ਪੜਚੋਲ ਕਰੋ
Side Effects of Cardamom: ਇਲਾਇਚੀ ਖਾਣ ਨਾਲ ਸਰੀਰ ਨੂੰ ਹੁੰਦੇ ਨੇ ਇਹ ਨੁਕਸਾਨ
Side Effects of Cardamom: ਇਲਾਇਚੀ ਸਿਹਤ ਲਈ ਬਹੁਤ ਫਾਇਦੇਮੰਦ ਮੰਨੀ ਜਾਂਦੀ ਹੈ। ਇਲਾਇਚੀ ਦੀ ਵਰਤੋਂ ਖਾਣੇ ਦਾ ਸਵਾਦ ਵਧਾਉਣ ਲਈ ਵੀ ਕੀਤੀ ਜਾਂਦੀ ਹੈ।
Side Effects of Cardamom
1/7

ਪਰ ਕੀ ਤੁਸੀਂ ਜਾਣਦੇ ਹੋ ਗੁਣਾਂ ਨਾਲ ਭਰਪੂਰ ਇਲਾਇਚੀ ਦਾ ਜ਼ਿਆਦਾ ਸੇਵਨ ਕਰਨ ਨਾਲ ਕੁਝ ਲੋਕਾਂ ਨੂੰ ਇਸ ਦੇ ਨੁਕਸਾਨ ਵੀ ਹੋ ਸਕਦੇ ਹਨ।
2/7

ਗੁਣ: ਇਲਾਇਚੀ ਗੁਣਾਂ ਨਾਲ ਭਰਪੂਰ ਹੁੰਦੀ ਹੈ, ਇਸ ਵਿੱਚ ਸੋਡੀਅਮ, ਪ੍ਰੋਟੀਨ, ਆਇਰਨ ਅਤੇ ਪੋਟਾਸ਼ੀਅਮ ਪਾਇਆ ਜਾਂਦਾ ਹੈ।
Published at : 21 Jun 2023 07:48 PM (IST)
ਹੋਰ ਵੇਖੋ





















