ਪੜਚੋਲ ਕਰੋ

ਧਨੀਏ ਵਿਚ ਵੀ ਛੁਪਿਆ ਹੈ ਸਿਹਤ ਦਾ ਰਾਜ਼, ਜਾਣੋ ਫਾਇਦੇ

ਧਨੀਏ ‘ਚ ਵਿਟਾਮਿਨ, ਕੈਲਸ਼ੀਅਮ, ਆਇਰਨ, ਖਣਿਜ, ਐਂਟੀ-ਆਕਸੀਡੈਂਟ ਆਦਿ ਹੁੰਦੇ ਹਨ। ਖ਼ਾਸਕਰ ਇਸ ਦੀ ਵਰਤੋਂ ਸਬਜੀ 'ਚ ਕੀਤੀ ਜਾਂਦੀ ਹੈ ਪਰ ਭੋਜਨ ਦੇ ਨਾਲ ਇਹ ਸਰੀਰ ਨਾਲ ਜੁੜੀਆਂ ਬਹੁਤ ਸਾਰੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਪਾਉਣ ਲਈ ਵੀ ਲਾਭਕਾਰੀ ਹੈ।

Green coriander

1/9
ਧਨੀਏ ਦੇ ਬੀਜਾਂ ਤੋਂ ਤਿਆਰ ਪਾਊਡਰ ਨਾਲ ਜੂਸ ਬਣਾ ਕੇ ਪੀਣ ਨਾਲ ਪਾਚਨ ਪ੍ਰਣਾਲੀ ਮਜ਼ਬੂਤ ਹੁੰਦੀ ਹੈ। ਇਸਦੇ ਨਾਲ ਹੀ ਬਦਹਜ਼ਮੀ, ਐਸਿਡਿਟੀ ਆਦਿ ਦੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।

2/9
ਧਨੀਏ ਦੇ ਬੀਜ ਨੂੰ ਪਾਣੀ ‘ਚ ਉਬਾਲ ਕੇ ਹਰ ਰੋਜ਼ ਸਵੇਰੇ ਖਾਲੀ ਪੇਟ ਪੀਣ ਨਾਲ ਕੋਲੈਸਟ੍ਰੋਲ ਕੰਟਰੋਲ ‘ਚ ਰਹਿੰਦਾ ਹੈ। ਅਜਿਹੀ ਸਥਿਤੀ ‘ਚ ਦਿਲ ਦੀਆਂ ਬਿਮਾਰੀਆਂ ਦਾ ਖਤਰਾ ਘੱਟ ਹੁੰਦਾ ਹੈ।

3/9
ਗਠੀਏ ਦੀ ਸਮੱਸਿਆ ‘ਚ ਧਨੀਏ ਦੇ ਬੀਜ ਦਾ ਪੇਸਟ ਲਗਾਉਣ ਨਾਲ ਦਰਦ ਤੋਂ ਰਾਹਤ ਮਿਲਦੀ ਹੈ।

4/9
ਇਸ ਦੇ ਲਈ ਨਾਰੀਅਲ ਦੇ ਤੇਲ ਵਿਚ 1/2 ਚਮਚ ਧਨੀਆ ਪਾਊਡਰ ਮਿਲਾਓ। ਜੋੜਾਂ ‘ਤੇ ਤਿਆਰ ਮਲਮ ਲਗਾਉਣ ਨਾਲ ਲਾਭ ਹੁੰਦਾ ਹੈ। ਜੇ ਤੁਸੀਂ ਚਾਹੋ ਤਾਂ ਇਸ ਨੂੰ ਬਣਾਉਣ ਲਈ ਤੁਸੀਂ ਜੈਤੂਨ ਦਾ ਤੇਲ ਵੀ ਵਰਤ ਸਕਦੇ ਹੋ। 1 ਚਮਚ ਧਨੀਏ ਦੇ ਬੀਜ, 1/2 ਚਮਚ ਜੀਰਾ, 1/2 ਚਮਚ ਚਾਹ ਪੱਤੀ ਅਤੇ 1 ਚਮਚ ਚੀਨੀ, 2 ਕੱਪ ਪਾਣੀ ਵਿਚ ਉਬਾਲੋ। ਤਿਆਰ ਪਾਣੀ ਖਾਲੀ ਪੇਟ ਲੈਣ ਨਾਲ ਪੇਟ ਦੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।

5/9
ਲੀਵਰ ਨਾਲ ਜੁੜੀਆਂ ਸਮੱਸਿਆਵਾਂ ਲਈ ਧਨੀਆ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਧਨੀਏ ਦੀਆਂ ਪੱਤੀਆਂ ਵਿੱਚ ਐਲਕਾਲਾਇਡਜ਼ ਅਤੇ ਫਲੇਵੋਨੋਇਡਜ਼ ਦੀ ਭਰਪੂਰ ਮਾਤਰਾ ਹੁੰਦੀ ਹੈ। ਇਹ ਤੱਤ ਲੀਵਰ ਦੇ ਰੋਗਾਂ ਜਿਵੇਂ ਕਿ ਪਿੱਤ ਵਿਕਾਰ ਅਤੇ ਪੀਲੀਆ ਨੂੰ ਠੀਕ ਕਰਨ ਵਿੱਚ ਮਦਦ ਕਰਦੇ ਹਨ।

6/9
ਧਨੀਏ ਦਾ ਸੇਵਨ ਕਰਨ ਨਾਲ ਲੋਕਾਂ ਨੂੰ ਪਾਚਨ ਤੰਤਰ ਦੀਆਂ ਬਿਮਾਰੀਆਂ ਅਤੇ ਅੰਤੜੀਆਂ ਦੀਆਂ ਬਿਮਾਰੀਆਂ ਤੋਂ ਰਾਹਤ ਮਿਲਦੀ ਹੈ। ਇਸ ਨਾਲ ਤੁਹਾਡਾ ਪੇਟ ਫਿੱਟ ਰਹਿੰਦਾ ਹੈ ਅਤੇ ਭੁੱਖ ਵੀ ਵਧਦੀ ਹੈ।

7/9
ਧਨੀਏ ਦੇ ਅੰਦਰ ਐਂਟੀਆਕਸੀਡੈਂਟ ਹੁੰਦੇ ਹਨ। ਉਹ ਫ੍ਰੀ ਰੈਡੀਕਲਸ ਦੇ ਕਾਰਨ ਸੈਲੂਲਰ ਨੁਕਸਾਨ ਨੂੰ ਰੋਕਦੇ ਹਨ। ਧਨੀਏ ਦਾ ਨਿਯਮਤ ਸੇਵਨ ਸਰੀਰ ਦੀ ਇਮਿਊਨਿਟੀ ਪਾਵਰ ਨੂੰ ਮਜ਼ਬੂਤ ​​ਕਰਦਾ ਹੈ।

8/9
ਧਨੀਏ ਦਾ ਸੇਵਨ ਕਰਨ ਨਾਲ ਸਰੀਰ ਵਿੱਚੋਂ ਬੇਲੋੜਾ ਵਾਧੂ ਸੋਡੀਅਮ ਪਿਸ਼ਾਬ ਰਾਹੀਂ ਬਾਹਰ ਨਿਕਲ ਜਾਂਦਾ ਹੈ। ਜਿਸ ਨਾਲ ਸਰੀਰ ਅੰਦਰੋਂ ਫਿੱਟ ਰਹਿੰਦਾ ਹੈ। ਇਸ ਦਾ ਸੇਵਨ ਖ਼ਰਾਬ ਕੋਲੈਸਟ੍ਰਾਲ ਅਤੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ‘ਚ ਵੀ ਮਦਦ ਕਰਦਾ ਹੈ।

9/9
ਭੋਜਨ ‘ਚ ਧਨੀਏ ਦੀ ਵਰਤੋਂ ਕਰਨ ਨਾਲ ਅਜਿਹੇ ਐਨਜ਼ਾਈਮ ਸਰਗਰਮ ਹੋ ਜਾਂਦੇ ਹਨ, ਜੋ ਸਰੀਰ ‘ਚ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ‘ਚ ਮਦਦ ਕਰਦੇ ਹਨ। ਇਸ ਨਾਲ ਸਰੀਰ ‘ਚ ਸ਼ੂਗਰ ਕੰਟਰੋਲ ‘ਚ ਰਹਿੰਦੀ ਹੈ ਅਤੇ ਵਿਅਕਤੀ ਤੰਦਰੁਸਤ ਮਹਿਸੂਸ ਕਰਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget