ਪੜਚੋਲ ਕਰੋ

Health News: ਬੀਅਰ ਪੀਣ ਸਮੇਂ ਅਜਿਹੀਆਂ ਗਲਤੀਆਂ ਪੈ ਸਕਦੀਆਂ ਭਾਰੀ! ਸਿਹਤ ਨੂੰ ਹੁੰਦਾ ਨੁਕਸਾਨ

Beer: ਗਰਮੀਆਂ ਦੇ ਵਿੱਚ ਲੋਕ ਠੰਡੀਆਂ ਚੀਜ਼ਾਂ ਦਾ ਸੇਵਨ ਕਰਦੇ ਹਨ। ਯੁਵਾ ਪੀੜੀ ਵਾਲੇ ਨੌਜਵਾਨ ਗਰਮੀਆਂ ਦੇ ਵਿੱਚ ਬੀਅਰ ਦਾ ਸੇਵਨ ਜੰਮ ਕੇ ਕਰਦੇ ਹਨ। ਉਨ੍ਹਾਂ ਨੂੰ ਲੱਗਦਾ ਹੈ ਇਸ ਦੇ ਸੇਵਨ ਨਾਲ ਸਿਹਤ ਨੂੰ ਠੰਡਕ ਮਿਲੇਗੀ। ਪਰ ਜਾਣ ਲਓ ਨੁਕਸਾਨ

ਬੀਅਰ ਪੀਣ ਦੇ ਨੁਕਸਾਨ ( Image Source : Freepik )

1/6
ਗਰਮੀ ਵੱਧਣ ਨਾਲ ਬੀਅਰ ਦੀ ਮੰਗ ਵਧ ਜਾਂਦੀ ਹੈ। ਬਹੁਤ ਸਾਰੇ ਲੋਕ ਜੋ ਕਿ ਗਰਮੀ ਦੇ ਸੀਜ਼ਨ ਵਿੱਚ ਬੀਅਰ ਖੂਬ ਪੀਂਦੇ ਹਨ। ਜੇਕਰ ਤੁਸੀਂ ਗਰਮੀ ਤੋਂ ਰਾਹਤ ਪਾਉਣ ਲਈ ਬੀਅਰ ਪੀ ਰਹੇ ਹੋ, ਤਾਂ ਜਾਣ ਲਓ ਤੁਸੀਂ ਕਿਹੜੀ ਗਲਤੀ ਕਰ ਰਹੇ ਹੋ।

2/6
ਅਕਸਰ ਲੋਕ ਗਰਮੀ ਵਿੱਚ ਆਪਣੀ ਪਿਆਸ ਬੁਝਾਉਣ ਲਈ ਬੀਅਰ ਪੀਂਦੇ ਹਨ। ਪਰ ਅਸਲ ਵਿੱਚ ਬੀਅਰ ਪੀਣ ਨਾਲ ਤੁਹਾਨੂੰ ਜ਼ਿਆਦਾ ਪਿਆਸ ਲੱਗ ਸਕਦੀ ਹੈ ਅਤੇ ਜ਼ਿਆਦਾ ਪਸੀਨਾ ਆਉਂਦਾ ਹੈ।

3/6
ਲੋਕ ਚਿਕਨ ਟੰਗੜੀ, ਚਿਕਨ ਫ੍ਰਾਈ ਵਿਦ ਬੀਅਰ ਵਰਗੀਆਂ ਚੀਜ਼ਾਂ ਖਾਣਾ ਪਸੰਦ ਕਰਦੇ ਹਨ, ਤੁਹਾਨੂੰ ਦੱਸ ਦੇਈਏ ਕਿ ਇਹ ਫੂਡ ਕੰਬੋ ਨਾਲ ਗਾਊਟ ਜਾਂ ਕੈਂਸਰ ਵੀ ਹੋ ਸਕਦਾ ਹੈ।

4/6
ਬੀਅਰ ਪੀਣ ਤੋਂ ਬਾਅਦ ਤੁਸੀਂ ਥੋੜੀ ਦੇਰ ਲਈ ਠੰਡਾ ਮਹਿਸੂਸ ਕਰ ਸਕਦੇ ਹੋ ਪਰ ਜਦੋਂ ਅਲਕੋਹਲ ਤੁਹਾਡੇ ਸਰੀਰ ਵਿੱਚ ਪਹੁੰਚ ਜਾਂਦੀ ਹੈ ਤਾਂ ਇਹ ਅਸਲ ਵਿੱਚ ਐਡਰੇਨਾਲੀਨ ਦੇ ਸਤ੍ਹਾ ਨੂੰ ਵਧਾਉਂਦੀ ਹੈ। ਇਸ ਨਾਲ ਦਿਲ ਦੀ ਧੜਕਣ ਵਧ ਜਾਂਦੀ ਹੈ ਅਤੇ ਖੂਨ ਦੀਆਂ ਨਾੜੀਆਂ ਫੈਲ ਜਾਂਦੀਆਂ ਹਨ।

5/6
ਮਸਤੀ ਕਰਦੇ ਸਮੇਂ ਤੁਸੀਂ ਜਿੰਨੀ ਜ਼ਿਆਦਾ ਬੀਅਰ ਪੀਂਦੇ ਹੋ, ਇਹ ਤੁਹਾਡੀ ਸਿਹਤ ਨੂੰ ਓਨਾ ਹੀ ਜ਼ਿਆਦਾ ਨੁਕਸਾਨ ਪਹੁੰਚਾਏਗੀ।

6/6
ਬੀਅਰ ਪੀਣ ਤੋਂ ਬਾਅਦ ਸਰੀਰ 'ਚੋਂ ਪਾਣੀ ਤੇਜ਼ੀ ਨਾਲ ਬਾਹਰ ਨਿਕਲ ਜਾਂਦਾ ਹੈ ਜਦਕਿ ਅਲਕੋਹਲ ਸਰੀਰ 'ਚ ਜਜ਼ਬ ਹੋ ਜਾਂਦੀ ਹੈ, ਜਿਸ ਨਾਲ ਲੀਵਰ, ਕਿਡਨੀ, ਦਿਲ ਆਦਿ 'ਤੇ ਅਸਰ ਪੈਂਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ

ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ

BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ

ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG

Embed widget