ਪੜਚੋਲ ਕਰੋ

Tea: ਇਹਨਾਂ ਵੱਡੀਆਂ ਬਿਮਾਰੀਆਂ ਨੂੰ ਦਾਵਤ ਦਿੰਦਾ ਚਾਹ ਦਾ ਕੱਪ

ਚਾਹ ਪੀਣ ਨਾਲ ਸਰੀਰ ਨੂੰ ਤਾਜ਼ਗੀ ਮਿਲਦੀ ਹੈ ਤੇ ਇਹ ਥਕਾਵਟ ਨੂੰ ਦੂਰ ਕਰਨ 'ਚ ਕਾਫੀ ਮਦਦ ਕਰਦੀ ਹੈ। ਪਰ ਕੀ ਤੁਸੀਂ ਜਾਣਦੇ ਹੋ, ਜ਼ਿਆਦਾ ਮਾਤਰਾ ਵਿੱਚ ਚਾਹ ਪੀਣ ਨਾਲ ਕਈ ਗੰਭੀਰ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ।

Tea

1/7
ਚਾਹ ਵਿੱਚ ਪਾਏ ਜਾਣ ਵਾਲੇ ਟੈਨਿਨ ਸਰੀਰ ਵਿੱਚ ਕੁਝ ਪੌਸ਼ਟਿਕ ਤੱਤਾਂ ਦੇ ਸੋਖਣ ਨੂੰ ਪ੍ਰਭਾਵਿਤ ਕਰ ਸਕਦੇ ਹਨ।

2/7
ਜ਼ਿਆਦਾ ਮਾਤਰਾ 'ਚ ਚਾਹ ਪੀਣ ਨਾਲ ਨੀਂਦ ਦੀ ਸਮੱਸਿਆ ਅਤੇ ਸਿਰ ਦਰਦ ਵਰਗੀਆਂ ਕਈ ਸਮੱਸਿਆਵਾਂ ਹੋ ਸਕਦੀਆਂ ਹਨ।

3/7
ਚਾਹ ਵਿੱਚ ਕੈਫੀਨ ਹੁੰਦਾ ਹੈ, ਜੋ ਤੁਹਾਡੀ ਨੀਂਦ ਨੂੰ ਪ੍ਰਭਾਵਿਤ ਕਰਦਾ ਹੈ। ਜੇਕਰ ਤੁਸੀਂ ਚਾਹ ਜ਼ਿਆਦਾ ਪੀਂਦੇ ਹੋ ਤਾਂ ਤੁਸੀਂ ਇਨਸੌਮਨੀਆ ਦਾ ਸ਼ਿਕਾਰ ਹੋ ਸਕਦੇ ਹੋ। ਜਿਸ ਕਾਰਨ ਤਣਾਅ ਅਤੇ ਚਮੜੀ ਸੰਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ।

4/7
ਜ਼ਿਆਦਾ ਮਾਤਰਾ ਵਿੱਚ ਕੈਫੀਨ ਦਾ ਸੇਵਨ ਦਿਲ ਵਿੱਚ ਜਲਨ ਦਾ ਕਾਰਨ ਬਣ ਸਕਦਾ ਹੈ। ਕੈਫੀਨ ਪੇਟ ਵਿੱਚ ਐਸਿਡ ਦੇ ਉਤਪਾਦਨ ਨੂੰ ਵਧਾਉਂਦੀ ਹੈ, ਜਿਸ ਨਾਲ ਐਸਿਡ ਰਿਫਲਕਸ ਅਤੇ ਦਿਲ ਵਿੱਚ ਜਲਨ ਹੁੰਦੀ ਹੈ।

5/7
ਜ਼ਿਆਦਾ ਚਾਹ ਪੀਣ ਨਾਲ ਡੀਹਾਈਡ੍ਰੇਸ਼ਨ ਹੋ ਸਕਦੀ ਹੈ। ਇਸ 'ਚ ਮੌਜੂਦ ਕੈਫੀਨ ਸਰੀਰ 'ਚੋਂ ਪਾਣੀ ਨੂੰ ਸੋਖ ਲੈਂਦਾ ਹੈ, ਜਿਸ ਕਾਰਨ ਸਰੀਰ 'ਚ ਪਾਣੀ ਦੀ ਕਮੀ ਹੋ ਜਾਂਦੀ ਹੈ।

6/7
ਚਾਹ ਵਿੱਚ ਮੌਜੂਦ ਟੈਨਿਨ ਤੁਹਾਡੀ ਪਾਚਨ ਕਿਰਿਆ ਵਿੱਚ ਆਇਰਨ ਦੇ ਸੋਖਣ ਨੂੰ ਪ੍ਰਭਾਵਿਤ ਕਰਦੇ ਹਨ। ਜਿਸ ਕਾਰਨ ਸਰੀਰ ਵਿੱਚ ਖੂਨ ਦੀ ਕਮੀ ਹੋ ਸਕਦੀ ਹੈ।

7/7
ਜ਼ਿਆਦਾ ਮਾਤਰਾ ਵਿੱਚ ਚਾਹ ਪੀਣ ਨਾਲ ਤੁਹਾਡੇ ਦੰਦ ਪੀਲੇ ਹੋ ਸਕਦੇ ਹਨ। ਇਸ ਤੋਂ ਇਲਾਵਾ ਕੈਵਿਟੀ ਦੀ ਸਮੱਸਿਆ ਵੀ ਹੋ ਸਕਦੀ ਹੈ। ਜੇਕਰ ਤੁਸੀਂ ਆਪਣੇ ਦੰਦਾਂ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ ਤਾਂ ਚਾਹ ਘੱਟ ਪੀਓ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ

Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ

ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ

ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ

ABP Premium

ਵੀਡੀਓਜ਼

MP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨSarabjeet Singh Khalsa ਬਾਰੇ Sukhbir Badal ਨੇ ਇਹ ਕੀ ਕਹਿ ਦਿੱਤਾSukhbir Badal ਦੇ ਬਦਲੇ ਸੁਰ, ਨਵੀਂ ਨੀਤੀ ਨਾਲ ਕੀਤੀ ਸਿਆਸੀ ਮੈਦਾਨ 'ਚ ਵਾਪਸੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
50 ਸਾਲ ਤੋਂ ਵੱਧ ਉਮਰ ਤਾਂ ਛੱਡ ਦਿਓ ਆਹ ਆਦਤਾਂ, ਨਹੀਂ ਤਾਂ ਵੱਧ ਜਾਵੇਗਾ ਬਲੱਡ ਸ਼ੂਗਰ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7-1-2025

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
Embed widget