ਪੜਚੋਲ ਕਰੋ

Fake alcohol: ਸ਼ਰਾਬ ਅਸਲੀ ਹੈ ਜਾਂ ਨਕਲੀ ਇਸ ਤਰੀਕੇ ਨਾਲ ਕਰੋ ਪਤਾ

ਅੱਜ ਕੱਲ੍ਹ ਨਕਲੀ ਸ਼ਰਾਬ ਪੀਣ ਕਾਰਨ ਮੌਤਾਂ ਦਾ ਅੰਕੜਾ ਵੱਧਦਾ ਜਾ ਰਿਹਾ ਹੈ। ਹੁਣ ਸਵਾਲ ਇਹ ਪੈਦਾ ਹੁੰਦਾ ਹੈ ਕਿ ਲੋਕ ਨਕਲੀ ਸ਼ਰਾਬ ਦੀ ਪਛਾਣ ਕਿਉਂ ਨਹੀਂ ਕਰ ਰਹੇ। ਜੇ ਲੋਕਾਂ ਨੂੰ ਨਕਲੀ ਤੇ ਅਸਲੀ ਦਾ ਫਰਕ ਸਮਝ ਆ ਜਾਵੇ ਤਾਂ ਕਈ ਜਾਨਾਂ ਬਚ ਸਕਦੀਆਂ

Fake alcohol

1/9
ਅਸਲ ਅਲਕੋਹਲ ਬਣਾਉਣ ਲਈ ਵਰਤੇ ਜਾਣ ਵਾਲੇ ਰਸਾਇਣ ਨੂੰ ਇਥਾਨੌਲ ਕਿਹਾ ਜਾਂਦਾ ਹੈ। ਸਭ ਤੋਂ ਖਾਸ ਗੱਲ ਇਹ ਹੈ ਕਿ ਕੰਪਨੀਆਂ ਅਸਲੀ ਸ਼ਰਾਬ ਬਣਾਉਣ ਲਈ ਇਸ ਕੈਮੀਕਲ ਦੀ ਨਿਸ਼ਚਿਤ ਮਾਤਰਾ ਵਿੱਚ ਵਰਤੋਂ ਕਰਦੀਆਂ ਹਨ।

2/9
ਜਦਕਿ ਨਕਲੀ ਸ਼ਰਾਬ ਬਣਾਉਣ ਲਈ ਇਥਾਨੌਲ ਦੀ ਥਾਂ ਸਪਿਰਟ, ਮਿਥਾਇਲ ਅਲਕੋਹਲ, ਇਥਾਈਲ ਅਲਕੋਹਲ, ਯੂਰੀਆ, ਆਕਸੀਟੋਸਿਨ ਇੰਜੈਕਸ਼ਨ ਵਰਗੇ ਕਈ ਰਸਾਇਣਾਂ ਦੀ ਵਰਤੋਂ ਕੀਤੀ ਜਾਂਦੀ ਹੈ। ਇਨ੍ਹਾਂ ਰਸਾਇਣਾਂ ਦੀ ਮਾਤਰਾ ਵਧਣ ਕਾਰਨ ਸ਼ਰਾਬ ਜ਼ਹਿਰੀਲੀ ਹੋ ਜਾਂਦੀ ਹੈ।

3/9
ਨਕਲੀ ਸ਼ਰਾਬ ਬਣਾਉਣ ਵਾਲੇ ਇੰਨੇ ਹਾਈਟੈਕ ਹੋ ਗਏ ਹਨ ਕਿ ਉਹ ਨਕਲੀ ਸ਼ਰਾਬ ਦਾ ਰੰਗ, ਸਵਾਦ ਅਤੇ ਗੰਧ ਇਸ ਤਰ੍ਹਾਂ ਤਿਆਰ ਕਰਦੇ ਹਨ ਜਿਵੇਂ ਇਹ ਅਸਲੀ ਹੀ ਹੋਵੇ। ਹਾਲਾਂਕਿ ਇਸ ਦੇ ਬਾਵਜੂਦ ਜੇਕਰ ਤੁਸੀਂ ਥੋੜਾ ਜਿਹਾ ਧਿਆਨ ਰੱਖੋ ਤਾਂ ਤੁਸੀਂ ਨਕਲੀ ਸ਼ਰਾਬ ਦੀ ਪਛਾਣ ਕਰ ਸਕਦੇ ਹੋ।

4/9
ਪਹਿਲੀ ਅਤੇ ਸਭ ਤੋਂ ਜ਼ਰੂਰੀ ਗੱਲ ਇਹ ਹੈ ਕਿ ਜਦੋਂ ਵੀ ਤੁਸੀਂ ਸ਼ਰਾਬ ਖਰੀਦਦੇ ਹੋ, ਤਾਂ ਇਸਨੂੰ ਕਿਸੇ ਸਰਕਾਰੀ ਠੇਕੇ ਤੋਂ ਹੀ ਖਰੀਦੋ। ਜੇਕਰ ਤੁਸੀਂ ਕਿਸੇ ਸਰਕਾਰੀ ਠੇਕੇ ਤੋਂ ਸ਼ਰਾਬ ਖਰੀਦਦੇ ਹੋ ਤਾਂ ਨਕਲੀ ਸ਼ਰਾਬ ਮਿਲਣ ਦੀ ਸੰਭਾਵਨਾ ਬਹੁਤ ਘੱਟ ਹੁੰਦੀ ਹੈ।

5/9
ਇਸ ਤੋਂ ਇਲਾਵਾ ਤੁਸੀਂ ਇਸ ਦੀ ਪੈਕਿੰਗ ਤੋਂ ਵੀ ਨਕਲੀ ਸ਼ਰਾਬ ਦੀ ਪਛਾਣ ਕਰ ਸਕਦੇ ਹੋ। ਤੁਸੀਂ ਦੇਖੋਗੇ ਕਿ ਨਕਲੀ ਸ਼ਰਾਬ ਦੀ ਪੈਕਿੰਗ ਬਹੁਤ ਮਾੜੀ ਹੋਵੇਗੀ ਅਤੇ ਇਸ ਦੇ ਨਾਮ ਦੇ ਸਪੈਲਿੰਗ ਵੀ ਸਹੀ ਨਹੀਂ ਹੋਣਗੇ।

6/9
ਇਸ ਦੇ ਨਾਲ ਹੀ ਨਕਲੀ ਸ਼ਰਾਬ ਦੀਆਂ ਬੋਤਲਾਂ ਦੀਆਂ ਸੀਲਾਂ ਵੀ ਅਕਸਰ ਟੁੱਟੀਆਂ ਹੁੰਦੀਆਂ ਹਨ।

7/9
ਜੇਕਰ ਤੁਸੀਂ ਗਲਤੀ ਨਾਲ ਨਕਲੀ ਸ਼ਰਾਬ ਪੀ ਲੈਂਦੇ ਹੋ ਤਾਂ ਤੁਹਾਡੇ ਸਰੀਰ 'ਚ ਕਈ ਬਦਲਾਅ ਦੇਖਣ ਨੂੰ ਮਿਲਦੇ ਹਨ। ਕਈ ਵਾਰ ਹਾਲਾਤ ਇੰਨੇ ਗੰਭੀਰ ਹੋ ਜਾਂਦੇ ਹਨ ਕਿ ਵਿਅਕਤੀ ਦੀ ਮੌਤ ਵੀ ਹੋ ਜਾਂਦੀ ਹੈ।

8/9
ਜੇਕਰ ਤੁਸੀਂ ਗਲਤੀ ਨਾਲ ਜ਼ਹਿਰੀਲੀ ਸ਼ਰਾਬ ਪੀ ਲੈਂਦੇ ਹੋ, ਤਾਂ ਤੁਹਾਨੂੰ ਘਬਰਾਹਟ, ਉਲਟੀਆਂ, ਦੌਰੇ, ਕਮਜ਼ੋਰੀ, ਸਾਹ ਲੈਣ 'ਚ ਪਰੇਸ਼ਾਨੀ, ਚਮੜੀ ਨੀਲੀ ਪੈ ਜਾਣਾ, ਹਾਈਪੋਥਰਮੀਆ ਅਤੇ ਬੇਹੋਸ਼ੀ ਵਰਗੇ ਲੱਛਣ ਦਿਖਾਈ ਦੇ ਸਕਦੇ ਹਨ।

9/9
ਇਨ੍ਹਾਂ ਲੱਛਣਾਂ ਨੂੰ ਸਹੀ ਸਮੇਂ 'ਤੇ ਪਛਾਣ ਕੇ ਤੁਸੀਂ ਮਰੀਜ਼ ਦੀ ਜਾਨ ਬਚਾ ਸਕਦੇ ਹੋ।

ਹੋਰ ਜਾਣੋ ਸਿਹਤ

ਟਾਪ ਹੈਡਲਾਈਨ

Long Life Foods : ਲੰਬੀ ਉਮਰ ਜੀਣੀ ਹੈ? ਰਾਤ ਦੇ ਖਾਣੇ 'ਚ ਜ਼ਰੂਰ ਸ਼ਾਮਲ ਕਰੋ ਇਹ ਚੀਜ਼ਾਂ

Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ

Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 

ਜਲੰਧਰ ਦੀ ਧੀ ਨੇ ਕੈਨੇਡਾ ‘ਚ ਰਚਿਆ ਇਤਿਹਾਸ, ਜਿੱਤਿਆ ‘Mrs. Canada World 2026’ ਦਾ ਤਾਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ

ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ

Embed widget