ਪੜਚੋਲ ਕਰੋ

ਆਂਵਲਾ ਸਿਹਤ ਲਈ ਕਿੰਝ ਹੋ ਸਕਦਾ ਹੈ ਹਾਨੀਕਾਰਕ?

ਆਯੁਰਵੇਦ 'ਚ ਆਂਵਲੇ ਨੂੰ ਵਰਦਾਨ ਮੰਨਿਆ ਗਿਆ ਹੈ। ਆਂਵਲੇ 'ਚ ਵਿਟਾਮਿਨ ਸੀ, ਏ, ਬੀ ਕੰਪਲੈਕਸ, ਪੋਟਾਸ਼ੀਅਮ, ਕੈਲਸ਼ੀਅਮ, ਮੈਗਨੀਸ਼ੀਅਮ, ਆਇਰਨ, ਕਾਰਬੋਹਾਈਡਰੇਟ ਤੇ ਫਾਈਬਰ ਹੁੰਦੇ ਹਨ, ਜੋ ਸਰੀਰ ਨੂੰ ਸਿਹਤ ਸਮੱਸਿਆਵਾਂ ਤੋਂ ਬਚਾਉਣ 'ਚ ਮਦਦ ਕਰਦੇ ਹਨ।

Amla

1/7
ਇਸ ਦੇ ਬਾਵਜੂਦ ਕੀ ਤੁਸੀਂ ਜਾਣਦੇ ਹੋ ਕਿ ਕੁਝ ਲੋਕਾਂ ਨੂੰ ਆਂਵਲੇ ਦਾ ਸੇਵਨ ਕਰਨ ਦੀ ਮਨਾਹੀ ਹੈ। ਆਓ ਜਾਣਦੇ ਹਾਂ ਕਿ ਕਿਹੜੇ ਲੋਕਾਂ ਨੂੰ ਆਂਵਲੇ ਦਾ ਜ਼ਿਆਦਾ ਸੇਵਨ ਨਹੀਂ ਕਰਨਾ ਚਾਹੀਦਾ....

2/7
ਜਿਨ੍ਹਾਂ ਲੋਕਾਂ ਨੂੰ ਐਸੀਡਿਟੀ ਦੀ ਸਮੱਸਿਆ ਹੈ, ਉਨ੍ਹਾਂ ਨੂੰ ਆਂਵਲੇ ਦਾ ਸੇਵਨ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਆਂਵਲੇ ਵਿਚ ਮੌਜੂਦ ਵਿਟਾਮਿਨ ਸੀ ਦੀ ਜ਼ਿਆਦਾ ਮਾਤਰਾ ਹਾਈਪਰ ਐਸੀਡਿਟੀ ਵਾਲੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਵਧਾ ਸਕਦੀ ਹੈ।

3/7
ਜਿਨ੍ਹਾਂ ਲੋਕਾਂ ਨੇ ਹਾਲ ਹੀ ਵਿਚ ਸਰਜਰੀ ਕਰਵਾਈ ਹੈ, ਉਨ੍ਹਾਂ ਨੂੰ ਵੀ ਆਂਵਲੇ ਦੇ ਸੇਵਨ ਤੋਂ ਬਚਣਾ ਚਾਹੀਦਾ ਹੈ। ਇਸ ਫਲ ਦਾ ਜ਼ਿਆਦਾ ਸੇਵਨ ਕਰਨ ਨਾਲ ਖੂਨ ਵਹਿਣ ਦਾ ਖਤਰਾ ਵੱਧ ਜਾਂਦਾ ਹੈ।

4/7
ਆਂਵਲੇ ਦਾ ਇਹ ਗੁਣ ਦਿਲ ਦੇ ਦੌਰੇ ਅਤੇ ਸਟ੍ਰੋਕ ਦੇ ਖਤਰੇ ਨੂੰ ਘੱਟ ਕਰਦਾ ਹੈ, ਪਰ ਜੋ ਲੋਕ ਪਹਿਲਾਂ ਹੀ ਕਿਸੇ ਵੀ ਤਰ੍ਹਾਂ ਦੇ ਖੂਨ ਸੰਬੰਧੀ ਵਿਕਾਰ ਤੋਂ ਪੀੜਤ ਹਨ, ਉਨ੍ਹਾਂ ਲਈ ਆਂਵਲਾ ਚੰਗਾ ਵਿਕਲਪ ਨਹੀਂ ਹੈ।

5/7
ਜੇਕਰ ਤੁਸੀਂ ਘੱਟ ਬਲੱਡ ਸ਼ੂਗਰ ਦੇ ਮਰੀਜ਼ ਹੋ, ਤਾਂ ਤੁਹਾਨੂੰ ਆਂਵਲੇ ਦਾ ਸੇਵਨ ਘੱਟ ਕਰਨਾ ਚਾਹੀਦਾ ਹੈ। ਆਂਵਲਾ ਬਲੱਡ ਸ਼ੂਗਰ ਦੇ ਪੱਧਰ ਨੂੰ ਘੱਟ ਕਰਨ ਵਿਚ ਮਦਦ ਕਰਦਾ ਹੈ।

6/7
ਆਂਵਲਾ ਫਾਈਬਰ ਨਾਲ ਭਰਪੂਰ ਹੋਣ ਕਾਰਨ ਕਬਜ਼ ਦੀ ਸਮੱਸਿਆ ਹੋ ਸਕਦੀ ਹੈ।

7/7
ਹਾਈਪਰਟੈਨਸ਼ਨ ਅਤੇ ਕਿਡਨੀ ਦੀ ਸਮੱਸਿਆ ਤੋਂ ਪੀੜਤ ਲੋਕਾਂ ਨੂੰ ਆਂਵਲੇ ਦੇ ਸੇਵਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਹੋਰ ਜਾਣੋ ਸਿਹਤ

ਟਾਪ ਹੈਡਲਾਈਨ

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget