ਪੜਚੋਲ ਕਰੋ

Health News : ਰਾਤ ਨੂੰ 10 ਵਜੇ ਤੋਂ ਪਹਿਲਾਂ ਸੌਣ ਦੀ ਪਾਓ ਆਦਤ , ਸਰੀਰ ਨੂੰ ਮਿਲਣਗੇ ਇਹ ਹੈਰਾਨ ਕਰਨ ਵਾਲੇ ਫਾਇਦੇ

ਸਿਹਤਮੰਦ ਰਹਿਣ ਲਈ ਜਿੰਨਾ ਭੋਜਨ ਅਤੇ ਪਾਣੀ ਜ਼ਰੂਰੀ ਹੈ, ਨੀਂਦ ਵੀ ਓਨੀ ਹੀ ਜ਼ਰੂਰੀ ਹੈ। ਕਿਉਂਕਿ ਨੀਂਦ ਦੀ ਕਮੀ ਨਾਲ ਸਰੀਰ ਵਿੱਚ ਕਈ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ ਅਤੇ ਤੁਹਾਡੇ ਰੋਜ਼ਾਨਾ ਦੇ ਕੰਮ ਵੀ ਪ੍ਰਭਾਵਿਤ ਹੁੰਦੇ ਹਨ।

Sleeping

1/6

2/6

3/6
ਤੁਸੀਂ ਆਪਣੇ ਬਜ਼ੁਰਗਾਂ ਤੋਂ ਇਹ ਕਹਾਵਤ ਅਕਸਰ ਸੁਣੀ ਹੋਵੇਗੀ ਕਿ
ਤੁਸੀਂ ਆਪਣੇ ਬਜ਼ੁਰਗਾਂ ਤੋਂ ਇਹ ਕਹਾਵਤ ਅਕਸਰ ਸੁਣੀ ਹੋਵੇਗੀ ਕਿ "ਸਮੇਂ ਸਿਰ ਸੋਇਆ ਕਰ "। ਕੀ ਤੁਸੀਂ ਕਦੇ ਸੋਚਿਆ ਹੈ ਕਿ ਉਹ ਅਜਿਹਾ ਕਿਉਂ ਕਹਿੰਦੇ ਹਨ? ਸਾਨੂੰ ਜਲਦੀ ਸੌਣਾ ਕਿਉਂ ਚਾਹੀਦਾ ਹੈ? ਆਓ ਜਾਣਦੇ ਹਾਂ ਇਨ੍ਹਾਂ ਸਵਾਲਾਂ ਦੇ ਜਵਾਬ...
4/6
ਦਰਅਸਲ ਰਾਤ ਨੂੰ ਦੇਰ ਤੱਕ ਸੌਣ ਦੇ ਬਹੁਤ ਸਾਰੇ ਨੁਕਸਾਨ ਹਨ। ਦੇਰ ਨਾਲ ਸੌਣ ਕਾਰਨ ਨਾ ਤਾਂ ਨੀਂਦ ਪੂਰੀ ਹੁੰਦੀ ਹੈ ਅਤੇ ਨਾ ਹੀ ਤੁਸੀਂ ਅਗਲੇ ਦਿਨ ਐਕਟਿਵ ਮਹਿਸੂਸ ਕਰ ਸਕਦੇ ਹੋ। ਤੁਹਾਡੀਆਂ ਅੱਖਾਂ ਸੁੱਜੀਆਂ ਹੋਣਗੀਆਂ। ਨੀਂਦ ਗਲਤ ਸਮੇਂ 'ਤੇ ਆਵੇਗੀ। ਕੋਈ ਕੰਮ ਕਰਨ ਵਿੱਚ ਮਨ ਨਹੀਂ ਲੱਗੇਗਾ। ਚਿੜਚਿੜਾਪਨ ਮਹਿਸੂਸ ਹੋਵੇਗਾ ਅਤੇ ਕਈ ਹੋਰ ਸਮੱਸਿਆਵਾਂ ਹਨ ,ਜਿਨ੍ਹਾਂ ਦਾ ਤੁਹਾਨੂੰ ਸਾਹਮਣਾ ਕਰਨਾ ਪੈ ਸਕਦਾ ਹੈ।

5/6
ਹਰ ਵਿਅਕਤੀ ਨੂੰ ਆਪਣਾ ਭੋਜਨ 7-8 ਵਜੇ ਤੱਕ ਕਰ ਲੈਣਾ ਚਾਹੀਦਾ ਹੈ ਅਤੇ 10 ਵਜੇ ਤੋਂ ਪਹਿਲਾਂ ਸੌਣਾ ਚਾਹੀਦਾ ਹੈ। ਆਓ ਜਾਣਦੇ ਹਾਂ 10 ਵਜੇ ਤੋਂ ਪਹਿਲਾਂ ਸੌਣ ਨਾਲ ਤੁਸੀਂ ਕਿਵੇਂ ਫ਼ਾਇਦੇ ਪ੍ਰਾਪਤ ਕਰ ਸਕਦੇ ਹੋ?

6/6
ਜੇਕਰ ਤੁਸੀਂ ਰਾਤ 10 ਵਜੇ ਜਾਂ ਇਸ ਤੋਂ ਪਹਿਲਾਂ ਸੌਂਦੇ ਹੋ ਤਾਂ ਤੁਹਾਡੀ ਮਾਨਸਿਕ ਸਿਹਤ ਚੰਗੀ ਰਹੇਗੀ। ਤੁਹਾਨੂੰ ਤਣਾਅ ਅਤੇ ਚਿੰਤਾ ਵਰਗੀਆਂ ਮਾਨਸਿਕ ਸਮੱਸਿਆਵਾਂ ਦਾ ਬੇਲੋੜਾ ਸ਼ਿਕਾਰ ਨਹੀਂ ਹੋਣਾ ਪਵੇਗਾ।

ਹੋਰ ਜਾਣੋ ਸਿਹਤ

ਟਾਪ ਹੈਡਲਾਈਨ

ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?

First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?

Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ

Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ

Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ

 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 

Embed widget