ਪੜਚੋਲ ਕਰੋ
Paneer Side Effects: ਪਨੀਰ ਖਾਣ ਦੇ ਫਾਇਦੇ ਤਾਂ ਸੁਣੇ ਹੋਣਗੇ, ਪਰ ਕੀ ਇਸ ਦੇ ਸੁਣੇ ਨੇ ਨੁਕਸਾਨ?
ਪਨੀਰ ਨੂੰ ਅਕਸਰ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਜਿਹੜੇ ਲੋਕ ਨਾਨ-ਵੈਜ ਨਹੀਂ ਖਾਂਦੇ, ਉਹ ਪਨੀਰ ਦਾ ਜ਼ਿਆਦਾ ਸੇਵਨ ਕਰਦੇ ਹਨ। ਇਸ 'ਚ ਕਾਫੀ ਮਾਤਰਾ 'ਚ ਪ੍ਰੋਟੀਨ ਪਾਇਆ ਜਾਂਦਾ ਹੈ।
Paneer
1/7

ਇਸ 'ਚ ਕੈਲਸ਼ੀਅਮ, ਫਾਸਫੋਰਸ, ਸੇਲੇਨੀਅਮ ਫਾਈਬਰ ਅਤੇ ਐਂਟੀਆਕਸੀਡੈਂਟ ਗੁਣ ਪਾਏ ਜਾਂਦੇ ਹਨ, ਜੋ ਕਿ ਹੱਡੀਆਂ ਨੂੰ ਮਜ਼ਬੂਤ ਕਰਨ ਦਾ ਕੰਮ ਕਰਦੇ ਹਨ। ਇਸ ਤੋਂ ਇਲਾਵਾ ਹੋਰ ਵੀ ਕਈ ਫਾਇਦੇ ਹਨ।
2/7

ਪਰ ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਇੰਨੇ ਸਾਰੇ ਫਾਇਦੇ ਹੋਣ ਦੇ ਬਾਵਜੂਦ ਵੀ ਪਨੀਰ ਸਰੀਰ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਆਓ ਜਾਣਦੇ ਹਾਂ ਪਨੀਰ ਦੇ ਨੁਕਸਾਨਾਂ ਬਾਰੇ।
Published at : 06 Oct 2023 06:42 AM (IST)
ਹੋਰ ਵੇਖੋ





















