ਪੜਚੋਲ ਕਰੋ

Coconut Water: ਨਾਰੀਅਲ ਪਾਣੀ ਦੇ ਕੀ ਨੇ ਨੁਕਸਾਨ ?

Side Effects of Coconut Wate

1/6
ਨਾਰੀਅਲ ਪਾਣੀ ਹਰ ਕਿਸੇ ਲਈ ਸਿਹਤਮੰਦ ਨਹੀਂ ਹੁੰਦਾ ਹੈ। ਮਾਹਿਰਾਂ ਮੁਤਾਬਕ ਜਿਨ੍ਹਾਂ ਲੋਕਾਂ ਨੂੰ ਪੋਟਾਸ਼ੀਅਮ ਜਾਂ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੁੰਦੀ ਹੈ। ਉਨ੍ਹਾਂ ਨੂੰ ਨਾਰੀਅਲ ਪਾਣੀ ਨਾ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ।

2/6
ਜਿੰਨ੍ਹਾਂ ਲੋਕਾਂ ਦੇ ਸਰੀਰ ਵਿੱਚ ਪੋਟਾਸ਼ੀਅਮ ਦਾ ਪੱਧਰ ਉੱਚਾ ਹੁੰਦਾ ਹੈ। ਉਨ੍ਹਾਂ ਨੂੰ ਨਾਰੀਅਲ ਪਾਣੀ ਪੀਣ ਨਾਲ ਇਲੈਕਟ੍ਰੋਲਾਈਟ ਅਸੰਤੁਲਨ ਦੀ ਸਮੱਸਿਆ ਹੋ ਜਾਂਦੀ ਹੈ। ਅਸਲ ਵਿੱਚ ਨਾਰੀਅਲ ਦੇ ਪਾਣੀ ਵਿੱਚ ਇਲੈਕਟ੍ਰੋਲਾਈਟ ਨਾਲੋਂ ਜ਼ਿਆਦਾ ਪੋਟਾਸ਼ੀਅਮ ਹੁੰਦਾ ਹੈ।

3/6
ਨਾਰੀਅਲ ਪਾਣੀ ਪੀਣ ਨਾਲ ਬਲੱਡ ਪ੍ਰੈਸ਼ਰ ਘੱਟ ਹੁੰਦਾ ਹੈ। ਜਿਨ੍ਹਾਂ ਲੋਕਾਂ ਨੂੰ ਬਲੱਡ ਪ੍ਰੈਸ਼ਰ ਨਾਲ ਸਬੰਧਤ ਬਿਮਾਰੀਆਂ ਹੁੰਦੀਆਂ ਹਨ। ਉਨ੍ਹਾਂ ਨੂੰ ਨਾਰੀਅਲ ਪਾਣੀ ਤੋਂ ਬਚਣਾ ਚਾਹੀਦਾ ਹੈ। ਖਾਸ ਕਰਕੇ ਉਹ ਲੋਕ ਜੋ ਘੱਟ ਬਲੱਡ ਪ੍ਰੈਸ਼ਰ ਤੋਂ ਪੀੜਤ ਹਨ।

4/6
, ਜੇਕਰ ਤੁਹਾਡੀ ਸਰਜਰੀ ਹੋਈ ਹੈ, ਤਾਂ ਤੁਹਾਡੇ ਬਲੱਡ ਪ੍ਰੈਸ਼ਰ ਨੂੰ ਆਮ ਵਾਂਗ ਕਰਨ ਲਈ ਕੁਝ ਸਮਾਂ ਲੱਗ ਸਕਦਾ ਹੈ। ਇਸ ਲਈ ਸਰਜਰੀ ਤੋਂ ਬਾਅਦ ਵੀ ਡਾਕਟਰ ਦੀ ਸਲਾਹ ਤੋਂ ਬਿਨਾਂ ਨਾਰੀਅਲ ਪਾਣੀ ਨਾ ਪੀਓ।

5/6
ਸਿਸਟਿਕ ਫਾਈਬਰੋਸਿਸ ਇਕ ਜੈਨੇਟਿਕ ਸਮੱਸਿਆ ਹੈ। ਅਜਿਹੇ 'ਚ ਸਰੀਰ 'ਚ ਨਮਕ ਦੀ ਮਾਤਰਾ ਅਚਾਨਕ ਘੱਟ ਜਾਂਦੀ ਹੈ। ਨਾਰੀਅਲ ਸੋਡੀਅਮ ਅਤੇ ਪੋਟਾਸ਼ੀਅਮ ਨਾਲ ਭਰਪੂਰ ਹੁੰਦਾ ਹੈ।

6/6
ਜੇਕਰ ਤੁਸੀਂ ਸਿਸਟਿਕ ਫਾਈਬਰੋਸਿਸ ਤੋਂ ਪੀੜਤ ਹੋ, ਤਾਂ ਨਮਕ ਦੇ ਪੱਧਰ ਨੂੰ ਵਧਾਉਣ ਲਈ ਨਾਰੀਅਲ ਪਾਣੀ ਨਾ ਪੀਣ ਦੀ ਸਿਫਾਰਸ਼ ਕੀਤੀ ਜਾਂਦੀ ਹੈ।

ਹੋਰ ਜਾਣੋ ਸਿਹਤ

ਟਾਪ ਹੈਡਲਾਈਨ

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget