ਪੜਚੋਲ ਕਰੋ

ਸਿਹਤ ਦਾ ਖ਼ਜਾਨਾ ਹੈ ਇਹ ਮਟਰ ਵਰਗੀ ਸਬਜੀ...ਇਨ੍ਹਾਂ ਬਿਮਾਰੀਆਂ ਤੋਂ ਕਰ ਸਕਦੀ ਬਚਾਅ

Edamame beans: ਏਡਾਮੇ ਬੀਨਸ, ਜਿਸ ਨੂੰ ਸੋਇਆਬੀਨ ਬੀਨਸ ਵੀ ਕਿਹਾ ਜਾਂਦਾ ਹੈ। ਇਹ ਬਹੁਤ ਹੀ ਵਧੀਆ ਸਬਜ਼ੀ ਹੈ। ਆਓ ਜਾਣਦੇ ਹਾਂ ਇਸ ਨੂੰ ਰੋਜ਼ਾਨਾ ਡਾਈਟ 'ਚ ਸ਼ਾਮਲ ਕਰਨ ਨਾਲ ਕੀ-ਕੀ ਫਾਇਦੇ ਹੋ ਸਕਦੇ ਹਨ।

edamame

1/7
ਅਧਿਐਨਾਂ ਦੇ ਅਨੁਸਾਰ, ਏਡਾਮੇ ਯਾਨੀ ਸੋਇਆਬੀਨ ਬੀਨਸ ਦਿਲ ਦੀ ਸਿਹਤ ਨੂੰ ਸੁਧਾਰਦੀ ਹੈ। ਇਸ ਦੇ ਗੁਣ ਅਜਿਹੇ ਹਨ ਕਿ ਇਹ ਘੱਟ ਘਣਤਾ ਵਾਲੀ ਲਿਪੋਪ੍ਰੋਟੀਨ ਜਾਂ ਖਰਾਬ ਕੋਲੈਸਟ੍ਰੋਲ ਦੇ ਪੱਧਰ ਨੂੰ ਘਟਾ ਸਕਦੀ ਹੈ। ਦੱਸ ਦਈਏ ਕਿ ਜ਼ਿਆਦਾਤਰ ਪਲਾਂਟ ਬੇਸਡ ਫੈਟ ਅਨਸੈਚੂਰੇਟਿਡ ਹੁੰਦੇ ਹਨ, ਜਦੋਂ ਕਿ ਏਨਿਮਲ ਬੇਸਡ ਫੈਟ ਸੈਚੂਰੇਟਿਡ ਹੁੰਦੇ ਹਨ। ਬਹੁਤ ਜ਼ਿਆਦਾ ਸੈਚੂਰੇਟਿਡ ਵਸਾ ਦਾ ਸੇਵਨ ਦਿਲ ਦੀ ਬਿਮਾਰੀ ਅਤੇ ਹੋਰ ਕਾਰਡੀਓਵੈਸਕੁਲਰ ਸਮੱਸਿਆਵਾਂ ਵਿੱਚ ਯੋਗਦਾਨ ਪਾ ਸਕਦਾ ਹੈ।

2/7
ਏਡਾਮੇ ਯਾਨੀ ਸੋਇਆਬੀਨ ਭਾਰ ਘਟਾਉਣ ਲਈ ਸਭ ਤੋਂ ਵਧੀਆ ਵਿਕਲਪ ਹੈ। ਇਸ ਨੂੰ ਨਾਸ਼ਤੇ ਵਿੱਚ ਖਾਧਾ ਜਾ ਸਕਦਾ ਹੈ। ਇਹ ਪ੍ਰੋਟੀਨ ਅਤੇ ਫਾਈਬਰ ਨਾਲ ਭਰਪੂਰ ਹੁੰਦਾ ਹੈ, ਜਿਸ ਨੂੰ ਖਾਣ ਨਾਲ ਤੁਹਾਨੂੰ ਭੁੱਖ ਨਹੀਂ ਲੱਗਦੀ ਅਤੇ ਤੁਸੀਂ ਜ਼ਿਆਦਾ ਖਾਣਾ-ਖਾਣ ਤੋਂ ਬਚ ਸਕਦੇ ਹੋ। ਇਸ ਦੀ ਵਰਤੋਂ ਕਰਕੇ, ਤੁਸੀਂ ਕੁਝ ਐਕਸਟ੍ਰਾ ਇੰਚ ਘਟਾ ਸਕਦੇ ਹੋ।

3/7
ਮੇਨੋਪੌਜ਼ ਦੌਰਾਨ ਹੋਣ ਵਾਲੀਆਂ ਸਮੱਸਿਆਵਾਂ ਵਿੱਚ ਵੀ ਸੋਇਆਬੀਨ ਦਾ ਸੇਵਨ ਬਹੁਤ ਫਾਇਦੇਮੰਦ ਹੋ ਸਕਦਾ ਹੈ। ਮੇਨੋਪੌਜ਼ ਦੌਰਾਨ ਔਰਤਾਂ ਨੂੰ ਹੋਟ ਫਲੈਸ਼ੇਜ, ਬਹੁਤ ਜ਼ਿਆਦਾ ਪਸੀਨਾ ਆਉਣਾ, ਚਿੜਚਿੜਾਪਨ, ਮੂਡ ਸਵਿੰਗ ਵਰਗੀਆਂ ਸਮੱਸਿਆਵਾਂ ਹੋਣਾ ਆਮ ਗੱਲ ਹੈ ਪਰ ਸੋਇਆਬੀਨ ਦੀ ਮਦਦ ਨਾਲ ਇਨ੍ਹਾਂ ਨੂੰ ਕਾਫੀ ਹੱਦ ਤੱਕ ਘੱਟ ਕੀਤਾ ਜਾ ਸਕਦਾ ਹੈ।

4/7
ਇਹ ਫਲੀਆਂ ਹੱਡੀਆਂ ਨੂੰ ਕਮਜ਼ੋਰ ਹੋਣ ਤੋਂ ਰੋਕਦੀਆਂ ਹਨ। ਇਸ ਦੀ ਵਰਤੋਂ ਨਾਲ ਹੱਡੀਆਂ ਦਾ ਨੁਕਸਾਨ ਵੀ ਹੌਲੀ ਕੀਤਾ ਜਾ ਸਕਦਾ ਹੈ। ਇਹ ਓਸਟੀਓਪੋਰੋਸਿਸ ਵਰਗੀਆਂ ਬਿਮਾਰੀਆਂ ਨੂੰ ਰੋਕਣ ਵਿੱਚ ਬਹੁਤ ਮਦਦਗਾਰ ਹੈ।

5/7
ਸੋਇਆਬੀਨ ਦੀਆਂ ਫਲੀਆਂ ਚਮੜੀ ਲਈ ਵੀ ਬਹੁਤ ਫਾਇਦੇਮੰਦ ਹੁੰਦੀਆਂ ਹਨ। ਇਸ 'ਚ ਮੌਜੂਦ ਆਈਸੋਫਲੇਵੋਨਸ ਚਮੜੀ 'ਚ ਕੋਲੇਜਨ ਨੂੰ ਵਧਾਉਂਦੇ ਹਨ। ਇਹ ਚਮੜੀ ਦੀ ਉਮਰ ਵਧਣ ਦੇ ਆਮ ਲੱਛਣਾਂ ਨੂੰ ਘਟਾਉਂਦਾ ਹੈ ਜਿਵੇਂ ਕਿ ਬਰੀਕ ਲਾਈਨਾਂ ਅਤੇ ਝੁਰੜੀਆਂ।

6/7
ਇਸ 'ਚ ਮੌਜੂਦ ਫੋਲੇਟ ਦੀ ਮਾਤਰਾ ਸਰੀਰ 'ਚ ਹੋਮੋਸਿਸਟਾਈਨ ਨਾਂ ਦੇ ਪਦਾਰਥ ਨੂੰ ਜ਼ਿਆਦਾ ਬਣਨ ਤੋਂ ਰੋਕ ਕੇ ਡਿਪ੍ਰੈਸ਼ਨ ਦੇ ਖਤਰੇ ਨੂੰ ਘੱਟ ਕਰਦੀ ਹੈ। ਹੋਮੋਸਿਸਟਾਈਨ ਦਾ ਉੱਚ ਪੱਧਰ ਖੂਨ ਅਤੇ ਹੋਰ ਪੌਸ਼ਟਿਕ ਤੱਤਾਂ ਨੂੰ ਦਿਮਾਗ ਤੱਕ ਪਹੁੰਚਣ ਤੋਂ ਰੋਕਦਾ ਹੈ। ਜੋ ਕਿ ਸੇਰੋਟੋਨਿਨ ਹਾਰਮੋਨ ਦੇ ਉਤਪਾਦਨ ਵਿੱਚ ਰੁਕਾਵਟ ਬਣਦਾ ਹੈ।

7/7
ਘੱਟ ਗਲਾਈਸੇਮਿਕ ਇੰਡੈਕਸ ਦੇ ਕਾਰਨ, ਇਹ ਫਲ਼ੀਆਂ ਸ਼ੂਗਰ ਵਾਲੇ ਲੋਕਾਂ ਲਈ ਇੱਕ ਵਧੀਆ ਵਿਕਲਪ ਹੋ ਸਕਦੀਆਂ ਹਨ। ਕਿਹਾ ਜਾਂਦਾ ਹੈ ਕਿ ਇਸ ਦੇ ਸੇਵਨ ਨਾਲ ਬਲੱਡ ਸ਼ੂਗਰ ਲੈਵਲ ਨਹੀਂ ਵਧਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ

ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ

ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024

Embed widget