ਪੜਚੋਲ ਕਰੋ

Raw Egg: ਅੱਜ ਹੀ ਸ਼ੁਰੂ ਕਰ ਦਿਓ ਕੱਚਾ ਆਂਡਾ ਖਾਣਾ, ਜਾਣੋ ਅਣਗਿਣਤ ਫਾਇਦੇ

Raw Egg: ਅੱਜ ਅਸੀਂ ਤੁਹਾਨੂੰ ਆਂਡੇ ਨੂੰ ਬਿਨਾਂ ਪਕਾਏ ਯਾਨੀ ਉਨ੍ਹਾਂ ਦੇ ਕੁਦਰਤੀ ਰੂਪ 'ਚ ਖਾਣ ਦੇ ਕਈ ਫਾਇਦੇ ਦੱਸਣ ਜਾ ਰਹੇ ਹਾਂ। ਇਹ ਸੁਣ ਕੇ ਤੁਹਾਨੂੰ ਤੁਰੰਤ ਕੱਚੇ ਆਂਡੇ ਖਾਣ ਦਾ ਮਨ ਹੋਵੇਗਾ।

Raw Egg: ਅੱਜ ਅਸੀਂ ਤੁਹਾਨੂੰ ਆਂਡੇ ਨੂੰ ਬਿਨਾਂ ਪਕਾਏ ਯਾਨੀ ਉਨ੍ਹਾਂ ਦੇ ਕੁਦਰਤੀ ਰੂਪ 'ਚ ਖਾਣ ਦੇ ਕਈ ਫਾਇਦੇ ਦੱਸਣ ਜਾ ਰਹੇ ਹਾਂ। ਇਹ ਸੁਣ ਕੇ ਤੁਹਾਨੂੰ ਤੁਰੰਤ ਕੱਚੇ ਆਂਡੇ ਖਾਣ 
ਦਾ ਮਨ ਹੋਵੇਗਾ।

Raw Egg

1/7
ਆਂਡੇ ਨੂੰ ਪਕਾਏ ਬਿਨਾਂ ਖਾਣ ਨਾਲ ਇਨ੍ਹਾਂ 'ਚ ਮੌਜੂਦ ਵਿਟਾਮਿਨ, ਓਮੇਗਾ 3, ਜ਼ਿੰਕ, ਪ੍ਰੋਟੀਨ ਅਤੇ ਹੋਰ ਪੋਸ਼ਕ ਤੱਤ ਨਸ਼ਟ ਨਹੀਂ ਹੁੰਦੇ, ਜੋ ਅਕਸਰ ਪਕਾਉਣ ਦੌਰਾਨ ਨਸ਼ਟ ਹੋ ਜਾਂਦੇ ਹਨ।

2/7
ਆਂਡੇ ਨੂੰ ਕੱਚਾ ਖਾਣ ਲਈ ਸਭ ਤੋਂ ਪਹਿਲਾ ਚੰਗੀ  ਤਰ੍ਹਾਂ ਧੋ ਲਵੋ। ਇਸ ਤਰੀਕੇ ਨਾਲ ਆਂਡਾ ਖਾਣਾ ਕਾਫੀ ਲਾਭਦਾਇਕ ਹੈ। ਤੁਸੀਂ ਦੁੱਧ ਵਿੱਚ ਪਾ ਕੇ ਵੀ ਆਂਡੇ ਨੂੰ ਪੀ ਸਕਦੇ ਹੋ।

3/7
ਕੱਚੇ ਆਂਡੇ ਵਿੱਚ ਸੇਲੇਨਿਅਮ ਦੀ ਜ਼ਿਆਦਾ ਮਾਤਰਾ ਹੁੰਦੀ ਹੈ। ਹਰੇਕ ਅੰਡੇ ਵਿੱਚ 15.3 ਮਾਈਕ੍ਰੋਗ੍ਰਾਮ ਹੁੰਦੇ ਹਨ, ਜੋ ਸਾਡੇ ਸਿਫ਼ਾਰਸ਼ ਕੀਤੇ ਰੋਜ਼ਾਨਾ ਮੁੱਲ ਦੇ ਇੱਕ ਚੌਥਾਈ ਤੋਂ ਵੱਧ ਹਨ। ਸੇਲੇਨਿਅਮ ਦੇ ਸੇਵਨ ਨੂੰ ਵਧਾਉਣ ਨਾਲ ਸ਼ੁਕਰਾਣੂ ਦੀ ਗਤੀਸ਼ੀਲਤਾ ਵਿੱਚ ਮਹੱਤਵਪੂਰਨ ਸੁਧਾਰ ਹੋ ਸਕਦਾ ਹੈ ਅਤੇ ਇਸ ਤਰ੍ਹਾਂ ਉਪਜਾਊ ਸ਼ਕਤੀ ਵਿੱਚ ਸੁਧਾਰ ਹੋ ਸਕਦਾ ਹੈ।

4/7
ਆਂਡੇ ਦੇ ਪੀਲੇ ਹਿੱਸੇ 'ਚ ਬਾਇਓਟਿਨ ਪਾਇਆ ਜਾਂਦਾ ਹੈ ਜੋ ਵਾਲਾਂ ਅਤੇ ਚਮੜੀ ਨੂੰ ਮਜ਼ਬੂਤ ਕਰਨ ਦਾ ਕੰਮ ਕਰਦਾ ਹੈ। ਆਂਡੇ ਦੀ ਜ਼ਰਦੀ ਨੂੰ ਵਾਲਾਂ 'ਤੇ ਲਗਾਉਣ ਨਾਲ ਵਾਲ ਨਰਮ ਅਤੇ ਕੋਮਲ ਬਣਦੇ ਹਨ।

5/7
ਕੱਚਾ ਆਂਡਾ ਪੱਕੇ ਹੋਏ ਆਂਡੇ ਨਾਲੋਂ ਘੱਟ  ਸੰਕਰਮਿਤ ਹੁੰਦਾ ਹੈ। ਕਈ ਵਾਰ ਅਜਿਹਾ ਹੁੰਦਾ ਹੈ ਕਿ ਖਾਣਾ ਪਕਾਉਣ ਦੌਰਾਨ ਆਂਡੇ ਵਿੱਚ ਮੌਜੂਦ ਪ੍ਰੋਟੀਨ ਦੀ ਮੂਲ ਬਣਤਰ ਬਦਲ ਜਾਂਦੀ ਹੈ। ਜਿਸ ਕਾਰਨ ਇਨਫੈਕਸ਼ਨ ਦਾ ਖਤਰਾ ਵੱਧ ਜਾਂਦਾ ਹੈ।

6/7
ਕੱਚਾ ਆਂਡਾ ਵਿਟਾਮਿਨਾਂ ਦਾ ਖਜ਼ਾਨਾ ਹੈ। ਇਸ 'ਚ ਵਿਟਾਮਿਨ ਬੀ-12 ਭਰਪੂਰ ਮਾਤਰਾ 'ਚ ਮੌਜੂਦ ਹੁੰਦਾ ਹੈ।ਕੱਚਾ ਆਂਡਾ ਖਾਣ ਨਾਲ ਅਨੀਮੀਆ ਦੀ ਸਮੱਸਿਆ ਦੂਰ ਹੁੰਦੀ ਹੈ ਅਤੇ ਦਿਮਾਗ ਵੀ ਤੇਜ਼ ਹੁੰਦਾ ਹੈ।

7/7

ਹੋਰ ਜਾਣੋ ਸਿਹਤ

ਟਾਪ ਹੈਡਲਾਈਨ

Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 

ਜਲੰਧਰ ਦੀ ਧੀ ਨੇ ਕੈਨੇਡਾ ‘ਚ ਰਚਿਆ ਇਤਿਹਾਸ, ਜਿੱਤਿਆ ‘Mrs. Canada World 2026’ ਦਾ ਤਾਜ

Amazon Freedom Sale 2026 : ਫੋਨ ਤੋਂ ਲੈ ਕੇ AC ਤੱਕ ਸਭ ਕੁਝ ਹੋਵੇਗਾ ਸਸਤਾ, Amazon ਦੇ ਰਿਹਾ 80% ਤੱਕ ਦੀ ਛੂਟ

Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Congress News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 

Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 

Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

Embed widget