ਪੜਚੋਲ ਕਰੋ
ਛਾਤੀ ਦੇ ਕੈਂਸਰ ਸਣੇ ਕਈ ਬਿਮਾਰੀਆਂ ਲਗਾ ਸਕਦੀ ਹੈ ਗੋਭੀ
ਫੁੱਲ ਗੋਭੀ ਨੂੰ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਹ ਵਿਟਾਮਿਨ ਸੀ, ਐਂਟੀਆਕਸੀਡੈਂਟ ਤੇ ਫਾਈਬਰ ਨਾਲ ਭਰਪੂਰ ਹੁੰਦਾ ਹੈ ਜੋ ਕਈ ਬੀਮਾਰੀਆਂ ਨਾਲ ਲੜਨ 'ਚ ਮਦਦ ਕਰਦਾ ਹੈ। ਪਰ ਕੁਝ ਲੋਕਾਂ ਨੂੰ ਗੋਭੀ ਦਾ ਸੇਵਨ ਸਾਵਧਾਨੀ ਨਾਲ ਕਰਨਾ ਚਾਹੀਦਾ ਹੈ।
Cauliflower
1/7

ਇਸ ਦੇ ਕੁਝ ਨੁਕਸਾਨ ਵੀ ਹਨ ਜਿਨ੍ਹਾਂ ਬਾਰੇ ਜਾਣਨਾ ਜ਼ਰੂਰੀ ਹੈ। ਫੁੱਲ ਗੋਭੀ 'ਚ ਮੌਜੂਦ ਰੈਫਿਨੋਜ਼ ਨਾਂ ਦਾ ਕਾਰਬੋਹਾਈਡ੍ਰੇਟ ਪਾਚਨ ਤੰਤਰ ਲਈ ਬੇਹੱਦ ਨੁਕਸਾਨਦਾਇਕ ਸਾਬਤ ਹੋ ਸਕਦਾ ਹੈ।
2/7

ਇਸ ਨਾਲ ਗੈਸ, ਦਸਤ ਅਤੇ ਪੇਟ ਦਰਦ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਪਹਿਲਾਂ ਤੋਂ ਮੌਜੂਦ ਪਾਚਨ ਸਬੰਧੀ ਸਮੱਸਿਆਵਾਂ ਜਿਵੇਂ ਕਿ irritable bowel syndrome ਜਾਂ IBS ਵਾਲੇ ਲੋਕਾਂ ਨੂੰ ਫੁੱਲ ਗੋਭੀ ਦਾ ਸੇਵਨ ਬਹੁਤ ਸੀਮਤ ਮਾਤਰਾ ਵਿੱਚ ਕਰਨਾ ਚਾਹੀਦਾ ਹੈ।
Published at : 09 Dec 2023 08:09 AM (IST)
ਹੋਰ ਵੇਖੋ





















