ਪੜਚੋਲ ਕਰੋ

ਸਰੀਰ ਹੀ ਨਹੀਂ ਤੁਹਾਡੇ ਦਿਮਾਗ 'ਤੇ ਵੀ ਅਸਰ ਪਾਉਂਦੀ Sugar, ਜਾਣੋ ਕਿਹੜੀਆਂ ਬਿਮਾਰੀਆਂ ਦਾ ਰਹਿੰਦਾ ਖਤਰਾ

ਖੰਡ ਸਾਡੀ ਸਿਹਤ ਲਈ ਬਹੁਤ ਹਾਨੀਕਾਰਕ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਇਸ ਨਾਲ ਸ਼ੂਗਰ ਤੋਂ ਇਲਾਵਾ ਹੋਰ ਕਿਹੜੇ-ਕਿਹੜੇ ਖ਼ਤਰੇ ਹੋ ਸਕਦੇ ਹਨ।

Sugar Health Risks

1/8
ਸ਼ੂਗਰ ਡਾਇਬਟੀਜ਼ ਦੀ ਇਕੱਲੀ ਵਜ੍ਹਾ ਨਹੀਂ ਹੈ, ਪਰ ਇਹ ਇੱਕ ਵੱਡਾ ਫੈਕਟਰ ਜ਼ਰੂਰ ਹੈ। ਮਿੱਠੇ ਪੀਣ ਵਾਲੇ ਪਦਾਰਥ ਅਤੇ ਪ੍ਰੋਸੈਸਡ ਫੂਡ ਬਲੱਡ ਸ਼ੂਗਰ ਵਿੱਚ ਤੇਜ਼ੀ ਨਾਲ ਵੱਧ ਜਾਂਦਾ ਹੈ ਅਤੇ ਇਨਸੁਲਿਨ ਰੈਜੀਸਟੈਂਸ ਨੂੰ ਵਧਾ ਸਕਦੇ ਹਨ। ਜੇਕਰ ਲੰਬੇ ਸਮੇਂ ਤੱਕ ਇਸਨੂੰ ਕੰਟਰੋਲ ਨਾ ਕੀਤਾ ਜਾਵੇ, ਤਾਂ ਇਹ ਅੱਖਾਂ, ਗੁਰਦਿਆਂ, ਨਸਾਂ ਅਤੇ ਦਿਲ ਨੂੰ ਨੁਕਸਾਨ ਪਹੁੰਚਾ ਸਕਦਾ ਹੈ।

2/8
ਖੰਡ ਸਿੱਧੇ ਤੌਰ 'ਤੇ ਕੈਂਸਰ ਦਾ ਕਾਰਨ ਨਹੀਂ ਬਣਦੀ, ਪਰ ਜ਼ਿਆਦਾ ਖੰਡ ਵਾਲੀ ਖੁਰਾਕ ਮੋਟਾਪਾ ਅਤੇ ਸੋਜ ਨੂੰ ਵਧਾ ਸਕਦੀ ਹੈ। ਇਹ ਦੋਵੇਂ ਕਾਰਕ ਕੈਂਸਰ ਦੇ ਖਤਰੇ ਨੂੰ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਖੋਜ ਦਰਸਾਉਂਦੀ ਹੈ ਕਿ ਜੋ ਲੋਕ ਜ਼ਿਆਦਾ ਖੰਡ ਦਾ ਸੇਵਨ ਕਰਦੇ ਹਨ ਉਨ੍ਹਾਂ ਵਿੱਚ ਕੈਂਸਰ ਦਾ ਖ਼ਤਰਾ ਕਾਫ਼ੀ ਜ਼ਿਆਦਾ ਹੁੰਦਾ ਹੈ।

ਹੋਰ ਜਾਣੋ ਸਿਹਤ

ਹੋਰ ਵੇਖੋ
Sponsored Links by Taboola
Advertisement

ਟਾਪ ਹੈਡਲਾਈਨ

ਪੰਜਾਬ ਪੁਲਿਸ ਦਾ ਹਵਲਦਾਰ ਗ੍ਰਿਫਤਾਰ, ਜਾਣੋ ਕਿਉਂ ਕੀਤੀ ਗਈ ਕਾਰਵਾਈ?

ਸੁਖਬੀਰ ਬਾਦਲ ਨੇ ਸੱਦੀ ਅਹਿਮ ਮੀਟਿੰਗ! ਬਿਕਰਮ ਮਜੀਠੀਆ ਦੀ ਰਿਹਾਈ ਤੋਂ ਬਾਅਦ ਹੋ ਸਕਦਾ ਵੱਡਾ ਐਲਾਨ?

ਨਗਰ ਨਿਗਮ ਦੀ ਵੱਡੀ ਕਾਰਵਾਈ, SDO ਕੀਤਾ ਸਸਪੈਂਡ, ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਗੰਦਗੀ ਦੇ ਢੇਰ ਵੇਖ ਚੜ੍ਹਿਆ ਕਮਿਸ਼ਨਰ ਦਾ ਪਾਰਾ, ਅਧਿਕਾਰੀ ਨੂੰ ਕੀਤਾ Suspend

ਵੀਡੀਓਜ਼

ਮਜੀਠੀਆ ਨੇ ਕਿਵੇਂ ਕੇਕ ਕੱਟ ਕਿ ਮਨਾਈ ਰਿਹਾਈ ਦੀ ਖੁਸ਼ੀ
ਪੰਜਾਬ ਦੇ ਤਾਪਮਾਨ 'ਚ ਹੋਇਆ ਵਾਧਾ, ਇਨਾ ਜ਼ਿਲ੍ਹਿਆਂ 'ਚ ਪਵੇਗੀ ਅਜੇ ਵੀ ਧੁੰਦ
ਜੇਲ੍ਹ 'ਚ ਸੁਣੋ ਤਾਂ ਸਹੀ ਮਜੀਠੀਏ ਨਾਲ ਕੀ-ਕੀ ਹੋਇਆ
ਨਾ ਮਜੀਠੀਆ ਰੁਕੂਗਾ ਨਾ ਝੁਕੇਗਾ, CM ਮਾਨ ਨੂੰ ਸਿੱਧਾ ਚੈਂਲੇਂਜ
ਜੱਟ ਨੂੰ ਵੇਖਣ ਲਈ CM ਨੇ ਲਾਏ 32 ਕੈਮਰੇ: ਮਜੀਠੀਆ
Advertisement

ਫੋਟੋਗੈਲਰੀ

Advertisement
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਦਾ ਹਵਲਦਾਰ ਗ੍ਰਿਫਤਾਰ, ਜਾਣੋ ਕਿਉਂ ਕੀਤੀ ਗਈ ਕਾਰਵਾਈ?
ਪੰਜਾਬ ਪੁਲਿਸ ਦਾ ਹਵਲਦਾਰ ਗ੍ਰਿਫਤਾਰ, ਜਾਣੋ ਕਿਉਂ ਕੀਤੀ ਗਈ ਕਾਰਵਾਈ?
ਸੁਖਬੀਰ ਬਾਦਲ ਨੇ ਸੱਦੀ ਅਹਿਮ ਮੀਟਿੰਗ! ਬਿਕਰਮ ਮਜੀਠੀਆ ਦੀ ਰਿਹਾਈ ਤੋਂ ਬਾਅਦ ਹੋ ਸਕਦਾ ਵੱਡਾ ਐਲਾਨ?
ਸੁਖਬੀਰ ਬਾਦਲ ਨੇ ਸੱਦੀ ਅਹਿਮ ਮੀਟਿੰਗ! ਬਿਕਰਮ ਮਜੀਠੀਆ ਦੀ ਰਿਹਾਈ ਤੋਂ ਬਾਅਦ ਹੋ ਸਕਦਾ ਵੱਡਾ ਐਲਾਨ?
ਨਗਰ ਨਿਗਮ ਦੀ ਵੱਡੀ ਕਾਰਵਾਈ, SDO ਕੀਤਾ ਸਸਪੈਂਡ, ਜਾਣੋ ਪੂਰਾ ਮਾਮਲਾ
ਨਗਰ ਨਿਗਮ ਦੀ ਵੱਡੀ ਕਾਰਵਾਈ, SDO ਕੀਤਾ ਸਸਪੈਂਡ, ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਗੰਦਗੀ ਦੇ ਢੇਰ ਵੇਖ ਚੜ੍ਹਿਆ ਕਮਿਸ਼ਨਰ ਦਾ ਪਾਰਾ, ਅਧਿਕਾਰੀ ਨੂੰ ਕੀਤਾ Suspend
ਲੁਧਿਆਣਾ 'ਚ ਗੰਦਗੀ ਦੇ ਢੇਰ ਵੇਖ ਚੜ੍ਹਿਆ ਕਮਿਸ਼ਨਰ ਦਾ ਪਾਰਾ, ਅਧਿਕਾਰੀ ਨੂੰ ਕੀਤਾ Suspend
ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ Suspend, ਜਾਣੋ ਪੂਰਾ ਮਾਮਲਾ

ਮਸਾਂ ਬਚੇ 236 ਯਾਤਰੀ, ਉਡਾਣ ਭਰਦਿਆਂ ਹੀ ਜਹਾਜ਼ ‘ਚ ਲੱਗੀ ਅੱਗ; ਮੱਚ ਗਈ ਹਫੜਾ-ਦਫੜੀ

ਫਰਵਰੀ 'ਚ 15 ਦਿਨਾਂ 'ਚ 2 ਗ੍ਰਹਿਣ, ਕਿੰਨਾ ਖਰਤਨਾਕ ਹੋਵੇਗਾ? ਕੀ ਹਨ ਸੰਕੇਤ

ਲੁਧਿਆਣਾ ’ਚ ਲੇਡੀ ਐਡਵੋਕੇਟ ਦੀ ਹੱਤਿਆ ਜਾਂ ਖੁਦਕੁਸ਼ੀ? ਮਾਂ ਵੱਲੋਂ ਇਨਸਾਫ਼ ਦੀ ਗੁਹਾਰ, ਪਾਰਟਨਰ ਤੋਂ ਮਿਲੇ ਧੋਖੇ ਤੋਂ ਬਾਅਦ ਚੁੱਕਿਆ ਖੌਫਨਾਕ ਕਦਮ...

Embed widget