ਪੜਚੋਲ ਕਰੋ
ਇਹ ਲੋਕ ਨਾਂ ਪੀਣ ਗੰਨੇ ਦੇ ਰਸ, ਫਾਇਦੇ ਦੀ ਥਾਂ ਹੋ ਸਕਦੈ ਨੁਕਸਾਨ
ਗੰਨੇ ਦੇ ਰਸ 'ਚ ਕੈਲਸ਼ੀਅਮ, ਕਾਪਰ, ਮੈਗਨੀਸ਼ੀਅਮ, ਆਇਰਨ ਅਤੇ ਪੋਟਾਸ਼ੀਅਮ ਵਰਗੇ ਕਈ ਜ਼ਰੂਰੀ ਤੱਤ ਵੀ ਸ਼ਾਮਲ ਹੁੰਦੇ ਹਨ। ਜੋ ਸਾਡੇ ਸਰੀਰ ਨੂੰ ਕਈ ਗੰਭੀਰ ਬਿਮਾਰੀਆਂ ਤੋਂ ਬਚਾਉਂਦਾ ਹੈ
Sugarcane Juice Disadvantages
1/6

ਪਰ ਗੰਨੇ ਦਾ ਜ਼ਿਆਦਾ ਸੇਵਨ ਕਰਨ ਨਾਲ ਸਰੀਰ ਨੂੰ ਫਾਇਦਾ ਹੋਣ ਦੀ ਬਜਾਏ ਨੁਕਸਾਨ ਹੋ ਸਕਦਾ ਹੈ। ਆਓ ਜਾਣਦੇ ਹਾਂ ਕਿਹੜੇ ਲੋਕਾਂ ਨੂੰ ਗੰਨੇ ਦਾ ਰਸ ਨਹੀਂ ਪੀਣਾ ਚਾਹੀਦਾ...
2/6

ਗੰਨੇ ਦੇ ਰਸ ਵਿਚ ਘੱਟ ਗਲਾਈਸੈਮਿਕ ਇੰਡੈਕਸ (GI) ਅਤੇ ਉੱਚ ਗਲਾਈਸੈਮਿਕ ਲੋਡ (GL) ਹੁੰਦਾ ਹੈ। ਜਿਸ ਕਾਰਨ ਇਹ ਤੁਹਾਡੇ ਬਲੱਡ ਸ਼ੂਗਰ ਦੇ ਪੱਧਰ ਨੂੰ ਪ੍ਰਭਾਵਿਤ ਕਰਦਾ ਹੈ। ਇਸ ਲਈ ਸ਼ੂਗਰ ਦੇ ਮਰੀਜ਼ਾਂ ਨੂੰ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ।
Published at : 12 Dec 2023 07:44 AM (IST)
ਹੋਰ ਵੇਖੋ





















