ਪੜਚੋਲ ਕਰੋ

Oversleeping Side Effects : ਛੁੱਟੀ ਵਾਲੇ ਦਿਨ ਜ਼ਿਆਦਾ ਸੌਣ ਨਾਲ ਤੁਹਾਡੇ ਦਿਲ ਤੇ ਪੈਂਦਾ ਹੈ ਬੁਰਾ ਅਸਰ, ਜਾਣੋ ਕਿੰਨੇ ਘੰਟੇ ਦੀ ਨੀਂਦ ਸਿਹਤ ਲਈ ਹੈ ਸਹੀ

8-9 ਘੰਟੇ ਦੀ ਨੀਂਦ ਸਿਹਤ ਲਈ ਬਹੁਤ ਚੰਗੀ ਹੁੰਦੀ ਹੈ। ਇਹ ਵੀ ਸੱਚ ਹੈ ਕਿ ਜੇ ਤੁਸੀਂ ਸਿਹਤਮੰਦ ਰਹਿਣਾ ਚਾਹੁੰਦੇ ਹੋ ਤਾਂ ਤੁਹਾਡੇ ਲਈ ਚੰਗੀ ਨੀਂਦ ਬੇਹੱਦ ਜ਼ਰੂਰੀ ਹੈ।

Sleeping

1/6
Oversleeping Side Effects : 8-9 ਘੰਟੇ ਦੀ ਨੀਂਦ ਸਿਹਤ ਲਈ ਬਹੁਤ ਚੰਗੀ ਹੁੰਦੀ ਹੈ। ਇਹ ਵੀ ਸੱਚ ਹੈ ਕਿ ਜੇ ਤੁਸੀਂ ਸਿਹਤਮੰਦ ਰਹਿਣਾ ਚਾਹੁੰਦੇ ਹੋ ਤਾਂ ਤੁਹਾਡੇ ਲਈ ਚੰਗੀ ਨੀਂਦ ਲੈਣਾ ਬੇਹੱਦ ਜ਼ਰੂਰੀ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਬਹੁਤ ਜ਼ਿਆਦਾ ਸੌਣ ਨਾਲ ਸ਼ੂਗਰ, ਦਿਲ ਦੇ ਰੋਗ ਅਤੇ ਮੌਤ ਦਾ ਖ਼ਤਰਾ ਵੱਧ ਜਾਂਦਾ ਹੈ। ਜਿਸ ਤਰ੍ਹਾਂ ਘੱਟ ਸੌਣਾ ਸਿਹਤ ਲਈ ਹਾਨੀਕਾਰਕ ਹੈ, ਉਸੇ ਤਰ੍ਹਾਂ ਜ਼ਿਆਦਾ ਸੌਣਾ ਤੁਹਾਡੀ ਸਿਹਤ ਨੂੰ ਖਰਾਬ ਕਰ ਸਕਦਾ ਹੈ। ਸਭ ਤੋਂ ਹੈਰਾਨੀ ਵਾਲੀ ਗੱਲ ਇਹ ਹੈ ਕਿ ਜ਼ਿਆਦਾ ਸੌਣ ਨਾਲ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ।

2/6
ਇੱਕ ਵਿਅਕਤੀ ਨੂੰ ਘੱਟੋ-ਘੱਟ 7-9 ਘੰਟੇ ਦੀ ਨੀਂਦ ਲੈਣੀ ਚਾਹੀਦੀ ਹੈ। ਪਰ ਸਭ ਤੋਂ ਦੁਖਦਾਈ ਗੱਲ ਇਹ ਹੈ ਕਿ ਹਰ 3 ਵਿੱਚੋਂ 1 ਵਿਅਕਤੀ ਆਪਣੀ ਨੀਂਦ ਪੂਰੀ ਨਹੀਂ ਕਰ ਪਾਉਂਦਾ ਹੈ। ਇਸ ਦਾ ਸਾਫ਼ ਮਤਲਬ ਹੈ ਕਿ ਸਾਡੇ ਵਿੱਚ ਵੱਡੀ ਗਿਣਤੀ ਵਿੱਚ ਅਜਿਹੇ ਲੋਕ ਹਨ ਜੋ ਆਪਣੀ ਨੀਂਦ ਪੂਰੀ ਨਹੀਂ ਕਰ ਪਾਉਂਦੇ। ਜਿਹੜੇ ਲੋਕ ਪੂਰੇ ਹਫ਼ਤੇ ਦੀ ਨੀਂਦ ਪੂਰੀ ਨਹੀਂ ਕਰ ਪਾਉਂਦੇ ਹਨ, ਉਹ ਵੀਕੈਂਡ 'ਤੇ ਇਸ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰਦੇ ਹਨ। ਪਰ ਤੁਹਾਡੀ ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਪੂਰੇ ਹਫਤੇ ਘੱਟ ਸੌਣ ਅਤੇ ਵੀਕੈਂਡ 'ਤੇ ਜ਼ਿਆਦਾ ਸੌਣ ਨਾਲ ਦਿਲ ਦੀਆਂ ਬੀਮਾਰੀਆਂ ਨੂੰ ਕੰਟਰੋਲ ਨਹੀਂ ਕੀਤਾ ਜਾ ਸਕਦਾ।

3/6
ਨੀਂਦ ਦੀ ਕਮੀ ਨਾਲ ਇਕਾਗਰਤਾ ਦੀ ਹੋ ਜਾਂਦੀ ਹੈ ਕਮੀ : ਜਦੋਂ ਤੁਹਾਡੀ ਨੀਂਦ ਪੂਰੀ ਨਹੀਂ ਹੁੰਦੀ ਹੈ, ਤਾਂ ਹੌਲੀ-ਹੌਲੀ ਤੁਹਾਡੀ ਕੰਮ ਕਰਨ ਦੀ ਸਮਰੱਥਾ ਘੱਟਣ ਲੱਗਦੀ ਹੈ। ਇੰਨਾ ਹੀ ਨਹੀਂ ਤੁਹਾਡੀ ਇਕਾਗਰਤਾ ਵੀ ਘੱਟ ਜਾਂਦੀ ਹੈ।

4/6
ਤੁਸੀਂ ਬਹੁਤ ਹੌਲੀ ਹੋ ਜਾਓ। ਅੱਜ ਦੇ ਤੇਜ਼ ਰਫਤਾਰ ਜੀਵਨ ਸ਼ੈਲੀ 'ਚ ਲੋਕ ਕੀ ਕਰਦੇ ਹਨ, ਪੂਰੇ ਹਫਤੇ ਦੀ ਨੀਂਦ ਵੀਕੈਂਡ 'ਤੇ ਪੂਰੀ ਕਰਨ ਦੀ ਕੋਸ਼ਿਸ਼ ਕਰਦੇ ਹਨ। ਵੀਕੈਂਡ 'ਤੇ ਸਿਰਫ 56 ਫੀਸਦੀ ਲੋਕ ਹੀ ਇਸ ਨਿਯਮ ਦੀ ਪਾਲਣਾ ਕਰਦੇ ਹਨ। ਵੀਕੈਂਡ 'ਚ ਸੌਣ ਦੇ ਕਈ ਫਾਇਦੇ ਅਤੇ ਨੁਕਸਾਨ ਹਨ।

5/6
ਹਰ ਰੋਜ਼ ਕਿੰਨੇ ਘੰਟੇ ਦੀ ਲੈਣੀ ਚਾਹੀਦੀ ਹੈ ਨੀਂਦ : ਇੱਕ ਰਿਸਰਚ ਮੁਤਾਬਕ ਜੋ ਲੋਕ ਰਾਤ ਨੂੰ ਘੱਟ ਸੌਂਦੇ ਹਨ, ਉਨ੍ਹਾਂ ਵਿਚ ਹਾਰਟ ਫੇਲ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ।

6/6
ਹਾਰਟ ਫੇਲ ਦੀ ਸੰਭਾਵਨਾ ਉਨ੍ਹਾਂ ਲੋਕਾਂ ਵਿੱਚ ਜ਼ਿਆਦਾ ਹੁੰਦੀ ਹੈ, ਜਿਨ੍ਹਾਂ ਵਿੱਚ ਨੀਂਦ ਨਾ ਆਉਣਾ, ਖਰਾਰੜੇ, ਇਵਨਿੰਗ ਪਰਸਨ ਆਦਿ ਹਨ। ਅਜਿਹੇ 'ਚ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਤੁਹਾਨੂੰ ਹਰ ਰੋਜ਼ 7 ਘੰਟੇ ਦੀ ਨੀਂਦ ਪੂਰੀ ਕਰਨੀ ਚਾਹੀਦੀ ਹੈ, ਨਾ ਜ਼ਿਆਦਾ ਜਾਂ ਨਾ ਘੱਟ। ਤਾਂ ਹੀ ਤੁਸੀਂ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਰਹੋਗੇ।

ਹੋਰ ਜਾਣੋ ਸਿਹਤ

ਟਾਪ ਹੈਡਲਾਈਨ

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget