ਪੜਚੋਲ ਕਰੋ

ਜੇਕਰ ਤੁਹਾਨੂੰ ਵੀ ਹੈ ਇਹ ਸਮੱਸਿਆ ਤਾਂ ਭੁੱਲ ਕੇ ਵੀ ਨਾ ਕਰੋ ਪਰਫਿਊਮ ਦੀ ਵਰਤੋਂ

ਅੱਜ ਕੱਲ੍ਹ ਬਜ਼ਾਰ ਵਿੱਚ ਇੱਕ ਤੋਂ ਵੱਧ ਕਿਸਮਾਂ ਦੇ ਪਰਫਿਊਮ (Perfume) ਆਸਾਨੀ ਨਾਲ ਮਿਲ ਜਾਂਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਪਰਫਿਊਮ ਦੀ ਵਰਤੋਂ ਕਰਨਾ ਸਾਡੇ ਸਾਰਿਆਂ ਲਈ ਸੁਰੱਖਿਅਤ ਨਹੀਂ ਹੈ।

Perfume

1/6
ਕਈ ਵਾਰ ਜਦੋਂ ਅਸੀਂ ਪਰਫਿਊਮ ਲਗਾਉਂਦੇ ਹਾਂ ਤਾਂ ਇਸ ਨਾਲ ਸਾਡੀ ਚਮੜੀ ‘ਤੇ ਗੰਭੀਰ ਜਲਣ ਹੋ ਜਾਂਦੀ ਹੈ। ਕਈ ਵਾਰ ਇਸ ਨਾਲ ਖੁਜਲੀ ਦੀ ਸਮੱਸਿਆ ਵੀ ਹੋ ਜਾਂਦੀ ਹੈ। ਪਰਫਿਊਮ ਦੀ ਤੇਜ਼ ਮਹਿਕ ਕਈ ਵਾਰ ਸਾਨੂੰ ਛਿੱਕਾਂ ਜਾਂ ਜ਼ੁਕਾਮ ਦੀ ਸਮੱਸਿਆ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ।

2/6
ਕਈ ਵਾਰ, ਪਰਫਿਊਮ ਦੀ ਵਰਤੋਂ ਕਰਨ ਨਾਲ, ਇਸ ਦੀ ਤੇਜ਼ ਖੁਸ਼ਬੂ (Strong Fragrance) ਸਿੱਧੀ ਸਾਡੇ ਦਿਮਾਗ ਵਿੱਚ ਜਾਂਦੀ ਹੈ। ਇਸ ਨਾਲ ਸਾਨੂੰ ਚਿੰਤਾ ਮਹਿਸੂਸ ਹੁੰਦੀ ਹੈ। ਕਈ ਵਾਰ ਇਹ ਖੁਸ਼ਬੂ ਕੁਝ ਲੋਕਾਂ ਨੂੰ ਇਸ ਤਰ੍ਹਾਂ ਪ੍ਰਭਾਵਿਤ ਕਰਦੀ ਹੈ ਕਿ ਉਨ੍ਹਾਂ ਨੂੰ ਚੱਕਰ ਵੀ ਆ ਜਾਂਦੇ ਹਨ।

3/6
ਸਿਹਤ ਮਾਹਿਰ ਗਰਭਵਤੀ ਔਰਤਾਂ ਲਈ ਪਰਫਿਊਮ ਦੀ ਵਰਤੋਂ ਕਰਨ ਤੋਂ ਦੂਰ ਰਹਿਣ ਦਾ ਸੁਝਾਉ ਦਿੰਦੇ ਹਨ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਪਰਫਿਊਮ ਦੀ ਤੇਜ਼ ਗੰਧ ਅਣਜੰਮੇ ਬੱਚੇ ਨੂੰ ਵੀ ਨੁਕਸਾਨ ਪਹੁੰਚਾ ਸਕਦੀ ਹੈ।

4/6
ਉਨ੍ਹਾਂ ਦਾ ਕਹਿਣਾ ਹੈ ਕਿ ਜ਼ਿਆਦਾਤਰ ਪਰਫਿਊਮ ‘ਚ ਨਿਊਰੋਟੌਕਸਿਨ ਹੁੰਦੇ ਹਨ, ਜਿਸ ਦਾ ਕੇਂਦਰੀ ਨਸ ਪ੍ਰਣਾਲੀ ‘ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ। ਇਸ ਤੋਂ ਇਲਾਵਾ ਪਰਫਿਊਮ ਦੀ ਵਰਤੋਂ ਨਾਲ ਹਾਰਮੋਨਸ (Harmons) ਦਾ ਸੰਤੁਲਨ ਵੀ ਵਿਗੜਨਾ ਸ਼ੁਰੂ ਹੋ ਜਾਂਦਾ ਹੈ, ਖਾਸ ਤੌਰ ‘ਤੇ ਔਰਤਾਂ ਨੂੰ ਇਸ ਨਾਲ ਪੀਰੀਅਡਜ਼ ‘ਚ ਸਮੱਸਿਆ ਹੋ ਸਕਦੀ ਹੈ।

5/6
ਸਿਹਤ ਮਾਹਿਰ ਉਨ੍ਹਾਂ ਲੋਕਾਂ ਨੂੰ ਇਸ ਦੀ ਵਰਤੋਂ ਤੋਂ ਦੂਰ ਰਹਿਣ ਦੀ ਸਲਾਹ ਦਿੰਦੇ ਹਨ ਜਿਨ੍ਹਾਂ ਨੂੰ ਖੰਘ ਜਾਂ ਦਮਾ ਹੈ । ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੇ ਲੋਕ ਪਰਫਿਊਮ ਦੀ ਵਰਤੋਂ ਕਰਨ ਤੋਂ ਬਚਣ।

6/6
ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਪਰਫਿਊਮ ਦੀ ਮਹਿਕ ਨਾਲ ਅਸਥਮਾ ਅਟੈਕ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਇਸ ਲਈ ਇਸ ਬਿਮਾਰੀ ਤੋਂ ਪੀੜਤ ਲੋਕਾਂ ਨੂੰ ਪਰਫਿਊਮ ਦੀ ਵਰਤੋਂ ਨਹੀਂ ਕਰਨੀ ਚਾਹੀਦੀ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ

ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ

ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Punjab Health Report: ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Punjab Health Report: ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ
Diljit Dosanjh: ਜੇ ਸਾਲਾ ਨਹੀਂ ਝੁਕਿਆ ਤਾਂ ਜੀਜਾ ਕਿਵੇਂ ਝੁਕੇਗਾ? ਦਿਲਜੀਤ ਦੋਸਾਂਝ ਨੇ ਸਟੇਜ ਤੋਂ ਵੰਗਾਰਿਆ

Farmer Protest: ਕੇਂਦਰ ਨਾਲ ਮੁੜ ਬਣ ਰਿਹਾ ਗੱਲਬਾਤ ਦਾ ਮਾਹੌਲ, DGP ਨੇ ਕਿਹਾ-ਡੱਲੇਵਾਲ ਦੀ ਜਾਨ ਬਹੁਤ ਕੀਮਤ, ਕੇਂਦਰੀ ਗ੍ਰਹਿ ਨਿਰਦੇਸ਼ਕ ਵੀ ਖਨੌਰੀ ਪੁੱਜੇ

ਡੱਲੇਵਾਲ ਨੂੰ ਮਿਲੇ DGP ਗੌਰਵ ਯਾਦਵ, ਉਨ੍ਹਾਂ ਦੀ ਸਿਹਤ ਨੂੰ ਲੈਕੇ ਜਤਾਈ ਚਿੰਤਾ, ਕਿਹਾ - ਸਾਡੀ ਕੋਸ਼ਿਸ਼...

Cold Waves: ਕੋਲਡ ਵੇਵ ਇੰਝ ਵਧਾਉਂਦੀ ਫੇਫੜਿਆਂ ਨਾਲ ਸਬੰਧਤ ਬਿਮਾਰੀਆਂ ਦਾ ਖਤਰਾ, ਜਾਣੋ ਬਚਾਅ ਦੇ ਤਰੀਕੇ, ਨਹੀਂ ਤਾਂ...
ਕੋਲਡ ਵੇਵ ਇੰਝ ਵਧਾਉਂਦੀ ਫੇਫੜਿਆਂ ਨਾਲ ਸਬੰਧਤ ਬਿਮਾਰੀਆਂ ਦਾ ਖਤਰਾ, ਜਾਣੋ ਬਚਾਅ ਦੇ ਤਰੀਕੇ, ਨਹੀਂ ਤਾਂ...
Embed widget