ਪੜਚੋਲ ਕਰੋ
(Source: ECI/ABP News)
Skin Care Tips: ਰਾਤ ਵੇਲੇ ਭੁੱਲ ਕੇ ਵੀ ਨਾ ਪੀਓ ਆਹ ਚੀਜ਼ਾਂ, ਨਹੀਂ ਤਾਂ ਚਿਹਰੇ 'ਤੇ ਪੈ ਜਾਣਗੇ ਧੱਫੜ
Skin Care Tips: ਤੁਹਾਨੂੰ ਹਰ ਰਾਤ ਸੌਣ ਤੋਂ ਪਹਿਲਾਂ ਗਲਤੀ ਨਾਲ ਵੀ ਕੁਝ ਚੀਜ਼ਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ, ਜੇਕਰ ਤੁਸੀਂ ਅਜਿਹਾ ਕਰਦੇ ਹੋ ਤਾਂ ਤੁਹਾਡੇ ਚਿਹਰੇ 'ਤੇ ਧੱਫੜ ਪੈ ਸਕਦੇ ਹਨ।
![Skin Care Tips: ਤੁਹਾਨੂੰ ਹਰ ਰਾਤ ਸੌਣ ਤੋਂ ਪਹਿਲਾਂ ਗਲਤੀ ਨਾਲ ਵੀ ਕੁਝ ਚੀਜ਼ਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ, ਜੇਕਰ ਤੁਸੀਂ ਅਜਿਹਾ ਕਰਦੇ ਹੋ ਤਾਂ ਤੁਹਾਡੇ ਚਿਹਰੇ 'ਤੇ ਧੱਫੜ ਪੈ ਸਕਦੇ ਹਨ।](https://feeds.abplive.com/onecms/images/uploaded-images/2024/07/28/07504cec4a316b9aa621ac88cc0dff0a1722149595666647_original.png?impolicy=abp_cdn&imwidth=720)
Skin Care Tips
1/6
![ਰਾਤ ਨੂੰ ਸੌਣ ਤੋਂ ਪਹਿਲਾਂ ਤੁਹਾਨੂੰ ਕੁਝ ਚੀਜ਼ਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ। ਇਸ ਨਾਲ ਚਿਹਰੇ 'ਤੇ ਐਲਰਜੀ ਹੋ ਸਕਦੀ ਹੈ। ਕਈ ਵਾਰ ਛੋਟੀਆਂ-ਛੋਟੀਆਂ ਗਲਤੀਆਂ ਕਰਕੇ ਸਾਡੇ ਚਿਹਰੇ 'ਤੇ ਧੱਫੜ ਪੈ ਜਾਂਦੇ ਹਨ। ਜ਼ਿਆਦਾਤਰ ਲੋਕ ਇਸ ਤੋਂ ਪ੍ਰੇਸ਼ਾਨ ਰਹਿੰਦੇ ਹਨ।](https://feeds.abplive.com/onecms/images/uploaded-images/2024/07/28/b1ba8cbb2c0c5c30f70cf05192c6df4661312.png?impolicy=abp_cdn&imwidth=720)
ਰਾਤ ਨੂੰ ਸੌਣ ਤੋਂ ਪਹਿਲਾਂ ਤੁਹਾਨੂੰ ਕੁਝ ਚੀਜ਼ਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ। ਇਸ ਨਾਲ ਚਿਹਰੇ 'ਤੇ ਐਲਰਜੀ ਹੋ ਸਕਦੀ ਹੈ। ਕਈ ਵਾਰ ਛੋਟੀਆਂ-ਛੋਟੀਆਂ ਗਲਤੀਆਂ ਕਰਕੇ ਸਾਡੇ ਚਿਹਰੇ 'ਤੇ ਧੱਫੜ ਪੈ ਜਾਂਦੇ ਹਨ। ਜ਼ਿਆਦਾਤਰ ਲੋਕ ਇਸ ਤੋਂ ਪ੍ਰੇਸ਼ਾਨ ਰਹਿੰਦੇ ਹਨ।
2/6
![ਅਜਿਹੇ 'ਚ ਤੁਹਾਨੂੰ ਰਾਤ ਨੂੰ ਸੌਣ ਤੋਂ ਪਹਿਲਾਂ ਗਲਤੀ ਨਾਲ ਵੀ ਕੁਝ ਚੀਜ਼ਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ। ਜੇਕਰ ਤੁਸੀਂ ਅਜਿਹਾ ਕਰਦੇ ਹੋ, ਤਾਂ ਇਸ ਨਾਲ ਸਕਿਨ ਐਲਰਜੀ ਹੋ ਸਕਦੀ ਹੈ।](https://feeds.abplive.com/onecms/images/uploaded-images/2024/07/28/c56299cb7bd339cca4d21d7d72fc5be25d6e2.png?impolicy=abp_cdn&imwidth=720)
ਅਜਿਹੇ 'ਚ ਤੁਹਾਨੂੰ ਰਾਤ ਨੂੰ ਸੌਣ ਤੋਂ ਪਹਿਲਾਂ ਗਲਤੀ ਨਾਲ ਵੀ ਕੁਝ ਚੀਜ਼ਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ। ਜੇਕਰ ਤੁਸੀਂ ਅਜਿਹਾ ਕਰਦੇ ਹੋ, ਤਾਂ ਇਸ ਨਾਲ ਸਕਿਨ ਐਲਰਜੀ ਹੋ ਸਕਦੀ ਹੈ।
3/6
![ਰਾਤ ਨੂੰ ਸੌਣ ਤੋਂ ਪਹਿਲਾਂ ਸ਼ਰਾਬ ਦਾ ਸੇਵਨ ਨਹੀਂ ਕਰਨਾ ਚਾਹੀਦਾ। ਇਸ ਕਰਕੇ ਚਿਹਰੇ 'ਤੇ ਖੂਨ ਦਾ ਪ੍ਰਭਾਵ ਵੱਧ ਜਾਂਦਾ ਹੈ ਜਿਸ ਕਰਕੇ ਧੱਫੜ ਅਤੇ ਲਾਲੀ ਵਰਗੀਆਂ ਸਮੱਸਿਆਵਾਂ ਹੋਣ ਲੱਗ ਜਾਂਦੀਆਂ ਹਨ।](https://feeds.abplive.com/onecms/images/uploaded-images/2024/07/28/66d947dfc80add5f167ab3c0ed8d55783d1ee.png?impolicy=abp_cdn&imwidth=720)
ਰਾਤ ਨੂੰ ਸੌਣ ਤੋਂ ਪਹਿਲਾਂ ਸ਼ਰਾਬ ਦਾ ਸੇਵਨ ਨਹੀਂ ਕਰਨਾ ਚਾਹੀਦਾ। ਇਸ ਕਰਕੇ ਚਿਹਰੇ 'ਤੇ ਖੂਨ ਦਾ ਪ੍ਰਭਾਵ ਵੱਧ ਜਾਂਦਾ ਹੈ ਜਿਸ ਕਰਕੇ ਧੱਫੜ ਅਤੇ ਲਾਲੀ ਵਰਗੀਆਂ ਸਮੱਸਿਆਵਾਂ ਹੋਣ ਲੱਗ ਜਾਂਦੀਆਂ ਹਨ।
4/6
![ਰਾਤ ਨੂੰ ਸੌਣ ਤੋਂ ਪਹਿਲਾਂ ਕੌਫੀ ਅਤੇ ਚਾਹ ਨਹੀਂ ਪੀਣੀ ਚਾਹੀਦੀ। ਅਜਿਹਾ ਕਰਨ ਨਾਲ ਤੁਹਾਨੂੰ ਨੀਂਦ ਨਹੀਂ ਆਵੇਗੀ ਅਤੇ ਚਿਹਰੇ 'ਤੇ ਪਿੰਪਲਸ ਹੋਣੇ ਸ਼ੁਰੂ ਹੋ ਜਾਣਗੇ।](https://feeds.abplive.com/onecms/images/uploaded-images/2024/07/28/6acfcf71d0c0e217de52fd8dd3c191efca237.png?impolicy=abp_cdn&imwidth=720)
ਰਾਤ ਨੂੰ ਸੌਣ ਤੋਂ ਪਹਿਲਾਂ ਕੌਫੀ ਅਤੇ ਚਾਹ ਨਹੀਂ ਪੀਣੀ ਚਾਹੀਦੀ। ਅਜਿਹਾ ਕਰਨ ਨਾਲ ਤੁਹਾਨੂੰ ਨੀਂਦ ਨਹੀਂ ਆਵੇਗੀ ਅਤੇ ਚਿਹਰੇ 'ਤੇ ਪਿੰਪਲਸ ਹੋਣੇ ਸ਼ੁਰੂ ਹੋ ਜਾਣਗੇ।
5/6
![ਕੁਝ ਲੋਕਾਂ ਨੂੰ ਡੇਅਰੀ ਉਤਪਾਦਾਂ ਤੋਂ ਐਲਰਜੀ ਹੋ ਸਕਦੀ ਹੈ। ਇਸ ਲਈ ਰਾਤ ਨੂੰ ਸੌਣ ਤੋਂ ਪਹਿਲਾਂ ਗਲਤੀ ਨਾਲ ਵੀ ਡੇਅਰੀ ਉਤਪਾਦਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ।](https://feeds.abplive.com/onecms/images/uploaded-images/2024/07/28/3ce435eee20ef3f254ba3e36efeb5e4fa3b40.png?impolicy=abp_cdn&imwidth=720)
ਕੁਝ ਲੋਕਾਂ ਨੂੰ ਡੇਅਰੀ ਉਤਪਾਦਾਂ ਤੋਂ ਐਲਰਜੀ ਹੋ ਸਕਦੀ ਹੈ। ਇਸ ਲਈ ਰਾਤ ਨੂੰ ਸੌਣ ਤੋਂ ਪਹਿਲਾਂ ਗਲਤੀ ਨਾਲ ਵੀ ਡੇਅਰੀ ਉਤਪਾਦਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ।
6/6
![ਜੇਕਰ ਤੁਸੀਂ ਰਾਤ ਨੂੰ ਸੌਣ ਤੋਂ ਪਹਿਲਾਂ ਬਹੁਤ ਜ਼ਿਆਦਾ ਮਿੱਠਾ ਖਾ ਲੈਂਦੇ ਹੋ ਜਾਂ ਫਿਰ ਕੋਈ ਮਿੱਠੀ ਚੀਜ਼ ਪੀ ਲੈਂਦੇ ਹੋ, ਤਾਂ ਇਸ ਨਾਲ ਕੁਝ ਲੋਕਾਂ ਦੇ ਚਿਹਰੇ 'ਤੇ ਐਲਰਜੀ ਹੋ ਸਕਦੀ ਹੈ।](https://feeds.abplive.com/onecms/images/uploaded-images/2024/07/28/8e75ed545d8774e70130d10ff7f5171584aa4.png?impolicy=abp_cdn&imwidth=720)
ਜੇਕਰ ਤੁਸੀਂ ਰਾਤ ਨੂੰ ਸੌਣ ਤੋਂ ਪਹਿਲਾਂ ਬਹੁਤ ਜ਼ਿਆਦਾ ਮਿੱਠਾ ਖਾ ਲੈਂਦੇ ਹੋ ਜਾਂ ਫਿਰ ਕੋਈ ਮਿੱਠੀ ਚੀਜ਼ ਪੀ ਲੈਂਦੇ ਹੋ, ਤਾਂ ਇਸ ਨਾਲ ਕੁਝ ਲੋਕਾਂ ਦੇ ਚਿਹਰੇ 'ਤੇ ਐਲਰਜੀ ਹੋ ਸਕਦੀ ਹੈ।
Published at : 28 Jul 2024 12:38 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਅੰਮ੍ਰਿਤਸਰ
ਤਕਨਾਲੌਜੀ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)