ਪੜਚੋਲ ਕਰੋ

Sunflower Seeds: ਗਠੀਆ ਦੇ ਰੋਗਾਂ ਲਈ ਵਰਦਾਨ ਹੈ ਸੂਰਜਮੁਖੀ ਦੇ ਬੀਜ

Sunflower Seeds-ਸੂਰਜਮੁਖੀ ਦੇ ਬੀਜ ਔਸ਼ਧੀ ਗੁਣਾਂ ਨਾਲ ਭਰਪੂਰ ਹੁੰਦੇ ਹਨ, ਜੋ ਸਰੀਰ ਨੂੰ ਕਈ ਬਿਮਾਰੀਆਂ ਤੋਂ ਬਚਾਉਂਦੇ ਹਨ। ਇਹ ਬੀਜ ਪ੍ਰੋਟੀਨ, ਕੈਲਸ਼ੀਅਮ ਵਰਗੇ ਤੱਤਾਂ ਨਾਲ ਭਰਪੂਰ ਹਨ। ਤਾਂ ਆਓ ਜਾਣਦੇ ਹਾਂ ਸੂਰਜਮੁਖੀ ਦੇ ਬੀਜਾਂ ਦੇ ਫਾਇਦੇ।

Sunflower Seeds

1/7
ਅੱਜ-ਕੱਲ੍ਹ ਦਿਲ ਨਾਲ ਸਬੰਧਤ ਬਿਮਾਰੀਆਂ ਦਾ ਖਤਰਾ ਵੱਧ ਗਿਆ ਹੈ। ਸੂਰਜਮੁਖੀ ਦੇ ਬੀਜਾਂ ਵਿੱਚ ਮੋਨੋਅਨਸੈਚੁਰੇਟਿਡ ਫੈਟ ਪਾਇਆ ਜਾਂਦਾ ਹੈ, ਜੋ ਦਿਲ ਲਈ ਫਾਇਦੇਮੰਦ ਹੁੰਦਾ ਹੈ। ਜੇਕਰ ਤੁਸੀਂ ਇਨ੍ਹਾਂ ਬੀਜਾਂ ਦਾ ਨਿਯਮਤ ਸੇਵਨ ਕਰਦੇ ਹੋ ਤਾਂ ਤੁਸੀਂ ਸਟ੍ਰੋਕ ਦੇ ਖਤਰੇ ਤੋਂ ਬਚ ਸਕਦੇ ਹੋ।

2/7
ਜਿਨ੍ਹਾਂ ਲੋਕਾਂ ਨੂੰ ਗਠੀਆ ਦੀ ਸਮੱਸਿਆ ਹੈ ਉਨ੍ਹਾਂ ਲਈ ਸੂਰਜਮੁਖੀ ਦਾ ਤੇਲ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਤੇਲ ਦੀ ਵਰਤੋਂ ਨਾਲ ਗਠੀਏ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਸਕਦਾ ਹੈ।

3/7
ਸੂਰਜਮੁਖੀ ਦੇ ਬੀਜਾਂ 'ਚ ਫਾਈਬਰ ਦੀ ਕਾਫੀ ਮਾਤਰਾ ਪਾਈ ਜਾਂਦੀ ਹੈ, ਜੋ ਪਾਚਨ ਤੰਤਰ ਨੂੰ ਠੀਕ ਰੱਖਦਾ ਹੈ। ਇਸ ਦਾ ਸੇਵਨ ਕਰਨ ਨਾਲ ਤੁਸੀਂ ਪੇਟ ਨਾਲ ਜੁੜੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।

4/7
ਇਨ੍ਹਾਂ ਬੀਜਾਂ 'ਚ ਮੈਗਨੀਸ਼ੀਅਮ, ਵਿਟਾਮਿਨ ਈ ਅਤੇ ਹੋਰ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਹੱਡੀਆਂ ਨੂੰ ਸਿਹਤਮੰਦ ਰੱਖਦੇ ਹਨ।

5/7
ਸੂਰਜਮੁਖੀ ਦੇ ਬੀਜ ਮਨ ਨੂੰ ਸ਼ਾਂਤ ਰੱਖਣ ਵਿੱਚ ਮਦਦਗਾਰ ਹੁੰਦੇ ਹਨ। ਇਸ 'ਚ ਮੌਜੂਦ ਮੈਗਨੀਸ਼ੀਅਮ ਦਿਮਾਗ ਲਈ ਫਾਇਦੇਮੰਦ ਹੁੰਦਾ ਹੈ।

6/7
ਸੂਰਜਮੁਖੀ ਦੇ ਬੀਜਾਂ 'ਚ ਵਿਟਾਮਿਨ ਸੀ, ਵਿਟਾਮਿਨ ਈ ਅਤੇ ਐਂਟੀ-ਆਕਸੀਡੈਂਟ ਗੁਣ ਪਾਏ ਜਾਂਦੇ ਹਨ, ਜੋ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਫਾਇਦੇਮੰਦ ਹੁੰਦੇ ਹਨ। ਇਹ ਹਾਈ ਬੀਪੀ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦੇ ਹਨ।

7/7
ਜੇਕਰ ਤੁਹਾਨੂੰ ਕਬਜ਼ ਦੀ ਸਮੱਸਿਆ ਹੈ ਤਾਂ ਤੁਸੀਂ ਸੂਰਜਮੁਖੀ ਦੇ ਬੀਜਾਂ ਦਾ ਸੇਵਨ ਕਰ ਸਕਦੇ ਹੋ। ਇਸ 'ਚ ਚੰਗੀ ਮਾਤਰਾ 'ਚ ਫਾਈਬਰ ਪਾਇਆ ਜਾਂਦਾ ਹੈ, ਜੋ ਪੇਟ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਦਿਵਾਉਣ 'ਚ ਮਦਦਗਾਰ ਹੁੰਦਾ ਹੈ।

ਹੋਰ ਜਾਣੋ ਸਿਹਤ

ਟਾਪ ਹੈਡਲਾਈਨ

ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?

First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?

Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

ਵੀਡੀਓਜ਼

Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ
Khanna Car Fire on Road |  ਖੰਨਾ 'ਚ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ,
Punjab Weather Today | ਪੰਜਾਬ 'ਚ ਮੀਂਹ ਦਾ ਦੌਰ ਜਾਰੀ, ਕਈ ਜ਼ਿਲ੍ਹਿਆਂ 'ਚ ਬਾਰਿਸ਼ ਦੇ ਆਸਾਰ
Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ

ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ

ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

Embed widget