ ਮਿਲਾਓ ਅਤੇ ਕੁਦਰਤੀ ਤੌਰ 'ਤੇ ਨਰਮ ਮੁਲਾਇਮ ਚਮੜੀ ਹਾਸਲ ਕਰੋ।

6/7
ਇਹ ਵਾਲਾਂ ਦੇ ਸਮੇਂ ਤੋਂ ਪਹਿਲਾਂ ਸਫੈਦ ਹੋਣ ਨੂੰ ਰੋਕਣ 'ਚ ਸਹਾਈ ਹੁੰਦਾ ਹੈ। ਕੁਝ ਕੜ੍ਹੀ ਪੱਤੇ ਲਓ, ਉਨ੍ਹਾਂ ਨੂੰ ਗ੍ਰਾਈਂਡ ਕਰੋ ਅਤੇ ਕੁਝ ਪਾਣੀ ਪਾ ਕੇ ਪੇਸਟ ਬਣਾ ਲਓ।

7/7
ਇਸ ਪੇਸਟ ਨੂੰ 2 ਕੱਪ ਨਾਰੀਅਲ ਪਾਣੀ 'ਚ ਮਿਲਾਓ ਅਤੇ ਇਸ ਮਿਸ਼ਰਨ ਨੂੰ ਉਦੋਂ ਤਕ ਗਰਮ ਕਰੋ ਜਦੋਂ ਤਕ ਕਿ ਨਮੀ ਵਾਸ਼ਪੀਕ੍ਰਿਤ ਨਾ ਹੋ ਜਾਏ। ਕੁਝ ਦਿਨਾਂ ਦੇ ਵਕਫੇ 'ਤੇ ਇਸਨੂੰ ਦਿਨ 'ਚ ਦੋ ਜਾਂ ਤਿੰਨ ਵਾਰ ਅਪਲਾਈ ਕਰੋ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!

Cement Prices: ਮਕਾਨ ਬਣਾਉਣਾ ਹੋਇਆ ਹੋਰ ਮਹਿੰਗਾ, ਵਧੀਆਂ ਸੀਮਿੰਟ ਦੀਆਂ ਕੀਮਤਾਂ, ਲੋਕਾਂ ਨੂੰ ਲੱਗੇਗਾ ਵੱਡਾ ਝਟਕਾ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
Cement Prices: ਮਕਾਨ ਬਣਾਉਣਾ ਹੋਇਆ ਹੋਰ ਮਹਿੰਗਾ, ਵਧੀਆਂ ਸੀਮਿੰਟ ਦੀਆਂ ਕੀਮਤਾਂ, ਲੋਕਾਂ ਨੂੰ ਲੱਗੇਗਾ ਵੱਡਾ ਝਟਕਾ
Cement Prices: ਮਕਾਨ ਬਣਾਉਣਾ ਹੋਇਆ ਹੋਰ ਮਹਿੰਗਾ, ਵਧੀਆਂ ਸੀਮਿੰਟ ਦੀਆਂ ਕੀਮਤਾਂ, ਲੋਕਾਂ ਨੂੰ ਲੱਗੇਗਾ ਵੱਡਾ ਝਟਕਾ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ

ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Embed widget