ਪੜਚੋਲ ਕਰੋ

Cumin water: ਸਿਹਤ ਲਈ ਫਾਇਦੇਮੰਦ ਜੀਰੇ ਦਾ ਪਾਣੀ

ਤੁਸੀ ਚੰਗੀ ਤਰ੍ਹਾਂ ਜਾਣੂ ਹੋਵੋਗੇ ਕਿ ਅੱਜਕਲ ਲੋਕਾਂ 'ਚ ਮੋਟਾਪਾ ਇੱਕ ਵੱਡੀ ਸਮੱਸਿਆ ਬਣਿਆ ਹੋਇਆ ਹੈ। ਅੱਜ ਅਸੀਂ ਤੁਹਾਨੂੰ ਅਜਿਹੇ ਡਰਿੰਕ ਬਾਰੇ ਦੱਸਣ ਜਾ ਰਹੇ ਹਾਂ, ਜੋ ਤੁਹਾਡਾ ਭਾਰ ਤੇਜ਼ੀ ਨਾਲ ਘੱਟ ਕਰਨ 'ਚ ਮਦਦਗਾਰ ਹੋਵੇਗਾ।

Cumin water

1/8
ਅਸੀਂ ਗੱਲ ਕਰ ਰਹੇ ਹਾਂ ਜੀਰੇ ਦੇ ਪਾਣੀ ਦੀ, ਜੋ ਅੱਜ-ਕੱਲ ਜੀਰਾ ਪਾਣੀ ਵਜੋਂ ਬਹੁਤ ਮਸ਼ਹੂਰ ਹੈ। ਦੱਸ ਦਈਏ ਕਿ ਇਸ ਵਿੱਚ ਕੈਲਸ਼ੀਅਮ, ਪੋਟਾਸ਼ੀਅਮ, ਮੈਂਗਨੀਜ਼ ਅਤੇ ਸੇਲੇਨਿਅਮ ਵਰਗੇ ਕਈ ਖਣਿਜ ਪਾਏ ਜਾਂਦੇ ਹਨ।

2/8
ਮਾਹਿਰਾਂ ਅਨੁਸਾਰ ਜੀਰੇ ਦੇ ਪਾਣੀ ਦਾ ਨਿਯਮਤ ਸੇਵਨ ਤੁਹਾਨੂੰ ਭਾਰ ਘਟਾਉਣ ਵਿੱਚ ਮਦਦ ਕਰੇਗਾ। ਨਾਲ ਹੀ, ਇਹ ਡਰਿੰਕ ਤੁਹਾਡੀ ਸਮੁੱਚੀ ਸਿਹਤ ਲਈ ਵੀ ਫਾਇਦੇਮੰਦ ਹੋਵੇਗਾ।

3/8
ਜੀਰੇ ਦਾ ਪਾਣੀ ਇਮਿਊਨਿਟੀ ਵਧਾਉਣ 'ਚ ਮਦਦ ਕਰਦਾ ਹੈ।

4/8
ਚਮੜੀ ਦੀ ਸਿਹਤ ਲਈ ਵੀ ਫਾਇਦੇਮੰਦ ਹੁੰਦਾ ਹੈ।
ਚਮੜੀ ਦੀ ਸਿਹਤ ਲਈ ਵੀ ਫਾਇਦੇਮੰਦ ਹੁੰਦਾ ਹੈ।
5/8
ਜੀਰੇ ਦੇ ਪਾਣੀ ਦਾ ਸੇਵਨ ਕਰਨ ਨਾਲ ਐਸੀਡਿਟੀ, ਗੈਸ ਅਤੇ ਬਲੋਟਿੰਗ ਤੋਂ ਛੁਟਕਾਰਾ ਮਿਲਦਾ ਹੈ।

6/8
ਇਸ ਦੇ ਨਿਯਮਤ ਸੇਵਨ ਨਾਲ ਚੰਗੀ ਨੀਂਦ ਆਉਂਦੀ ਹੈ।

7/8
ਸਭ ਤੋਂ ਪਹਿਲਾਂ ਤੁਸੀਂ 2 ਚੱਮਚ ਜੀਰਾ ਅਤੇ ਇਕ ਗਲਾਸ ਪਾਣੀ ਲਓ। ਹੁਣ ਦੋਹਾਂ ਨੂੰ ਮਿਲਾ ਲਓ। ਇਸ ਤੋਂ ਬਾਅਦ ਇਨ੍ਹਾਂ ਦੋਵਾਂ ਮਿਸ਼ਰਣਾਂ ਨੂੰ 10 ਮਿੰਟ ਤੱਕ ਉਬਾਲੋ। ਹੁਣ ਇਸ ਨੂੰ ਆਮ ਤਾਪਮਾਨ 'ਤੇ ਠੰਡਾ ਹੋਣ ਲਈ ਛੱਡ ਦਿਓ।

8/8
ਹੁਣ ਤੁਸੀਂ ਆਸਾਨੀ ਨਾਲ ਠੰਡੇ-ਠੰਡੇ ਜੀਰੇ ਦੇ ਪਾਣੀ ਦਾ ਸਵਾਦ ਲੈ ਸਕਦੇ ਹੋ, ਜੇਕਰ ਤੁਸੀਂ ਚਾਹੋ ਤਾਂ ਇਸਨੂੰ ਹਲਕਾ ਗਰਮ ਕਰਕੇ ਵੀ ਪੀ ਸਕਦੇ ਹੋ।

ਹੋਰ ਜਾਣੋ ਸਿਹਤ

ਟਾਪ ਹੈਡਲਾਈਨ

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget