ਪੜਚੋਲ ਕਰੋ
(Source: ECI/ABP News)
Soybean: ਪੁੰਗਰੇ ਹੋਏ ਸੋਇਆਬੀਨ ਖਾਣ ਸਰੀਰ ਨੂੰ ਕਿਹੜੇ ਕਿਹੜੇ ਮਿਲਦੇ ਫਾਇਦੇ ?
Soybean: ਪੁੰਗਰੇ ਹੋਏ ਸੋਇਆਬੀਨ ਖਾਣ ਸਰੀਰ ਨੂੰ ਕਿਹੜੇ ਕਿਹੜੇ ਮਿਲਦੇ ਫਾਇਦੇ ?

Sprouted Soybean Benefits
1/8

ਪੁੰਗਰੇ ਹੋਏ ਸੋਇਆਬੀਨ ਦਾ ਸੇਵਨ ਕਰਨ ਨਾਲ ਆਇਰਨ ਦੀ ਕਮੀ ਨੂੰ ਦੂਰ ਕਰਨ ਦੇ ਨਾਲ ਸਿਹਤ ਸੰਬੰਧੀ ਕਈ ਹੋਰ ਸਮੱਸਿਆਵਾਂ ਤੋਂ ਵੀ ਰਾਹਤ ਮਿਲਦੀ ਹੈ।
2/8

ਕਿਉਂਕਿ ਪੁੰਗਰੇ ਸੋਇਆਬੀਨ ਵਿਟਾਮਿਨ ਸੀ, ਆਇਰਨ, ਫੋਲੇਟ, ਕੈਲਸ਼ੀਅਮ, ਫਾਸਫੋਰਸ, ਜ਼ਿੰਕ ਅਤੇ ਪੋਟਾਸ਼ੀਅਮ ਵਰਗੇ ਤੱਤਾਂਜੇਕਰ ਤੁਸੀਂ ਆਪਣੀਆਂ ਹੱਡੀਆਂ ਨੂੰ ਮਜ਼ਬੂਤ ਬਣਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਪੁੰਗਰੇ ਹੋਏ ਸੋਇਆਬੀਨ ਦਾ ਸੇਵਨ ਕਰਨਾ ਚਾਹਿੰਦਾ ਹੈ। ਕਿਉਂਕਿ ਇਸ 'ਚ ਕੈਲਸ਼ੀਅਮ ਦੀ ਭਰਪੂਰ ਮਾਤਰਾ ਪਾਇਆ ਜਾਂਦੀ ਹੈ, ਜੋ ਹੱਡੀਆਂ ਨੂੰ ਸਿਹਤਮੰਦ ਅਤੇ ਮਜ਼ਬੂਤ ਰੱਖਣ 'ਚ ਮਦਦ ਕਰਦਾ ਹੈ। ਨਾਲ ਭਰਪੂਰ ਹੁੰਦਾ ਹੈ, ਜੋ ਤੁਹਾਡੇ ਸਰੀਰ ਨੂੰ ਬਹੁਤ ਸਾਰੇ ਫਾਇਦੇ ਪ੍ਰਦਾਨ ਕਰਦੇ ਹਨ।
3/8

ਜੇਕਰ ਤੁਸੀਂ ਆਪਣੀਆਂ ਹੱਡੀਆਂ ਨੂੰ ਮਜ਼ਬੂਤ ਬਣਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਪੁੰਗਰੇ ਹੋਏ ਸੋਇਆਬੀਨ ਦਾ ਸੇਵਨ ਕਰਨਾ ਚਾਹਿੰਦਾ ਹੈ। ਕਿਉਂਕਿ ਇਸ 'ਚ ਕੈਲਸ਼ੀਅਮ ਦੀ ਭਰਪੂਰ ਮਾਤਰਾ ਪਾਇਆ ਜਾਂਦੀ ਹੈ, ਜੋ ਹੱਡੀਆਂ ਨੂੰ ਸਿਹਤਮੰਦ ਅਤੇ ਮਜ਼ਬੂਤ ਰੱਖਣ 'ਚ ਮਦਦ ਕਰਦਾ ਹੈ।
4/8

ਜੇਕਰ ਤੁਸੀਂ ਪੁੰਗਰੇ ਹੋਏ ਸੋਇਆਬੀਨ ਦਾ ਸੇਵਨ ਕਰਦੇ ਹੋ ਤਾਂ ਇਹ ਵਾਲਾਂ ਨੂੰ ਬਹੁਤ ਲਾਭ ਪਹੁੰਚਾਉਂਦਾ ਹੈ। ਕਿਉਂਕਿ ਇਸ 'ਚ ਵਿਟਾਮਿਨ ਅਤੇ ਪ੍ਰੋਟੀਨ ਦੀ ਚੁੰਗੀ ਮਾਤਰਾ ਹੁੰਦੀ ਹੈ, ਜੋ ਵਾਲਾਂ ਨੂੰ ਸੰਘਣਾ ਅਤੇ ਮਜ਼ਬੂਤ ਬਣਾਉਣ ਵਿੱਚ ਮਦਦ ਕਰਦੇ ਹਨ।
5/8

ਜੇਕਰ ਤੁਹਾਡੇ ਸਰੀਰ ਵਿੱਚ ਖੂਨ ਦੀ ਕਮੀ ਹੈ ਤਾਂ ਤੁਹਾਨੂੰ ਪੁੰਗਰੇ ਹੋਏ ਸੋਇਆਬੀਨ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ ਵਿਚ ਪਾਇਆ ਜਾਣ ਵਾਲਾ ਆਇਰਨ ਹੀਮੋਗਲੋਬਿਨ ਦਾ ਪੱਧਰ ਵਧਾਉਣ ਵਿਚ ਮਦਦ ਕਰਦਾ ਹੈ, ਜੋ ਅਨੀਮੀਆ ਨੂੰ ਦੂਰ ਕਰਦਾ ਹੈ।
6/8

ਹਾਈ ਕੋਲੈਸਟ੍ਰੋਲ ਦੀ ਸਮੱਸਿਆ ਦੂਰ ਕਰਨ ਲਈ ਖਾਉ ਪੁੰਗਰੇ ਹੋਏ ਸੋਇਆਬੀਨ। ਕਿਉਂਕਿ ਇਸ 'ਚ ਪਾਇਆ ਜਾਣ ਵਾਲਾ ਤੱਤ ਖਰਾਬ ਕੋਲੈਸਟ੍ਰਾਲ ਨੂੰ ਘੱਟ ਕਰਨ 'ਚ ਮਦਦ ਕਰਦਾ ਹੈ, ਜੋ ਦਿਲ ਨੂੰ ਸਿਹਤਮੰਦ ਰੱਖਦਾ ਹੈ।
7/8

ਜੇਕਰ ਤੁਸੀਂ ਵਧਦੇ ਭਾਰ ਤੋਂ ਪ੍ਰੇਸ਼ਾਨ ਹੋ ਤਾਂ ਤੁਹਾਨੂੰ ਭਾਰ ਘਟਾਉਣ ਲਈ ਪੁੰਗਰੇ ਹੋਏ ਸੋਇਆਬੀਨ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਫਾਈਬਰ ਅਤੇ ਪ੍ਰੋਟੀਨ ਹੁੰਦਾ ਹੈ, ਜੋ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਦਾ ਹੈ, ਜੋ ਭਾਰ ਘਟਾਉਣ 'ਚ ਫਾਇਦੇਮੰਦ ਹੁੰਦਾ ਹੈ।
8/8

ਜੇਕਰ ਤੁਸੀਂ ਪੁੰਗਰੇ ਹੋਏ ਸੋਇਆਬੀਨ ਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਚਮੜੀ ਨੂੰ ਫਾਇਦਾ ਹੁੰਦਾ ਹੈ। ਕਿਉਂਕਿ ਇਸ ਦਾ ਸੇਵਨ ਖੂਨ ਨੂੰ ਡੀਟੌਕਸਫਾਈ ਕਰਨ ਵਿਚ ਮਦਦ ਕਰਦਾ ਹੈ, ਜਿਸ ਨਾਲ ਚਮੜੀ ਸਿਹਤਮੰਦ ਰਹਿੰਦੀ ਹੈ ਅਤੇ ਚਮੜੀ ਵਿਚ ਚਮਕ ਆਉਂਦੀ ਹੈ।
Published at : 16 Oct 2023 08:56 PM (IST)
Tags :
Sprouted Soybean BenefitsView More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਤਕਨਾਲੌਜੀ
ਸਿੱਖਿਆ
ਵਿਸ਼ਵ
Advertisement
ਟ੍ਰੈਂਡਿੰਗ ਟੌਪਿਕ
