ਪੜਚੋਲ ਕਰੋ

Side Effects Of Tomatoes: ਤੁਸੀਂ ਵੀ ਹੋ ਟਮਾਟਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਫਾਇਦੇ ਹੀ ਨਹੀਂ ਹੋ ਸਕਦੇ ਵੱਡੇ ਨੁਕਸਾਨ

Side Effects Of Tomatoes:

1/8
ਜ਼ਿਆਦਾਤਰ ਲੋਕ ਟਮਾਟਰ ਖਾਣਾ ਪਸੰਦ ਕਰਦੇ ਹਨ। ਸਬਜ਼ੀ ਹੋਵੇ ਜਾਂ ਸਲਾਦ, ਕਈਆਂ ਨੂੰ ਤਾਂ ਟਮਾਟਰ ਤੋਂ ਬਿਨਾਂ ਸਭ ਕੁਝ ਅਧੂਰਾ ਲੱਗਦਾ ਹੈ।

2/8
ਸੀਂ ਇਹ ਜ਼ਰੂਰ ਸੁਣਿਆ ਹੋਵੇਗਾ ਕਿ ਕਿਸੇ ਵੀ ਚੀਜ਼ ਦੀ ਜ਼ਿਆਦਾ ਮਾਤਰਾ ਨੁਕਸਾਨਦੇਹ ਹੋ ਸਕਦੀ ਹੈ। ਇਸੇ ਤਰ੍ਹਾਂ ਟਮਾਟਰ ਖਾਣਾ ਜਿੰਨਾ ਫਾਇਦੇਮੰਦ ਹੈ, ਓਨਾ ਹੀ ਇਸ ਨੂੰ ਜ਼ਿਆਦਾ ਖਾਣਾ ਨੁਕਸਾਨਦਾਇਕ ਵੀ ਸਾਬਤ ਹੁੰਦਾ ਹੈ।

3/8
, ਟਮਾਟਰ ਵਿੱਚ ਵਿਟਾਮਿਨ, ਪੋਟਾਸ਼ੀਅਮ ਤੇ ਐਂਟੀਆਕਸੀਡੈਂਟ ਵਰਗੇ ਕਈ ਪੌਸ਼ਟਿਕ ਤੱਤ ਹੁੰਦੇ ਹਨ, ਜੋ ਸਿਹਤ ਲਈ ਫਾਇਦੇਮੰਦ ਹੁੰਦੇ ਹਨ, ਪਰ ਜੇਕਰ ਇਸ ਨੂੰ ਜ਼ਿਆਦਾ ਮਾਤਰਾ ਵਿੱਚ ਲਿਆ ਜਾਵੇ ਤਾਂ ਨੁਕਸਾਨ ਵੀ ਹੋ ਸਕਦਾ ਹੈ।

4/8
ਟਮਾਟਰ 'ਚ ਵਿਟਾਮਿਨ ਸੀ ਦੀ ਮਾਤਰਾ ਭਰਪੂਰ ਹੁੰਦੀ ਹੈ। ਇਸ ਲਈ ਟਮਾਟਰ 'ਚ ਵੀ ਜ਼ਿਆਦਾ ਪ੍ਰਾਪਰਟੀ ਵੀ ਹੁੰਦੀ ਹੈ। ਇਸ ਲਈ ਟਮਾਟਰ ਦਾ ਜ਼ਿਆਦਾ ਸੇਵਨ ਕਰਨ ਨਾਲ ਐਸੀਡਿਟੀ ਦੀ ਸਮੱਸਿਆ ਹੋ ਸਕਦੀ ਹੈ। ਟਮਾਟਰ ਨੂੰ ਸੀਮਤ ਮਾਤਰਾ ਵਿੱਚ ਹੀ ਖਾਣਾ ਚਾਹੀਦਾ ਹੈ।

5/8
ਜੇਕਰ ਤੁਸੀਂ ਪੇਟ 'ਚ ਗੈਸ ਬਣਨ ਦੀ ਸਮੱਸਿਆ ਤੋਂ ਪ੍ਰੇਸ਼ਾਨ ਹੋ ਤਾਂ ਤੁਹਾਨੂੰ ਟਮਾਟਰ ਦਾ ਜ਼ਿਆਦਾ ਸੇਵਨ ਕਰਨ ਤੋਂ ਬਚਣਾ ਚਾਹੀਦਾ ਹੈ। ਦਰਅਸਲ, ਟਮਾਟਰ ਪੇਟ ਵਿੱਚ ਗੈਸ ਬਣਨ ਦਾ ਇੱਕ ਵੱਡਾ ਕਾਰਨ ਬਣ ਸਕਦਾ ਹੈ।

6/8
ਪੱਥਰੀ ਦੇ ਰੋਗੀਆਂ ਨੂੰ ਗਲਤੀ ਨਾਲ ਵੀ ਟਮਾਟਰ ਨਹੀਂ ਖਾਣਾ ਚਾਹੀਦਾ।

7/8
ਟਮਾਟਰ ਜਿੰਨਾ ਫਾਇਦੇਮੰਦ ਹੁੰਦਾ ਹੈ, ਜੇ ਤੁਸੀਂ ਇਸ ਨੂੰ ਜ਼ਿਆਦਾ ਮਾਤਰਾ 'ਚ ਖਾਓ ਤਾਂ ਇਹ ਨੁਕਸਾਨਦੇਹ ਵੀ ਹੋ ਸਕਦੇ ਹਨ। ਕਈ ਲੋਕਾਂ ਨੂੰ ਦਿਲ ਦੀ ਜਲਨ ਮਹਿਸੂਸ ਹੋ ਸਕਦੀ ਹੈ, ਕਿਉਂਕਿ ਟਮਾਟਰ 'ਚ ਵਿਟਾਮਿਨ ਸੀ ਹੁੰਦਾ ਹੈ।

8/8
ਇਹ ਗੈਸ ਦੀ ਸਮੱਸਿਆ ਨੂੰ ਵਧਾ ਸਕਦਾ ਹੈ ਤੇ ਦਿਲ 'ਚ ਜਲਨ ਦਾ ਕਾਰਨ ਬਣਦਾ ਹੈ। ਜੇਕਰ ਤੁਸੀਂ ਵੀ ਜ਼ਿਆਦਾ ਟਮਾਟਰ ਖਾਣਾ ਪਸੰਦ ਕਰਦੇ ਹੋ ਤਾਂ ਸਾਵਧਾਨ ਹੋ ਜਾਓ।

ਹੋਰ ਜਾਣੋ ਸਿਹਤ

ਟਾਪ ਹੈਡਲਾਈਨ

Relationship Cheating: ਵਿਆਹ ਤੋਂ ਬਾਹਰਲੇ ਸਬੰਧ ਅਚਾਨਕ ਨਹੀਂ ਬਣਦੇ, ਖੋਜ ਨੇ ਕੀਤਾ ਹੈਰਾਨ ਕਰਨ ਵਾਲਾ ਖੁਲਾਸਾ

World Lung Cancer Day: ਸਿਗਰਟ ਨਹੀਂ ਪੀਂਦੇ, ਫਿਰ ਵੀ ਫੇਫੜਿਆਂ ਦਾ ਕੈਂਸਰ! ਭਾਰਤ ਵਿੱਚ 50% ਮਰੀਜ਼ਾਂ ਪਿੱਛੇ ਕੀ ਹੈ ਕਾਰਨ?

ਸਿਹਤ ਲਈ ਖ਼ਤਰਨਾਕ ਹੋ ਸਕਦੀਆਂ ਹਨ ਇਹ ਆਦਤਾਂ, ਜਿਗਰ ਦੀ ਰੱਖਿਆ ਲਈ ਕਰੋ ਸੁਧਾਰ

ਕੰਮ ਦੇ ਦਬਾਅ ਦਾ ਅਸਰ ਸਿਰਫ਼ ਮਾਂ 'ਤੇ ਨਹੀਂ, ਬੱਚਿਆਂ ਦੀ ਸਿਹਤ 'ਤੇ ਵੀ ਪੈ ਰਿਹਾ ਹੈ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

Embed widget