Side Effects of Cardamom: ਇਲਾਇਚੀ ਖਾਣ ਨਾਲ ਸਰੀਰ ਨੂੰ ਹੁੰਦੇ ਨੇ ਇਹ ਨੁਕਸਾਨ
ABP Sanjha
Updated at:
21 Jun 2023 07:48 PM (IST)
1
ਪਰ ਕੀ ਤੁਸੀਂ ਜਾਣਦੇ ਹੋ ਗੁਣਾਂ ਨਾਲ ਭਰਪੂਰ ਇਲਾਇਚੀ ਦਾ ਜ਼ਿਆਦਾ ਸੇਵਨ ਕਰਨ ਨਾਲ ਕੁਝ ਲੋਕਾਂ ਨੂੰ ਇਸ ਦੇ ਨੁਕਸਾਨ ਵੀ ਹੋ ਸਕਦੇ ਹਨ।
Download ABP Live App and Watch All Latest Videos
View In App2
ਗੁਣ: ਇਲਾਇਚੀ ਗੁਣਾਂ ਨਾਲ ਭਰਪੂਰ ਹੁੰਦੀ ਹੈ, ਇਸ ਵਿੱਚ ਸੋਡੀਅਮ, ਪ੍ਰੋਟੀਨ, ਆਇਰਨ ਅਤੇ ਪੋਟਾਸ਼ੀਅਮ ਪਾਇਆ ਜਾਂਦਾ ਹੈ।
3
ਜੇਕਰ ਤੁਸੀਂ ਇਲਾਇਚੀ ਦੇ ਸ਼ੌਕੀਨ ਹੋ ਅਤੇ ਇਸ ਦਾ ਜ਼ਿਆਦਾ ਸੇਵਨ ਕਰਦੇ ਹੋ ਤਾਂ ਇਹ ਤੁਹਾਡੇ ਲਈ ਨੁਕਸਾਨਦੇਹ ਹੋ ਸਕਦੀ ਹੈ।
4
ਇਲਾਇਚੀ ਦੇ ਜ਼ਿਆਦਾ ਸੇਵਨ ਨਾਲ ਉਲਟੀ ਆ ਸਕਦੀ ਹੈ। ਜੇਕਰ ਪੇਟ ਨਾਲ ਜੁੜੀਆਂ ਸਮੱਸਿਆਵਾਂ ਹਨ ਤਾਂ ਇਸ ਦੇ ਸੇਵਨ ਤੋਂ ਪਰਹੇਜ਼ ਕਰੋ।
5
ਐਲਰਜੀ ਦੀ ਸਮੱਸਿਆ ਹੈ ਤਾਂ ਇਸ ਦੇ ਸੇਵਨ ਤੋਂ ਪਰਹੇਜ਼ ਕਰਨਾ ਚਾਹੀਦਾ, ਜ਼ਿਆਦਾ ਸੇਵਨ ਨਾਲ ਐਲਰਜੀ ਵਧਣ ਦਾ ਖਤਰਾ ਰਹਿੰਦਾ ਹੈ।
6
ਇਸ ਨਾਲ ਪੱਥਰੀ ਦੀ ਸਮੱਸਿਆ ਦਾ ਖਤਰਾ ਜ਼ਿਆਦਾ ਹੁੰਦਾ ਹੈ, ਕਿਉਂਕਿ ਇਸ ਦੇ ਬੀਜ ਕਈ ਵਾਰ ਆਸਾਨੀ ਨਾਲ ਹਜ਼ਮ ਨਹੀਂ ਹੁੰਦੇ।
7
ਜ਼ਿਆਦਾ ਸੇਵਨ ਨਾਲ ਚਮੜੀ ਨਾਲ ਜੁੜੀਆਂ ਸਮੱਸਿਆਵਾਂ ਵਧ ਸਕਦੀਆਂ ਨੇ ਤੇ ਸੋਜ ਵੀ ਆ ਸਕਦੀ ਹੈ।