ਪੜਚੋਲ ਕਰੋ
Skin Cancer: ਸਰੀਰ 'ਤੇ ਨਜ਼ਰ ਆਉਣ ਵਾਲੇ ਇਹ ਬਦਲਾਅ ਹੋ ਸਕਦੇ ਸਕਿਨ ਕੈਂਸਰ ਦੇ ਲੱਛਣ, ਜਾਣੋ
ਕੈਂਸਰ ਇੱਕ ਖਤਰਨਾਕ ਬਿਮਾਰੀ ਹੈ। ਜੇਕਰ ਸਮੇਂ ਸਿਰ ਇਸ ਦੇ ਲੱਛਣਾਂ ‘ਤੇ ਧਿਆਨ ਨਾ ਦਿੱਆ ਜਾਵੇ ਤਾਂ ਇਹ ਜਾਨਲੇਵਾ ਵੀ ਹੋ ਸਕਦਾ ਹੈ। ਦੁਨੀਆ ਭਰ ਵਿੱਚ ਬਹੁਤ ਸਾਰੇ ਲੋਕ ਕੈਂਸਰ ਤੋਂ ਪ੍ਰਭਾਵਿਤ ਹੁੰਦੇ ਹਨ।
Skin Cancer
1/5

ਕੈਂਸਰ ਇੱਕ ਖਤਰਨਾਕ ਬਿਮਾਰੀ ਹੈ। ਜੇਕਰ ਸਮੇਂ ਸਿਰ ਇਸ ਦੇ ਲੱਛਣਾਂ ਦਾ ਧਿਆਨ ਨਾ ਰੱਖਿਆ ਜਾਵੇ ਤਾਂ ਇਹ ਜਾਨਲੇਵਾ ਵੀ ਹੋ ਸਕਦਾ ਹੈ। ਦੁਨੀਆ ਭਰ ਵਿੱਚ ਬਹੁਤ ਸਾਰੇ ਲੋਕ ਕੈਂਸਰ ਤੋਂ ਪ੍ਰਭਾਵਿਤ ਹੁੰਦੇ ਹਨ। ਇਸ ਦੇ ਲੱਛਣ ਸਰੀਰ ਦੇ ਕਿਸੇ ਵੀ ਹਿੱਸੇ 'ਤੇ ਦੇਖਣ ਨੂੰ ਮਿਲ ਸਕਦੇ ਹਨ। ਕੈਂਸਰ ਦੀਆਂ ਸਾਰੀਆਂ ਕਿਸਮਾਂ ਵਿੱਚੋਂ, ਸਕਿਨ ਕੈਂਸਰ ਸਭ ਤੋਂ ਆਮ ਹੈ।
2/5

ਇਸ ਨੂੰ ਨਜ਼ਰਅੰਦਾਜ਼ ਕਰਨਾ ਤੁਹਾਡੇ ਲਈ ਖ਼ਤਰਨਾਕ ਹੋ ਸਕਦਾ ਹੈ। ਕਈ ਵਾਰ ਕੈਂਸਰ ਬਾਰੇ ਇੰਨੀ ਦੇਰ ਬਾਅਦ ਪਤਾ ਲੱਗਦਾ ਹੈ ਕਿ ਇਸ ਦਾ ਇਲਾਜ ਕਰਨਾ ਅਸੰਭਵ ਹੋ ਜਾਂਦਾ ਹੈ। ਇਸ ਲਈ, ਇਸ ਦੇ ਲੱਛਣਾ ਬਾਰੇ ਪਤਾ ਹੋਣਾ ਬਹੁਤ ਜ਼ਰੂਰੀ ਹੈ। ਜੇਕਰ ਤੁਸੀਂ ਆਪਣੀ ਚਮੜੀ 'ਚ ਕਿਸੇ ਤਰ੍ਹਾਂ ਦਾ ਬਦਲਾਅ ਦੇਖਦੇ ਹੋ, ਤਾਂ ਪਹਿਲਾਂ ਉਸ ਦੇ ਕਾਰਨ ਦਾ ਪਤਾ ਲਗਾ ਲਓ।
Published at : 04 Mar 2024 09:29 PM (IST)
ਹੋਰ ਵੇਖੋ





















