ਪੜਚੋਲ ਕਰੋ

Summer Health Tips: ਹੀਟ ਸਟ੍ਰੋਕ ਕਰਕੇ ਪੈ ਸਕਦੇ ਹੋ ਮੰਜੇ 'ਤੇ, ਬਿਮਾਰੀ ਤੋਂ ਬਚਣ ਲਈ ਅਪਣਾਓ ਇਹ ਟਿਪਸ

Heat stroke: ਗਰਮੀਆਂ ਦੇ ਵਿੱਚ ਖੁਦ ਨੂੰ ਗਰਮੀ ਤੋਂ ਬਚਾਉਣਾ ਜ਼ਰੂਰੀ ਹੋ ਜਾਂਦਾ ਹੈ। ਗਰਮੀ ਦੇ ਮੌਸਮ 'ਚ ਸਰੀਰ 'ਚ ਡੀਹਾਈਡ੍ਰੇਸ਼ਨ ਦਾ ਖਤਰਾ ਵੱਧ ਜਾਂਦਾ ਹੈ। ਆਓ ਜਾਣਦੇ ਹਾਂ ਅਜਿਹੇ ਟਿਪਸ ਜੋ ਕਿ ਤੁਹਾਨੂੰ ਸਿਹਤਮੰਦ ਰੱਖਣਗੇ।

( Image Source : Freepik )

1/6
ਇਸ ਮੌਸਮ 'ਚ ਹਰ ਕਿਸੇ ਨੂੰ ਕੁੱਝ ਖਾਸ ਸਾਵਧਾਨੀਆਂ ਰੱਖਣ ਦੀ ਲੋੜ ਹੁੰਦੀ ਹੈ, ਭਾਵੇਂ ਉਹ ਕੋਈ ਬੱਚਾ ਹੋਵੇ ਜਾਂ ਨੌਜਵਾਨ ਜਾਂ ਫਿਰ ਕੋਈ ਬਜ਼ੁਰਗ ਹੋਵੇ? ਅੱਤ ਦੀ ਗਰਮੀ, ਤੇਜ਼ ਧੁੱਪ ਅਤੇ ਗਰਮ ਹਵਾਵਾਂ ਕਾਰਨ ਹੀਟ ਸਟ੍ਰੋਕ ਦੀ ਸੰਭਾਵਨਾ ਕਾਫੀ ਵੱਧ ਜਾਂਦੀ ਹੈ। ਹੀਟ ਸਟ੍ਰੋਕ ਕਾਰਨ ਤੁਸੀਂ ਗੰਭੀਰ ਰੂਪ ਵਿੱਚ ਬਿਮਾਰ ਹੋ ਸਕਦੇ ਹੋ। ਇਸ ਤੋਂ ਬਚਣ ਲਈ ਬੱਚਿਆਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ।

2/6
ਗਰਮੀ ਦਾ ਮੌਸਮ ਆਉਂਦੇ ਹੀ ਕਈ ਬਿਮਾਰੀਆਂ ਵੀ ਸਰੀਰ 'ਚ ਦਾਖਲ ਹੋ ਜਾਂਦੀਆਂ ਹਨ। ਗਰਮੀਆਂ ਦੇ ਮੌਸਮ ਵਿੱਚ ਹੀਟ ਰੈਸ਼ਸ ਵੀ ਹੋਣ ਲੱਗਦੇ ਹਨ। ਜਿਸ ਕਾਰਨ ਸਨਬਰਨ ਅਤੇ ਹੀਟ ਸਟ੍ਰੋਕ ਦਾ ਖਤਰਾ ਵੱਧ ਜਾਂਦਾ ਹੈ। ਇਸ ਮੌਸਮ 'ਚ ਜਵਾਨ, ਬੁੱਢੇ ਜਾਂ ਬਜ਼ੁਰਗਾਂ ਨੂੰ ਘਰ ਤੋਂ ਬਿਲਕੁਲ ਵੀ ਬਾਹਰ ਨਹੀਂ ਨਿਕਲਣਾ ਚਾਹੀਦਾ ਕਿਉਂਕਿ ਇਸ ਨਾਲ ਸਰੀਰ 'ਚ ਪਾਣੀ ਦੀ ਕਮੀ ਹੋਣ ਲੱਗਦੀ ਹੈ।

3/6
ਆਪਣੀ ਤਰਲ ਖੁਰਾਕ ਦਾ ਖਾਸ ਧਿਆਨ ਰੱਖੋ। ਜੇਕਰ ਘਰ ਤੋਂ  ਬਾਹਰ ਜਾ ਰਹੇ ਹੋ ਤਾਂ ਪਾਣੀ ਦੀ ਬੋਤਲ ਜ਼ਰੂਰ ਆਪਣੇ ਨਾਲ ਰੱਖੋ। ਪਲਾਸਟਿਕ ਦੀ ਬੋਤਲ ਦੀ ਥਾਂ ਚੰਗੀ ਸਟੀਲ ਵਾਲੀ ਬੋਤਲ ਰੱਖੋ ਜਿਸ ਦੇ ਵਿੱਚ ਪਾਣੀ ਠੰਡਾ ਰਹਿੰਦਾ ਹੈ। ਸਾਫ ਸੁਥਰਾ ਜੂਸ ਜਾਂ ਨਾਰੀਅਲ ਪਾਣੀ ਆਪਣੀ ਡਾਈਟ ਦੇ ਵਿੱਚ ਜ਼ਰੂਰ ਸ਼ਾਮਿਲ ਕਰੋ।

4/6
ਜੇਕਰ ਬੱਚੇ, ਮਹਿਲਾਵਾਂ, ਬਜ਼ੁਰਗ ਜਾਂ ਨੌਜਵਾਨ, ਘਰੋਂ ਬਾਹਰ ਜਾ ਰਹੇ ਹਨ ਤਾਂ ਮੂੰਹ ਢੱਕ ਕੇ ਰੱਖੋ। ਸੂਤੀ ਜਾਂ ਢਿੱਲੇ ਕੱਪੜੇ ਪਾਓ। ਘਰ ਤੋਂ ਬਾਹਰ ਨਿਕਲਦੇ ਸਮੇਂ ਹਮੇਸ਼ਾ ਛੱਤਰੀ ਆਪਣੇ ਨਾਲ ਰੱਖੋ। ਤਾਂ ਜੋ ਅਸੀਂ ਸੂਰਜ ਤੋਂ ਆਪਣਾ ਬਚਾਅ ਕਰ ਸਕੋ। ਹਰ ਅੱਧੇ ਘੰਟੇ ਵਿੱਚ ਪਾਣੀ ਪੀਂਦੇ ਰਹੋ।

5/6
ਖਾਸ ਕਰਕੇ ਗਰਮੀਆਂ 'ਚ ਜੇਕਰ ਸਰੀਰ 'ਚ ਪਾਣੀ ਦੀ ਕਮੀ ਹੋ ਜਾਂਦੀ ਹੈ ਤਾਂ ਤੁਹਾਨੂੰ ਹੀਟ ਸਟ੍ਰੋਕ ਦਾ ਖਤਰਾ ਹੋ ਸਕਦਾ ਹੈ। ਇਸ ਦੌਰਾਨ ਚੱਕਰ ਆਉਣ ਦੀ ਸੰਭਾਵਨਾ ਵੀ ਵਧ ਜਾਂਦੀ ਹੈ। ਹੀਟ ਸਟ੍ਰੋਕ ਦੀ ਸਥਿਤੀ ਵਿੱਚ, ਪੀੜਤ ਨੂੰ ਛਾਂ ਵਿੱਚ ਖੜ੍ਹਾ ਹੋਣਾ ਚਾਹੀਦਾ ਹੈ ਜਾਂ ਗਿੱਲੇ ਕੱਪੜੇ ਨਾਲ ਸਰੀਰ ਨੂੰ ਚੰਗੀ ਤਰ੍ਹਾਂ ਪੂੰਝਣਾ ਚਾਹੀਦਾ ਹੈ। ਫਿਰ ਤੁਰੰਤ ਨੇੜੇ ਦੇ ਹਸਪਤਾਲ ਨਾਲ ਸੰਪਰਕ ਕਰੋ।

6/6
ਇਸ ਤੋਂ ਇਲਾਵਾ ਸੜਕ 'ਤੇ ਚੱਲਣ ਨਾਲ ਵੀ ਮੂੰਹ ਸੁੱਕ ਜਾਂਦਾ ਹੈ। ਜੇਕਰ ਤੁਹਾਨੂੰ ਵਾਰ-ਵਾਰ ਪਿਆਸ ਲੱਗ ਰਹੀ ਹੈ, ਤਾਂ ਤੁਹਾਨੂੰ ਆਪਣੇ ਨਜ਼ਦੀਕੀ ਹਸਪਤਾਲ ਜ਼ਰੂਰ ਜਾਣਾ ਚਾਹੀਦਾ ਹੈ। ਤੁਹਾਡੇ ਲਈ liquid diet ਬਹੁਤ ਮਹੱਤਵਪੂਰਨ ਹੈ। ਸੱਤੂ, ਲੱਸੀ, ਬੇਲ ਸ਼ਰਬਤ ਅਤੇ ਤਰਬੂਜ ਰੋਜ਼ਾਨਾ ਖਾਓ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ

ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?

 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ

ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਮੁੰਬਈ 'ਚ ਦਿਲਜੀਤ ਦਾ ਧਮਾਲ , ਵੇਖੋ ਹੈਲੀਕੋਪਟਰ 'ਚ Fly ਕਰਕੇ ਆਇਆਪੰਜਾਬੀ ਦੁਨੀਆ ਦੀ ਹਰ ਸਟੇਜ ਤੇ ਜਾਣਗੇ , ਵੇਖੋ ਕਿੱਦਾਂ ਗੱਜੇ ਦਿਲਜੀਤ ਦੋਸਾਂਝਦਿਲਜੀਤ ਲਈ ਬਦਲੇ ਕੰਗਨਾ ਦੇ ਸੁੱਰ , ਹੁਣ ਲੈ ਰਹੀ ਹੈ ਦੋਸਾਂਝਾਵਲੇ ਦਾ ਪੱਖGlobal No 1 'ਚ ਸ਼ਾਮਲ ਦਿਲਜੀਤ ਦੋਸਾਂਝ , ਪੰਜਾਬੀ ਧਮਾਲਾਂ ਪਾ ਗਏ ਓਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ

Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget